CM Mann in Jalandhar | 'ਦੋਆਬੇ 'ਚ ਸਰਕਾਰ' - ਜਲੰਧਰ ਪਹੁੰਚੇ CM ਮਾਨ
Download ABP Live App and Watch All Latest Videos
View In AppCM Mann in Jalandhar | 'ਦੋਆਬੇ 'ਚ ਸਰਕਾਰ' - ਜਲੰਧਰ ਪਹੁੰਚੇ CM ਮਾਨ
'ਦੋਆਬੇ 'ਚ ਸਰਕਾਰ' - ਜਲੰਧਰ ਪਹੁੰਚੇ CM ਮਾਨ
ਹਫ਼ਤੇ 'ਚ 2 ਦਿਨ ਜਲੰਧਰ 'ਚ ਰਹਿਣਗੇ ਮਾਨ
CM ਮਾਨ ਨੇ ਖ਼ੁਦ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ
'ਸਰਕਾਰ ਤੁਹਾਡੇ ਦੁਆਰ' ਪ੍ਰਗਰਾਮ ਤਹਿਤ ਮਿਲੇ ਮਾਨ
CM ਮਾਨ ਨੇ ਲੋਕਾਂ ਦੇ ਮਸਲੇ ਕੀਤੇ ਮੌਕੇ 'ਤੇ ਹੱਲ
ਜਲੰਧਰ 'ਚ ਮੁੱਖ ਮੰਤਰੀ ਦਾ 'ਸਰਕਾਰ ਤੁਹਾਡੇ ਦੁਆਰ' ਪ੍ਰੋਗਰਾਮ
ਆਪਣੇ ਬਿਆਨ ਤੇ ਐਲਾਨ ਮੁਤਾਬਕ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅੱਜ ਜਲੰਧਰ ਪਹੁੰਚੇ |
ਜਿਥੇ ਉਹ 2 ਦਿਨ ਰਹਿ ਕੇ ਲੋਕਾਂ ਦੇ ਮਸਲੇ ਹੱਲ ਕਰਨਗੇ |
'ਸਰਕਾਰ ਤੁਹਾਡੇ ਦੁਆਰ' ਪ੍ਰਗਰਾਮ ਤਹਿਤ CM ਮਾਨ ਅੱਜ ਲੋਕਾਂ ਨੂੰ ਮਿਲੇ
ਤੇ ਕਈਆਂ ਦੇ ਮਸਲੇ ਮੌਕੇ ਤੇ ਹੱਲ ਕਰਵਾਏ
CM ਮਾਨ ਨੇ ਖ਼ੁਦ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ
ਤੇ ਵਿਸ਼ਵਾਸ ਦਵਾਇਆ ਕਿ ਉਹ ਤੇ ਉਨ੍ਹਾਂ ਦੀ ਸਰਕਾਰ ਹਰ ਕਦਮ ਤੇ ਲੋਕਾਂ ਦੇ ਨਾਲ ਖੜ੍ਹੀ ਹੈ |
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।