CM Mann On Farmer |'ਉਹ ਦਿੱਲੀ ਨਹੀਂ ਜਾਣਗੇ ਤਾਂ ਕੀ ਉਨ੍ਹਾਂ ਨੂੰ ਲਾਹੌਰ ਭੇਜ ਦਿਆਂ..' |Bhagwant mann | Barwala
CM Mann On Farmer |'ਉਹ ਦਿੱਲੀ ਨਹੀਂ ਜਾਣਗੇ ਤਾਂ ਕੀ ਉਨ੍ਹਾਂ ਨੂੰ ਲਾਹੌਰ ਭੇਜ ਦਿਆਂ..' |Bhagwant mann | Barwala
#cmbhagwantmann #Barwala #haryana #AAP #politics #abplive
'ਉਹ ਦਿੱਲੀ ਨਹੀਂ ਜਾਣਗੇ ਤਾਂ ਕੀ ਉਨ੍ਹਾਂ ਨੂੰ ਲਾਹੌਰ ਭੇਜ ਦਿਆਂ...'
ਹਰਿਆਣਾ ਦੇ ਬਰਵਾਲਾ 'ਚ ਬੋਲੇ CM ਭਗਵੰਤ ਮਾਨ
'ਸਰਕਾਰ ਦਿੱਲੀ ਤੋਂ ਚਲਦੀ ਹੈ...ਉਥੇ ਹੀ ਜਾਣਗੇ'
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇਕੇਂਦਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਜੇਕਰ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਦਿੱਲੀ 'ਚ ਦਾਖਲ ਨਹੀਂ ਹੋਣ ਦੇਵੇਗੀ ਤਾਂ ਕੀ ਉਹ ਉਨ੍ਹਾਂ (ਕਿਸਾਨਾਂ) ਨੂੰ ਲਾਹੌਰ ਭੇਜ ਦੇਣ | ਹਰਿਆਣਾ ਦੇ ਬਰਵਾਲਾ ਚ ਸੰਬੋਧਨ ਕਰਦਿਆਂ ਸੀ.ਐਮ ਮਾਨ ਨੇ ਕਿਹਾ ਕਿ ਖਨੌਰੀ ਅਤੇ ਸ਼ੰਭੂ ਬਾਰਡਰ 'ਤੇ ਲੋਹੇ ਦੀਆਂ ਕਿੱਲਾਂ ਅਤੇ ਬੈਰੀਅਰ ਲਗਾ ਕੇ ਰੁਕਾਵਟਾਂ ਖੜ੍ਹੀਆਂ ਕੀਤੀਆਂ ਗਈਆਂ ਹਨ, ਤਾਂ ਜੋ ਕਿਸਾਨ ਦਿੱਲੀ ਵਿੱਚ ਦਾਖਲ ਨਾ ਹੋ ਸਕਣ। ਸੱਤਾ ਦਾ ਕੇਂਦਰ ਦਿੱਲੀ ਹੈ ਇਸ ਲਈ ਉਹ ਉਥੇ ਜਾਣਗੇ।
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।