ਪੜਚੋਲ ਕਰੋ

CM Mann Promises In Assam |ਆਸਾਮ 'ਚ ਗੱਜੇ CM ਮਾਨ - ਕੀਤਾ 450 ਰੁਪਏ ਦਿਹਾੜੀ ਕਰਨ ਦਾ ਵਾਅਦਾ

CM Mann Promises In Assam |ਆਸਾਮ 'ਚ ਗੱਜੇ CM ਮਾਨ - ਕੀਤਾ 450 ਰੁਪਏ ਦਿਹਾੜੀ ਕਰਨ ਦਾ ਵਾਅਦਾ

#Punjab #Assam #Election #Loksabahaelection #AAP #Bhagwantmann #Politics #abplive

ਲੋਕ ਸਭਾ ਚੋਣਾਂ ਦੇ ਮੱਦੇਨਜਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਅਸਮ ਦੇ ਡਿਗਬੋਈ ਪਹੁੰਚੇ
ਜਿਥੇ ਉਨ੍ਹਾਂ ਪਾਰਟੀ ਉਮੀਦਵਾਰ ਦੇ ਹੱਕ 'ਚ 'ਵਿਸ਼ਾਲ ਰੈਲੀ' ਕੀਤੀ |
ਇੰਨਾ ਹੀ ਨਹੀਂ ਅਸਾਮ ਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਰੋਧੀਆਂ ਤੇ ਤਿੱਖੇ ਸ਼ਬਦੀ ਹਮਲੇ ਕੀਤੇ ਤੇ ਵੱਡੇ ਵਾਅਦੇ ਦਾਅਵੇ ਕੀਤੇ |
CM ਮਾਨ ਨੇ ਅਸਾਮ ਵਾਲਿਆਂ ਨਾਲ ਵਾਅਦਾ ਕੀਤਾ ਕਿ ਜੇਕਰ ਉਨ੍ਹਾਂ ਦੀ ਸਰਕਾਰ ਬਣਦੀ ਹੈ
ਤਾਂ ਉਹ ਲੋਕਾਂ ਦੀ ਦਿਹਾੜੀ 250 ਤੋਂ 450 ਰੁਪਏ ਕਰਕੇ ਦਿਖਾਵਾਂਗੇ...
ਦਿੱਲੀ ਅਤੇ ਪੰਜਾਬ ਦੀ ਤਰਜ ਤੇ ਅਸਾਮ ਦੇ ਵੀ ਸਰਕਾਰੀ ਸਕੂਲ ਤੇ ਹਸਪਤਾਲ ਸ਼ਾਨਦਾਰ ਬਣਾਏ ਜਾਣਗੇ 
Subscribe Our Channel: ABP Sanjha   

 / @abpsanjha  

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/


Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  


Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

Punjab News: ਪੰਜਾਬ ਮੁੱਖ ਸਕੱਤਰ ਨੂੰ 28 ਅਕਤੂਬਰ ਨੂੰ ਹਾਈ ਕੋਰਟ ਵਿੱਚ ਤਲਬ ਕੀਤਾ ਗਿਆ, ਇਸ ਮਾਮਲੇ 'ਚ ਅਦਾਲਤ ਨੇ ਕੀਤੀ ਸਖ਼ਤ ਕਾਰਵਾਈ; 2 ਲੱਖ ਜੁਰਮਾਨੇ 'ਤੇ ਪਹਿਲਾਂ ਹੀ...
ਪੰਜਾਬ ਮੁੱਖ ਸਕੱਤਰ ਨੂੰ 28 ਅਕਤੂਬਰ ਨੂੰ ਹਾਈ ਕੋਰਟ ਵਿੱਚ ਤਲਬ ਕੀਤਾ ਗਿਆ, ਇਸ ਮਾਮਲੇ 'ਚ ਅਦਾਲਤ ਨੇ ਕੀਤੀ ਸਖ਼ਤ ਕਾਰਵਾਈ; 2 ਲੱਖ ਜੁਰਮਾਨੇ 'ਤੇ ਪਹਿਲਾਂ ਹੀ...
Parvinder Jhota Case : ਅਮਿਤ ਸ਼ਾਹ ਵੱਲੋਂ ਪਰਵਿੰਦਰ ਝੋਟੇ ਦੇ ਪਰਿਵਾਰ ਨਾਲ ਮੁਲਾਕਾਤ , 'ਕੱਲ੍ਹ ਮਾਨਸਾ ਆਵੇਗੀ CBI ਦੀ ਟੀਮ
Parvinder Jhota Case : ਅਮਿਤ ਸ਼ਾਹ ਵੱਲੋਂ ਪਰਵਿੰਦਰ ਝੋਟੇ ਦੇ ਪਰਿਵਾਰ ਨਾਲ ਮੁਲਾਕਾਤ , 'ਕੱਲ੍ਹ ਮਾਨਸਾ ਆਵੇਗੀ CBI ਦੀ ਟੀਮ
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 6.3 ਦੀ ਤੀਬਰਤਾ ਨਾਲ ਜਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 6.3 ਦੀ ਤੀਬਰਤਾ ਨਾਲ ਜਬਰਦਸਤ ਝਟਕੇ...
Punjab Bus Strike : ਸਰਕਾਰੀ ਬੱਸਾਂ ਚ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ ! ਯਾਤਰੀਆਂ 'ਚ ਮੱਚਿਆ ਹਾਹਾਕਾਰ
Punjab Bus Strike : ਸਰਕਾਰੀ ਬੱਸਾਂ ਚ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ ! ਯਾਤਰੀਆਂ 'ਚ ਮੱਚਿਆ ਹਾਹਾਕਾਰ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 6.3 ਦੀ ਤੀਬਰਤਾ ਨਾਲ ਜਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 6.3 ਦੀ ਤੀਬਰਤਾ ਨਾਲ ਜਬਰਦਸਤ ਝਟਕੇ...
Weather Warning: ਵੱਡੀ ਤਬਾਹੀ ਦਾ ਖਤ਼ਰਾ, 155 ਕਿਲੋਮੀਟਰ ਪ੍ਰਤੀ ਘੰਟਾ ਰਫ਼ਤਾਰ ਨਾਲ ਤੇਜ਼ ਤੂਫ਼ਾਨ ਢਾਏਗਾ ਕਹਿਰ, ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਘਰਾਂ ਵਿੱਚ ਰਹਿਣ ਦੀ ਸਲਾਹ, ਹੜ੍ਹ ਸਣੇ ਜ਼ਮੀਨ ਖਿਸਕਣ...
ਵੱਡੀ ਤਬਾਹੀ ਦਾ ਖਤ਼ਰਾ, 155 ਕਿਲੋਮੀਟਰ ਪ੍ਰਤੀ ਘੰਟਾ ਰਫ਼ਤਾਰ ਨਾਲ ਤੇਜ਼ ਤੂਫ਼ਾਨ ਢਾਏਗਾ ਕਹਿਰ, ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਘਰਾਂ ਵਿੱਚ ਰਹਿਣ ਦੀ ਸਲਾਹ, ਹੜ੍ਹ ਸਣੇ ਜ਼ਮੀਨ ਖਿਸਕਣ...
BJP MLA Membership: ਸਿਆਸੀ ਜਗਤ 'ਚ ਆਇਆ ਭੂਚਾਲ, 'ਭਾਜਪਾ' ਵਿਧਾਇਕ ਦੀ ਮੈਂਬਰਸ਼ਿਪ ਹੋਏਗੀ ਰੱਦ ? ਜਾਣੋ ਕਿਉਂ ਮੱਚਿਆ ਘਮਸਾਣ...?
ਸਿਆਸੀ ਜਗਤ 'ਚ ਆਇਆ ਭੂਚਾਲ, 'ਭਾਜਪਾ' ਵਿਧਾਇਕ ਦੀ ਮੈਂਬਰਸ਼ਿਪ ਹੋਏਗੀ ਰੱਦ ? ਜਾਣੋ ਕਿਉਂ ਮੱਚਿਆ ਘਮਸਾਣ...?
Punjabi Singer Video Viral: ਮਸ਼ਹੂਰ ਪੰਜਾਬੀ ਗਾਇਕ ਲਾਈਵ ਕੰਸਰਟ 'ਚ ਸ਼ਰਾਬ ਦੇ ਨਸ਼ੇ ਵਿੱਚ ਪਹੁੰਚਿਆਂ, ਕੈਬਨਿਟ ਮੰਤਰੀ ਨੂੰ ਆਇਆ ਗੁੱਸਾ ਬੋਲੇ- 
ਮਸ਼ਹੂਰ ਪੰਜਾਬੀ ਗਾਇਕ ਲਾਈਵ ਕੰਸਰਟ 'ਚ ਸ਼ਰਾਬ ਦੇ ਨਸ਼ੇ ਵਿੱਚ ਪਹੁੰਚਿਆਂ, ਕੈਬਨਿਟ ਮੰਤਰੀ ਨੂੰ ਆਇਆ ਗੁੱਸਾ ਬੋਲੇ-  "ਬੋਲਿਆ ਤਾਂ ਜਾ ਨਹੀਂ ਰਿਹਾ, ਗਾਣਾ ਕੀ ਗਾਓਗੇ..."
ਦੇਰ ਰਾਤ ਅਚਾਨਕ ਬਦਲਿਆ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਦਾ ਸ਼ਡਿਊਲ, ਦੇਖੋ ਕਿੱਥੇ-ਕਿੱਥੇ ਜਾਣਗੇ; ਜਾਣੋ
ਦੇਰ ਰਾਤ ਅਚਾਨਕ ਬਦਲਿਆ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਦਾ ਸ਼ਡਿਊਲ, ਦੇਖੋ ਕਿੱਥੇ-ਕਿੱਥੇ ਜਾਣਗੇ; ਜਾਣੋ
PF ਨਿਯਮਾਂ 'ਚ ਹੋਇਆ ਵੱਡਾ ਬਦਲਾਅ, ਰਿਟਾਇਰਮੈਂਟ 'ਤੇ 20 ਲੱਖ ਘੱਟ ਮਿਲਣਗੇ, ਪਰ ਸਾਰੀ ਉਮਰ ਮਿਲੇਗੀ ਪੈਨਸ਼ਨ; ਸਮਝੋ ਪੂਰਾ ਹਿਸਾਬ-ਕਿਤਾਬ
PF ਨਿਯਮਾਂ 'ਚ ਹੋਇਆ ਵੱਡਾ ਬਦਲਾਅ, ਰਿਟਾਇਰਮੈਂਟ 'ਤੇ 20 ਲੱਖ ਘੱਟ ਮਿਲਣਗੇ, ਪਰ ਸਾਰੀ ਉਮਰ ਮਿਲੇਗੀ ਪੈਨਸ਼ਨ; ਸਮਝੋ ਪੂਰਾ ਹਿਸਾਬ-ਕਿਤਾਬ
ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, ਦਿਨ 'ਚ ਗਰਮੀ ਬਰਕਰਾਰ, ਸਵੇਰੇ-ਸ਼ਾਮ ਵਧੇਗੀ ਠੰਡ; ਜਾਣੋ
ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, ਦਿਨ 'ਚ ਗਰਮੀ ਬਰਕਰਾਰ, ਸਵੇਰੇ-ਸ਼ਾਮ ਵਧੇਗੀ ਠੰਡ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਕਤੂਬਰ 2026
Embed widget