Wheat procurement | 'ਟਰਾਲੀ ਤੋਂ ਫ਼ਸਲ ਲੈਂਦੇ ਹੀ ਕਿਸਾਨਾਂ ਦੀ ਫ਼ਸਲ ਦਾ ਭੁਗਤਾਨ ਹੋਵੇਗਾ'
Continues below advertisement
Wheat procurement | 'ਟਰਾਲੀ ਤੋਂ ਫ਼ਸਲ ਲੈਂਦੇ ਹੀ ਕਿਸਾਨਾਂ ਦੀ ਫ਼ਸਲ ਦਾ ਭੁਗਤਾਨ ਹੋਵੇਗਾ'
#CMMann #Wheatprocurement #grainmarket #Farmers #Punjab #Rajawarring #Sukhbirbadal #abpsanjha #abplive
CM ਮਾਨ ਨੇ ਮੰਡੀਆਂ 'ਚ ਕਣਕ ਦੀ ਖਰੀਦ ਦੀ ਅੱਜ ਸਮੀਖਿਆ ਕੀਤੀ ਅਤੇ ਮੰਡੀਆਂ 'ਚ ਪ੍ਰਬੰਧ ਮੁਕੰਮਲ ਹੋਣ ਦਾ ਦਾਅਵਾ ,ਮਾਨ ਨੇ ਦਾਅਵਾ ਕੀਤਾ ਹੈ ਕਿ ਟਰਾਲੀ ਤੋਂ ਫ਼ਸਲ ਲੈਂਦੇ ਹੀ ਕਿਸਾਨਾਂ ਦੀ ਫ਼ਸਲ ਦਾ ਭੁਗਤਾਨ ਹੋਵੇਗਾ ਅਤੇ ਨਰਮਾ ਬੈਲਟ ਵਾਲੇ ਕਿਸਾਨਾਂ ਨੂੰ ਵਿਸਾਖੀ ਤੋਂ ਨਹਿਰੀ ਪਾਣੀ ਮਿਲੇਗਾ |
Continues below advertisement