ਪੜਚੋਲ ਕਰੋ

CM Mann Vs Khattar | ਪਾਣੀ ਦਾ ਅਸਲ ਮਾਲਕ ਕੌਣ? SYL ਮੁੱਦੇ 'ਤੇ ਮੀਟਿੰਗ ਦਾ ਕਿਸਾਨਾਂ ਨੇ ਕੀਤਾ ਵਿਰੋਧ

CM Mann Vs Khattar | ਪਾਣੀ ਦਾ ਅਸਲ ਮਾਲਕ ਕੌਣ? SYL ਮੁੱਦੇ 'ਤੇ ਮੀਟਿੰਗ ਦਾ ਕਿਸਾਨਾਂ ਨੇ ਕੀਤਾ ਵਿਰੋਧ

#Syl #Farmerprotest #Mohali #abplive

28 ਦਸੰਬਰ 2023 ਨੂੰ ਇਕ ਵਾਰ ਫਿਰ ਤੋਂ ਪੰਜਾਬ ਹਰਿਆਣਾ ਦੇ ਵਿਵਾਦਤ ਮੁੱਦੇ syl ਸੰਬੰਧੀ ਦੋਹਾਂ ਰਾਜਾਂ ਦੇ ਮੁੱਖ ਮੰਤਰੀਆਂ ਤੇ ਕੇਂਦਰੀ ਲੀਡਰਾਂ ਵਿਚਕਾਰ ਮੀਟਿੰਗ ਹੋਈ ਹੈ
ਜੋ ਬੇਨਤੀਜਾ ਨਿਕਲੀ
ਲੇਕਿਨ ਇਸ ਮੀਟਿੰਗ ਤੋਂ ਪਹਿਲਾਂ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਮੋਹਾਲੀ 'ਚ ਦੱਬ ਕੇ ਰੋਸ਼ ਮੁਜ਼ਾਹਰਾ ਕੀਤਾ ਗਿਆ
ਕਿਸਾਨ ਯੂਨੀਅਨ ਦਾ ਕਹਿਣਾ ਹੈ ਕਿ ਪੰਜਾਬ ਕੋਲ ਆਪਣੇ ਲਈ ਪਾਣੀ ਨਹੀਂ ਹੈ ਅਤੇ ਜੇਕਰ ਸਰਕਾਰ ਹਰਿਆਣਾ ਸਮੇਤ ਹੋਰਨਾਂ ਸੂਬਿਆਂ ਨੂੰ ਪਾਣੀ ਵੰਡਣ ਲਈ ਕਹੇ ਤਾਂ ਇਹ ਗਲਤ ਹੋਵੇਗਾ।ਉਨ੍ਹਾਂ ਦਾ ਕਹਿਣਾ ਹੈ ਕਿ ਇਸ ਮੁੱਦੇ ਤੇ ਵਾਰ ਵਾਰ ਮੀਟਿੰਗਾਂ ਕਰਨਾ ਤੇ ਫੈਸਲੇ ਲਈ ਦਬਾਅ ਪਾਉਣਾ ਗਲਤ ਹੈ
ਪ੍ਰਦਰਸ਼ਨਕਾਰੀਆਂ ਨੇ ਕੇਂਦਰੀ ਜਲ ਸਰੋਤ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨਾਲ ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀਆਂ ਦੀ ਪ੍ਰਸਤਾਵਿਤ ਮੀਟਿੰਗ ਦੇ ਖਿਲਾਫ ਵੀ ਨਾਅਰੇਬਾਜ਼ੀ ਕੀਤੀ। ਉਸ ਦਾ ਕਹਿਣਾ ਹੈ ਕਿ ਇਹ ਮੀਟਿੰਗ ਪੰਜਾਬ ਵੱਲੋਂ ਆਪਣੇ ਹਿੱਸੇ ਦੀ ਐਸਵਾਈਐਲ ਬਣਾਉਣ ਅਤੇ ਹਰਿਆਣਾ ਨਾਲ ਪਾਣੀ ਵੰਡਣ ਲਈ ਸੱਦੀ ਗਈ ਹੈ।ਜੋ ਉਨ੍ਹਾਂ ਨੂੰ ਪਸੰਦ ਨਹੀਂ
ਦੱਸ ਦਈਏ ਕਿ ਐਸਵਾਈਐਲ ਦਾ ਮੁੱਦਾ ਪਿਛਲੇ ਕਈ ਸਾਲਾਂ ਤੋਂ ਪੰਜਾਬ ਅਤੇ ਹਰਿਆਣਾ ਦਰਮਿਆਨ ਵਿਵਾਦ ਦਾ ਕਾਰਨ ਬਣਿਆ ਹੋਇਆ ਹੈ।
ਇਸ ਨਹਿਰ ਨੂੰ ਬਣਾਉਣ ਪਿੱਛੇ ਵਿਚਾਰ ਇਹ ਸੀ ਕਿ ਇਸ ਨਾਲ ਰਾਵੀ ਅਤੇ ਬਿਆਸ ਦਰਿਆਵਾਂ ਦਾ ਪਾਣੀ ਦੋਵਾਂ ਰਾਜਾਂ ਵਿਚਕਾਰ ਸਹੀ ਢੰਗ ਨਾਲ ਵੰਡਿਆ ਜਾਵੇਗਾ। ਇਸ ਪ੍ਰਾਜੈਕਟ ਵਿੱਚ 214 ਕਿਲੋਮੀਟਰ ਲੰਬੀ ਨਹਿਰ ਬਣਾਈ ਜਾਣੀ ਹੈ, ਜਿਸ ਵਿੱਚੋਂ 122 ਕਿਲੋਮੀਟਰ ਪੰਜਾਬ ਵਿੱਚ ਅਤੇ ਬਾਕੀ 92 ਕਿਲੋਮੀਟਰ ਹਰਿਆਣਾ ਵਿੱਚ ਬਣਾਈ ਜਾਣੀ ਹੈ।
ਹਰਿਆਣਾ ਸਰਕਾਰ ਐਸਵਾਈਐਲ ਨਹਿਰ ਦੇ ਨਿਰਮਾਣ ਬਾਰੇ ਸੁਪਰੀਮ ਕੋਰਟ ਦੇ ਫੈਸਲੇ ਨੂੰ ਲਾਗੂ ਕਰਨਾ ਚਾਹੁੰਦੀ ਹੈ।
ਹਰਿਆਣਾ ਨੇ ਆਪਣੇ ਖੇਤਰ ਵਿੱਚ ਇਸ ਪ੍ਰਾਜੈਕਟ ਨੂੰ ਪੂਰਾ ਕੀਤਾ ਹੈ। ਪੰਜਾਬ ਨੇ ਵੀ 1982 'ਚ ਇਸ 'ਤੇ ਕੰਮ ਸ਼ੁਰੂ ਕੀਤਾ ਸੀ ਪਰ ਬਾਅਦ 'ਚ ਬੰਦ ਕਰ ਦਿੱਤਾ।ਤੇ ਇਹ ਵਿਵਾਦ ਲੰਬੇ ਸਮੇਂ ਤੋਂ ਚੱਲ ਰਿਹਾ ਹੈ |ਜਿਸ ਤੇ ਸੁਣਵਾਈ ਕਰਦੇ ਹੋਏ 4 ਅਕਤੂਬਰ ਨੂੰ ਸੁਪਰੀਮ ਕੋਰਟ ਨੇ ਕੇਂਦਰ ਨੂੰ ਕਿਹਾ ਸੀ ਕਿ ਉਹ ਪੰਜਾਬ ਦੀ ਜ਼ਮੀਨ ਦਾ ਸਰਵੇਖਣ ਕਰੇ ਜਿੱਥੇ ਐਸਵਾਈਐਲ ਨਹਿਰ ਦਾ ਕੁਝ ਹਿੱਸਾ ਬਣਨਾ ਹੈ ਅਤੇ ਉੱਥੇ ਹੋ ਰਹੇ ਨਿਰਮਾਣ ਬਾਰੇ ਵੀ ਜਾਣਕਾਰੀ ਦਿੱਤੀ ਜਾਵੇ।

Subscribe Our Channel: ABP Sanjha   

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ABP Sanjha

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਟਾਪ ਹੈਡਲਾਈਨ

ਪੰਜਾਬ 'ਚ ਗੋਲੀਬਾਰੀ ਤੋਂ ਬਾਅਦ ਚੰਡੀਗੜ੍ਹ ਹਾਈ ਅਲਰਟ 'ਤੇ, ਪੂਰਾ ਸ਼ਹਿਰ ਸੀਲ, ਅੱਧੀ ਰਾਤ ਤੱਕ ਚੱਲੀ ਚੈਕਿੰਗ; ਸ਼ੱਕੀਆਂ ਤੋਂ ਕੀਤੀ ਪੁੱਛਗਿੱਛ
ਪੰਜਾਬ 'ਚ ਗੋਲੀਬਾਰੀ ਤੋਂ ਬਾਅਦ ਚੰਡੀਗੜ੍ਹ ਹਾਈ ਅਲਰਟ 'ਤੇ, ਪੂਰਾ ਸ਼ਹਿਰ ਸੀਲ, ਅੱਧੀ ਰਾਤ ਤੱਕ ਚੱਲੀ ਚੈਕਿੰਗ; ਸ਼ੱਕੀਆਂ ਤੋਂ ਕੀਤੀ ਪੁੱਛਗਿੱਛ
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 SHO ਸਣੇ 10 ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 SHO ਸਣੇ 10 ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਹਨੇਰੀ ਅਤੇ ਮੀਂਹ ਨੂੰ ਲੈਕੇ ਅਲਰਟ ਜਾਰੀ; ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਹਨੇਰੀ ਅਤੇ ਮੀਂਹ ਨੂੰ ਲੈਕੇ ਅਲਰਟ ਜਾਰੀ; ਚੱਲਣਗੀਆਂ ਤੇਜ਼ ਹਵਾਵਾਂ
ABP Sanjha Top 10, 27 June 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning
ABP Sanjha Top 10, 27 June 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 SHO ਸਣੇ 10 ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 SHO ਸਣੇ 10 ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਹਨੇਰੀ ਅਤੇ ਮੀਂਹ ਨੂੰ ਲੈਕੇ ਅਲਰਟ ਜਾਰੀ; ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਹਨੇਰੀ ਅਤੇ ਮੀਂਹ ਨੂੰ ਲੈਕੇ ਅਲਰਟ ਜਾਰੀ; ਚੱਲਣਗੀਆਂ ਤੇਜ਼ ਹਵਾਵਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੂਨ 2026
 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...
 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...
LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ
LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ
ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ
ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ
Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ
Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ
Harcharan Bhullar Case : ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਲੀ 
Harcharan Bhullar Case : ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਲੀ 
Embed widget