ਪੜਚੋਲ ਕਰੋ

CM Nayab saini | ਖੱਟਰ ਤੋਂ ਬਾਅਦ ਹੁਣ CM ਸੈਣੀ ਨੇ ਲਿਆ ਕਿਸਾਨਾਂ ਨਾਲ ਪੰਗਾ

CM Nayab saini | ਖੱਟਰ ਤੋਂ ਬਾਅਦ ਹੁਣ CM ਸੈਣੀ ਨੇ ਲਿਆ ਕਿਸਾਨਾਂ ਨਾਲ ਪੰਗਾ 

#Haryana #Politics #CMnayabsaini #Farmer #abplive

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਦੇ 2 ਦਿਨਾਂ ਦੇ ਅੰਦਰ ਦੋ ਬਿਆਨ ਸੁਰਖੀਆਂ ਵਿੱਚ ਆ ਗਏ ਹਨ।
5 ਅਪ੍ਰੈਲ ਸ਼ੁੱਕਰਵਾਰ ਨੂੰ ਫਤਿਹਾਬਾਦ ਦੇ ਰਤੀਆ 'ਚ ਇਕ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਸੈਣੀ ਨੇ ਕਿਸਾਨਾਂ ਨੂੰ ਦੰਗਾਈ ਕਹਿ ਦਿੱਤਾ |
ਤੇ ਇਸ ਤੋਂ ਬਾਅਦ ਫਰੀਦਾਬਾਦ ਵਿੱਚ ਪਾਰਟੀ ਦੇ ਸਥਾਪਨਾ ਦਿਵਸ ਦੇ ਪ੍ਰੋਗਰਾਮ ਵਿੱਚ CM ਸੈਣੀ ਨੇ ਸੂਬੇ ਦੇ ਗੁੰਡਿਆਂ ਨੂੰ ਚਿਤਾਵਨੀ ਦੇਣ 
ਦੀ ਜਗ੍ਹਾ ਸੁਧਰ ਜਾਣ ਦੀ ਅਪੀਲ ਕੀਤੀ।

CM ਸੈਣੀ ਆਪਣੇ ਇਨ੍ਹਾਂ ਬਿਆਨਾਂ ਕਰਕੇ ਵਿਰੋਧੀਆਂ ਤੇ ਖ਼ਾਸ ਕਰ ਕਿਸਾਨਾਂ ਦੇ ਨਿਸ਼ਾਨੇ 'ਤੇ ਆ ਗਏ ਹਨ |
5 ਅਪ੍ਰੈਲ ਸ਼ੁੱਕਰਵਾਰ ਨੂੰ ਫਤਿਹਾਬਾਦ ਦੇ ਰਤੀਆ 'ਚ CM ਸੈਣੀ ਰੈਲ਼ੀ ਕਰਨ ਪਹੁੰਚੇ ਸਨ 
ਇਸ ਦੌਰਾਨ ਕਿਸਾਨ ਵੀ ਉਨ੍ਹਾਂ ਦਾ ਵਿਰੋਧ ਕਰਨ ਪਹੁੰਚ ਗਏ |
ਹਾਲਾਂਕਿ ਹਾਲਾਤ ਨੂੰ ਵੇਖਦੇ ਹੋਏ ਪੁਲਿਸ ਨੇ ਸੈਂਕੜਾਂ ਕਿਸਾਨਾਂ ਨੂੰ ਹਿਰਾਸਤ ਚ ਲੈ ਲਿਆ ਸੀ |
ਲੇਕਿਨ ਕਿਸਾਨਾਂ ਬਾਰੇ ਹੋਏ ਸਵਾਲ ਦਾ ਜਵਾਬ ਦਿੰਦੇ ਹੋਏ CM ਸੈਣੀ ਵਿਵਾਦਤ ਬੋਲ ਬੋਲ ਗਏ |
ਮੁੱਖ ਮੰਤਰੀ ਸੈਣੀ ਨੇ ਕਿਸਾਨਾਂ ਨੂੰ ਦੰਗਾਈ ਕਹਿ ਦਿੱਤਾ |ਤੇ ਕਿਹਾ ਕਿ ਇਨ੍ਹਾਂ ''ਉਪਦਰਵੀ ਕਿਸਾਨਾਂ ਅੰਦੋਲਨ ਕਰ ਰਹੇ 
ਕਿਸਾਨਾਂ ਨਾਲ ਕੇਂਦਰ ਸਰਕਾਰ ਗੱਲਬਾਤ ਕਰਦੀ ਰਹੀ |
byte 
ਮੁੱਖ ਮੰਤਰੀ ਸੈਣੀ ਦੇ ਇਸ ਵਿਵਾਦਤ ਬਿਆਨ ਤੋਂ ਕਿਸਾਨ ਨਾਰਾਜ਼ ਹੋ ਗਏ ਹਨ |
ਜਿਨ੍ਹਾਂ ਨੇ ਰਤਿਆ ਠਾਣੇ ਚ CM ਸੈਣੀ ਦੇ ਇਸ ਬਿਆਨ ਖਿਲਾਫ ਸ਼ਿਕਾਇਤ ਦਿੱਤੀ ਹੈ |
Subscribe Our Channel: ABP Sanjha   

 / @abpsanjha  

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਵੀਡੀਓਜ਼ ਪੰਜਾਬ

Petrol Langar in Chandigarh | ਪੈਸਿਆਂ ਦੇ ਲੰਗਰ ਬਾਅਦ ਚੰਡੀਗੜ੍ਹ ’ਚ ਅੱਜ ਲੱਗੇਗਾ ਪੈਟਰੋਲ ਲੰਗਰ | Abp Sanjha
Petrol Langar in Chandigarh | ਪੈਸਿਆਂ ਦੇ ਲੰਗਰ ਬਾਅਦ ਚੰਡੀਗੜ੍ਹ ’ਚ ਅੱਜ ਲੱਗੇਗਾ ਪੈਟਰੋਲ ਲੰਗਰ | Abp Sanjha

ਸ਼ਾਟ ਵੀਡੀਓ ਪੰਜਾਬ

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Petrol Langar in Chandigarh | ਪੈਸਿਆਂ ਦੇ ਲੰਗਰ ਬਾਅਦ ਚੰਡੀਗੜ੍ਹ ’ਚ ਅੱਜ ਲੱਗੇਗਾ ਪੈਟਰੋਲ ਲੰਗਰ | Abp Sanjha
Akal Takht Jathedar Gargajj ਦੀ 3 ਬੱਚਿਆਂ ਵਾਲੀ ਅਪੀਲ ’ਤੇ SGPC ਪ੍ਰਧਾਨ ਦਾ ਵੱਡਾ ਬਿਆਨ | Abp Sanjha
ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂਆਂ ਦੀ ਰਾਹੁਲ ਗਾਂਧੀ ਨਾਲ ਅੱਜ ਹੋ ਸਕਦੀ ਮੁਲਾਕਾਤ, ਚੰਨੀ ਨਾਲ 92 ਆਗੂ ਹੋਣ ਦਾ ਦਾਅਵਾ, ਇਕੱਲੇ ਪਏ ਵੜਿੰਗ; ਕੀ ਬਣੇ ਰਹਿਣਗੇ ਪ੍ਰਧਾਨ...
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂਆਂ ਦੀ ਰਾਹੁਲ ਗਾਂਧੀ ਨਾਲ ਅੱਜ ਹੋ ਸਕਦੀ ਮੁਲਾਕਾਤ, ਚੰਨੀ ਨਾਲ 92 ਆਗੂ ਹੋਣ ਦਾ ਦਾਅਵਾ, ਇਕੱਲੇ ਪਏ ਵੜਿੰਗ; ਕੀ ਬਣੇ ਰਹਿਣਗੇ ਪ੍ਰਧਾਨ...
2027 ਦੀਆਂ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ
2027 ਦੀਆਂ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Embed widget