ਪੜਚੋਲ ਕਰੋ
ਨਵੇਂ ਸਾਲ ਤੋਂ ਪਹਿਲਾਂ ਠੰਢ ਨੇ ਜਕੜਿਆ ਉੱਤਰ ਭਾਰਤ, ਸ਼ੀਤ ਲਹਿਰ ਦੀ ਲਪੇਟ 'ਚ ਪੰਜਾਬ
ਜਨਵਰੀ ਦੀ ਸ਼ੁਰੂਆਤ ਤੋਂ ਪਹਿਲਾਂ ਹੀ ਠੰਢ ਨੇ ਆਪਣਾ ਕਹਿਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਬੁੱਧਵਾਰ ਨੂੰ ਸਵੇਰੇ ਸੰਘੀ ਧੁੰਦ ਦੇ ਨਾਲ ਕੜਾਕੇ ਦੀ ਠੰਢ ਰਹੀ। ਮੌਸਮ ਵਿਭਾਗ ਮੁਤਾਬਕ ਅਗਲੇ 48 ਘੰਟੇ ਪੰਜਾਬ ਸ਼ੀਤ ਲਹਿਰ ਦੀ ਲਪੇਟ 'ਚ ਹੀ ਰਹੇਗਾ। ਮੌਸਮ ਵਿਭਾਗ ਵੱਲੋਂ 10 ਜ਼ਿਲ੍ਹਿਆਂ 'ਚ ਰੈੱਡ ਅਲਰਟ ਜਾਰੀ ਕੀਤਾ ਹੈ। ਜਦਕਿ 12 ਜ਼ਿਲ੍ਹਿਆਂ 'ਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
ਪੰਜਾਬ
Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!
ਹੋਰ ਵੇਖੋ
















