ਪੜਚੋਲ ਕਰੋ
ਰਾਜਪਾਲ ਨੇ CM bhagwant mann ਖਿਲਾਫ ਜਤਾਇਆ ਇਤਰਾਜ਼
ਰਾਜਪਾਲ ਵੱਲੋਂ ਮੁੱਖ ਮੰਤਰੀ ਮਾਨ ਖਿਲਾਫ ਟਿੱਪਣੀ ਕੀਤੀ ਗਈ ਹੈ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਇਸ ਨੂੰ ਮੰਦਭਾਗਾ ਦੱਸਿਆ ਹੈ। ਦਰਅਸਲ ਏਅਰ ਸ਼ੋਅ 'ਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਪੁੱਜੇ ਸੀ ਪਰ ਮੁੱਖ ਮੰਤਰੀ ਆਪਣੇ ਰੁਝੇਵਿਆ ਕਾਰਨ ਉੱਥੇ ਨਹੀਂ ਪਹੁੰਚ ਸਕੇ ਜਿਸ 'ਤੇ ਰਾਜਪਾਲ ਨੇ ਸਵਾਲ ਚੁੱਕੇ ਹਨ।
ਹੋਰ ਵੇਖੋ






















