ਪੜਚੋਲ ਕਰੋ
Advertisement
Punjab Crime । ਜਲੰਧਰ ਦੇ ਫਿਲੌਰ 'ਚ ਪੁਲਿਸ 'ਤੇ ਲੁਟੇਰਿਆਂ 'ਚ ਮੁਕਾਬਲਾ
Punjab Crime । ਜਲੰਧਰ ਦੇ ਫਿਲੌਰ 'ਚ ਪੁਲਿਸ 'ਤੇ ਲੁਟੇਰਿਆਂ 'ਚ ਮੁਕਾਬਲਾ..ਫਗਵਾੜਾ 'ਚ ਦੇਰ ਰਾਤ ਗੈਂਗਸਟਰਾਂ ਵੱਲੋਂ ਪੁਲਿਸ ਕਾਂਸਟੇਬਲ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਨੂੰ ਸੈਲਿਊਟ ਕਰਦਿਆਂ ਇੱਕ ਕਰੋੜ ਰੁਪਏ ਐਕਸ ਗ੍ਰੇਸ਼ੀਆ ਗ੍ਰਾਂਟ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਐਚਡੀਐਫਸੀ ਬੈਂਕ ਵੱਲੋਂ 1 ਕਰੋੜ ਰੁਪਏ ਦਾ ਬੀਮਾ ਭੁਗਤਾਨ ਦਿੱਤਾ ਜਾਏਗਾ।
ਪੰਜਾਬ
Shambu Border 'ਤੇ ਕਿਸਾਨ ਬੀਜੇਪੀ ਲੀਡਰਾਂ 'ਤੇ ਹੋਇਆ ਤੱਤਾ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਤਕਨਾਲੌਜੀ
ਵਿਸ਼ਵ
ਪੰਜਾਬ
ਟ੍ਰੈਂਡਿੰਗ ਟੌਪਿਕ
Advertisement