ਕੈਪਟਨ ਨੂੰ ਸਤਾਅ ਰਹੀ ਕੋਲੇ-ਖਾਦ ਦੀ ਚਿੰਤਾ, ਕਿਸਾਨਾਂ ਨੂੰ ਕੀਤੀ ਅਪੀਲ

Continues below advertisement
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕੋਲੇ-ਖਾਦ ਦੀ ਚਿੰਤਾ ਪਰੇਸ਼ਾਨ ਕਰਨ ਲੱਗੀ ਹੈ।ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦਾ ਅੰਨਦੋਲਨ ਲਗਾਤਾਰ ਜਾਰੀ ਹੈ। ਜਿਸ ਕਾਰਨ ਪੰਜਾਬ 'ਚ ਆਉਣ ਵਾਲੇ ਕੋਲੇ ਅਤੇ ਹੋਰ ਜ਼ਰੂਰੀ ਵਸਤਾਂ ਦੀ ਕਮੀ ਸ਼ੁਰੂ ਹੋ ਗਈ ਹੈ।
ਕੈਪਟਨ ਨੇ ਕਿਹਾ ਕਿ, ਜੇ ਕੋਲਾ ਪੰਜਾਬ ਨਹੀਂ ਆਉਂਦਾ ਤਾਂ ਬਿਜਲੀ ਦੀ ਘਾਟ ਵਧੇਗੀ। ਪੰਜਾਬ ਕੋਲ ਨੈਸ਼ਨਲ ਗਰਿੱਡ ਤੋਂ ਬਿਜਲੀ ਖਰੀਦਣ ਲਈ ਇੰਨੇ ਪੈਸੇ ਨਹੀਂ ਹਨ। ਜੇ ਰੇਲ ਨਹੀਂ ਚੱਲਦੀ ਤਾਂ ਮੈਂ ਚੌਲਾਂ ਨੂੰ ਦੂਜੀ ਜਗ੍ਹਾ ਕਿਵੇਂ ਭੇਜਾਂਗਾ? ਕਣਕ ਦੀ ਅਗਲੀ ਫਸਲ ਲਈ ਯੂਰੀਆ ਕਿਵੇਂ ਆਵੇਗਾ?" ਕੈਪਟਨ ਨੇ ਕੋਲਾ-ਖਾਦ ਅਤੇ ਪੈਟਰੋਲ-ਡੀਜ਼ਲ ਦੀ ਕਮੀ ਦੀ ਵੀ ਚਿੰਤਾ ਜਤਾਈ ਹੈ। ਉਨ੍ਹਾਂ ਫਸਲ ਦੀ ਸਟੋਰੇਜ ਲਈ ਵੀ ਆ ਰਹੀ ਕਮੀ ਦਾ ਜ਼ਿਕਰ ਕੀਤਾ ਹੈ।
Continues below advertisement

JOIN US ON

Telegram