ਪੜਚੋਲ ਕਰੋ
Advertisement
Gaurav Yadav ਹੀ ਰਹਿਣਗੇ DGP Punjab
ਸੀਨੀਅਰ ਆਈਪੀਐਸ ਅਧਿਕਾਰੀ ਗੌਰਵ ਯਾਦਵ ਪੰਜਾਬ ਦੇ ਡੀਜੀਪੀ ਅਹੁਦੇ 'ਤੇ ਬਣੇ ਰਹਿਣਗੇ। ਪੰਜਾਬ ਦੇ ਸਾਬਕਾ ਡੀਜੀਪੀ ਵੀਕੇ ਭਾਵਰਾ 4 ਸਤੰਬਰ ਨੂੰ 2 ਮਹੀਨੇ ਦੀ ਛੁੱਟੀ ਪੂਰੀ ਕਰਕੇ ਵਾਪਸ ਆ ਰਹੇ ਹਨ। ਸਰਕਾਰ ਨੇ ਹੁਣ ਭਾਵਰਾ ਦੀ ਵਾਪਸੀ 'ਤੇ ਆਉਣ ਵਾਲੀਆਂ ਮੁਸ਼ਕਿਲਾਂ ਦਾ ਹੱਲ ਲੱਭ ਲਿਆ ਹੈ। ਸਰਕਾਰੀ ਹਲਕਿਆਂ ਤੋਂ ਪਤਾ ਲੱਗਾ ਹੈ ਕਿ ਆਈਪੀਐਸ ਅਧਿਕਾਰੀ ਗੌਰਵ ਯਾਦਵ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਵਜੋਂ ਜਾਰੀ ਰਹਿਣਗੇ ਅਤੇ ਵੀਕੇ ਪੰਜਾਬ ਸਰਕਾਰ ਨੇ ਭਾਵਰਾ ਨੂੰ ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਵਿੱਚ ਤਾਇਨਾਤ ਕਰਨ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਉੱਚ ਅਧਿਕਾਰੀਆਂ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਫੈਸਲਾ ਲਿਆ ਹੈ।
ਪੰਜਾਬ
Shambu Border 'ਤੇ ਕਿਸਾਨ ਬੀਜੇਪੀ ਲੀਡਰਾਂ 'ਤੇ ਹੋਇਆ ਤੱਤਾ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਤਕਨਾਲੌਜੀ
ਵਿਸ਼ਵ
ਪੰਜਾਬ
ਟ੍ਰੈਂਡਿੰਗ ਟੌਪਿਕ
Advertisement