ਪੜਚੋਲ ਕਰੋ
Advertisement
ਖੇਤੀ ਕਾਨੂੰਨ ਖਿਲਾਫ਼ ਕਾਂਗਰਸ ਦਾ ਹੱਲਾ ਬੋਲ, PM ਮੋਦੀ ਨੂੰ ਖਰੀਆ-ਖਰੀਆ
ਰਾਹੁਲ ਗਾਂਧੀ ਪਿਛਲੇ ਦੋ ਦਿਨਾਂ ਤੋਂ ਪੰਜਾਬ ਵਿੱਚ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀਬਾੜੀ ਕਾਨੂੰਨ ਦੇ ਵਿਰੋਧ ਵਿੱਚ ਕਿਸਾਨਾਂ ਦੇ ਸਮਰਥਨ ਵਿੱਚ ਟਰੈਕਟਰ ਰੈਲੀ ਕਰ ਰਹੇ ਹਨ। ਉਨ੍ਹਾਂ ਇੱਕ ਟਰੈਕਟਰ ਰੈਲੀ 'ਸੇਵ ਫਾਰਮਿੰਗ' ਕੱਢ ਕੇ ਵਿਰੋਧ ਕੀਤਾ। ਇਸ ਰੈਲੀ ਦੇ ਤੀਜੇ ਦਿਨ ਰਾਹੁਲ ਗਾਂਧੀ ਨੇ ਮੰਗਲਵਾਰ ਨੂੰ ਪਟਿਆਲਾ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕੀਤੀ।ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਾਂਗਰਸ ਦਾ ਹੱਲਾ ਬੋਲ ਜਾਰੀ ਹੈ। ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਇਨ੍ਹਾਂ ਕਾਨੂੰਨਾਂ ਖਿਲਾਫ ਪੰਜਾਬ ਵਿੱਚ ਅੱਜ ਤੀਜੇ ਦਿਨ ਟਰੈਕਟਰ ਰੈਲੀ ਕਰ ਰਹੇ ਹਨ। ਉਹ ਅੱਜ ਉਹ ਹਰਿਆਣਾ ਵਿੱਚ ਦਾਖਲ ਹੋਣਗੇ। ਰਾਹੁਲ ਗਾਂਧੀ ਨੇ ਕਿਹਾ ਕਿ ਸਾਡੀ ਯਾਤਰਾ ਮੋਦੀ ਸਰਕਾਰ ਦੇ ਤਿੰਨ ਕਾਲੇ ਕਾਨੂੰਨਾਂ ਦੇ ਵਿਰੁੱਧ ਹੈ। ਮੌਜੂਦਾ ਸਿਸਟਮ ਨੂੰ ਖ਼ਤਮ ਕਰਨ ਦਾ ਇਹੀ ਤਰੀਕਾ ਹੈ।
Tags :
Rahul Gandhi Press Confrence LIVE Navjot Sidhu With Rahul Gandhi Farm Laws Protest In Punjab Rahul Gandhi Patiala Rally Rahul Gandhi Patiala Rahul Gandhi Tractor Rally Patiala Congress Rally Patiala Rahul Gandhi Tractor Rally In Punjab Congress Tractor Rally Patiala Rahul Gandhi Tractor Rally Live Rahul Gandhi Live Congress Rally Today Abp Sanjha Live Rahul Vs Modi ABP Sanjha News Abp Sanjha Akali Dal BJP Rahul Gandhi PM Modiਪੰਜਾਬ
Bikram Majithia |ਭਗਵੰਤ ਮਾਨ ਕਹਿੰਦਾ ਤਕੜੀ ਨੂੰ ਵੋਟ ਪਾਓ - ਬਿਕਰਮ ਮਜੀਠੀਆ |Abp Sanjha
Farmers Protest | ਪੰਜਾਬ ਦੇ ਖੇਤੀਬਾੜੀ ਮੰਤਰੀ ਨਾਲ ਕਿਸਾਨਾਂ ਦੀ ਮੀਟਿੰਗ ਹੋਣਗੇ ਕਿਸਾਨਾਂ ਦੇ ਮਸਲੇ ਹੱਲ?
Farmers Protest |Harsimrat Kaur Badal | ਕਿਸਾਨਾਂ ਨੂੰ ਲੈ ਕੇ ਹਰਸਿਮਰਤ ਕੌਰ ਬਾਦਲ ਦਾ ਵੱਡਾ ਬਿਆਨ! |Abp Sanjha
AAP | Farmers Protest | ਆਪ ਦੇ ਸੰਸਦ ਨੇ ਡੱਲੇਵਾਲ ਨੂੰ ਲੈ ਕੇ ਕਹਿ ਦਿੱਤੀ ਵੱਡੀ ਗੱਲ! |Abp Sanjha
Ravneet Bittu Vs Bhagwant Maan | ਲੁਧਿਆਣਾ 'ਚ 'ਆਪ' ਦੇ ਸਵਾਗਤ 'ਚ ਰਵਨੀਤ ਬਿੱਟੂ ਨੇ ਕਸੇ ਤੰਝ! |Abp Sanjha
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਪੰਜਾਬ
ਟ੍ਰੈਂਡਿੰਗ ਟੌਪਿਕ
Advertisement