ਪੜਚੋਲ ਕਰੋ

Sukhpal Khaira gets Bail | Congress Mla ਸੁਖਪਾਲ ਸਿੰਘ ਖਹਿਰਾ ਨੂੰ ਮਿਲੀ ਜ਼ਮਾਨਤ

Sukhpal Khaira gets Bail | Congress Mla ਸੁਖਪਾਲ ਸਿੰਘ ਖਹਿਰਾ ਨੂੰ ਮਿਲੀ ਜ਼ਮਾਨਤ

#Punjab #Bhulath #MLA #Sukhpalkhaira #NDPS #abplive
28 ਸਤੰਬਰ 2023 ਤੋਂ ਜੇਲ੍ਹ ‘ਚ ਸਨ ਖਹਿਰਾ 
NDPS ਮਾਮਲੇ ‘ਚ ਗ੍ਰਿਫ਼ਤਾਰ ਕੀਤੇ ਗਏ ਸੀ ਖਹਿਰਾ 
NDPS ਮਾਮਲੇ 'ਚ ਹਾਈਕੋਰਟ ਨੇ ਦਿੱਤੀ ਜ਼ਮਾਨਤ 

ਭੁਲੱਥ ਤੋੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਜ਼ਮਾਨਤ ਮਿਲ ਗਈ ਹੈ।
ਦੱਸ ਦਈਏ ਖਹਿਰਾ NDPS ਮਾਮਲੇ ‘ਚ 28 ਸਤੰਬਰ 2023 ਤੋਂ ਜੇਲ੍ਹ ‘ਚ ਸਨ 
ਮਾਮਲਾ 2015 ਦਾ ਦੱਸਿਆ ਜਾ ਰਿਹਾ ਜਿਸ ਵਿਚ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ
ਖਹਿਰਾ ਨੂੰ ਪੰਜਾਬ ਪੁਲਿਸ ਨੇ 28 ਸਤੰਬਰ ਨੂੰ ਉਨ੍ਹਾਂ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਸੀ।
ਤੇ ਹੁਣ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੁਖਪਾਲ ਖਹਿਰਾ ਨੂੰ ਵੱਡੀ ਰਾਹਤ ਦਿੰਦਿਆਂ ਖਹਿਰਾ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਹੈ 
ਖੈਰਾ ਦੀ ਰੈਗੂਲਰ ਜ਼ਮਾਨਤ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਮਨਜ਼ੂਰੀ ਮਿਲ ਗਈ ਹੈ। 
ਹਾਲਾਂਕਿ ਸੁਖਪਾਲ ਸਿੰਘ ਖਹਿਰਾ ਦੇ ਪੁੱਤਰ ਮਹਿਤਾਬ ਖਹਿਰਾ ਨੇ ਵੱਡੇ ਇਲਜ਼ਾਮ ਲਗਾਏ ਹਨ 
ਮਹਿਤਾਬ ਖਹਿਰਾ ਦਾ ਦਾਅਵਾ ਹੈ ਕਿ NDPS ਮਾਮਲੇ ਵਿੱਚ ਸੁਖਪਾਲ ਖਹਿਰਾ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਜ਼ਮਾਨਤ ਦਿੱਤੇ ਜਾਣ ਤੋਂ ਬਾਅਦ ਪੰਜਾਬ ਪੁਲਿਸ ਨੇ ਸੁਖਪਾਲ ਖਹਿਰਾ ਖਿਲਾਫ ਇੱਕ ਹੋਰ FIR ਦਰਜ ਕੀਤੀ ਹੈ।
ਮਹਿਤਾਬ ਖਹਿਰਾ ਦਾ ਕਹਿਣਾ ਹੈ ਕਿ ਅਜਿਹਾ ਕਰਕੇ ਸੁਖਪਾਲ ਖਹਿਰਾ ਦੀ ਰਿਹਾਈ ਦੀਆਂ ਕੋਸ਼ਿਸ਼ਾਂ ਚ ਅਟਕਲਾਂ ਪੈਦਾ ਕੀਤੀਆਂ ਜਾ ਰਹੀਆਂ ਹਨ |

Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 
Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-live-abp-news-abp-ananda/id811114904?mt=8 
Download ABP App for Android: https://play.google.com/store/apps/details?id=com.winit.starnews.hin&hl=en

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਸੁਖਬੀਰ ਬਾਦਲ ‘ਤੇ ਭੜਕੇ CM ਮਾਨ! ਤਿੱਖੇ ਸ਼ਬਦਾਂ ‘ਚ ਕੀਤਾ ਹਮਲਾ
ਖੇਤਾਂ ‘ਚ ਲੱਗੇ ਖੰਭਿਆਂ ‘ਤੇ CM ਮਾਨ ਦਾ ਵੱਡਾ ਬਿਆਨ! ਕੀ ਕਿਹਾ ਸੁਣੋ
ਹੁਣ AI ਨਾਲ ਚੱਲੇਗੀ ਪੰਜਾਬ ਪੁਲਿਸ! CM ਮਾਨ ਦਾ ਨਵਾਂ ਪਲਾਨ
ਹਰ ਕਿਸੇ ਨੂੰ ਨਹੀਂ ਮਿਲੇਗੀ ਗੱਡੀ! CM ਮਾਨ ਨੇ ਬਣਾਇਆ ਨਵਾਂ ਨਿਯਮ
ਕੀ SSF ਬਣੀ ਦੇਸ਼ ਦੀ ਸਭ ਤੋਂ ਵਧੀਆ ਫੋਰਸ? CM ਮਾਨ ਦਾ ਵੱਡਾ ਦਾਅਵਾ

ਟਾਪ ਹੈਡਲਾਈਨ

ਜ਼ੀਰਕਪੁਰ 'ਚ ਇੱਕ ਹੋਰ ਕਾਰੋਬਾਰੀ ਤੋਂ ਮੰਗੀ ਰੰਗਦਾਰੀ, ਜਾਨੋਂ ਮਾਰਨ ਦੀ ਦਿੱਤੀ ਧਮਕੀ; ਪਰਿਵਾਰ 'ਚ ਸਹਿਮ ਦਾ ਮਾਹੌਲ
ਜ਼ੀਰਕਪੁਰ 'ਚ ਇੱਕ ਹੋਰ ਕਾਰੋਬਾਰੀ ਤੋਂ ਮੰਗੀ ਰੰਗਦਾਰੀ, ਜਾਨੋਂ ਮਾਰਨ ਦੀ ਦਿੱਤੀ ਧਮਕੀ; ਪਰਿਵਾਰ 'ਚ ਸਹਿਮ ਦਾ ਮਾਹੌਲ
Punjab News: ਪੰਜਾਬ 'ਚ ਵੱਡੀ ਵਾਰਦਾਤ, ਹਸਪਤਾਲ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ! ਲੋਕਾਂ 'ਚ ਫੈਲੀ ਦਹਿਸ਼ਤ...
Punjab News: ਪੰਜਾਬ 'ਚ ਵੱਡੀ ਵਾਰਦਾਤ, ਹਸਪਤਾਲ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ! ਲੋਕਾਂ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਤੋਂ ਵੱਡੀ ਖਬਰ, ਇਨ੍ਹਾਂ 2 ਵੱਡੇ ਅਫ਼ਸਰਾਂ ਖਿਲਾਫ਼ ਸਖ਼ਤ ਕਾਰਵਾਈ; ਜਾਣੋ ਕਿਉਂ ਹੋਈ ਗ੍ਰਿਫ਼ਤਾਰੀ?
ਪੰਜਾਬ ਤੋਂ ਵੱਡੀ ਖਬਰ, ਇਨ੍ਹਾਂ 2 ਵੱਡੇ ਅਫ਼ਸਰਾਂ ਖਿਲਾਫ਼ ਸਖ਼ਤ ਕਾਰਵਾਈ; ਜਾਣੋ ਕਿਉਂ ਹੋਈ ਗ੍ਰਿਫ਼ਤਾਰੀ?
Punjab News: ਪੰਜਾਬ ਤੋਂ ਵੱਡੀ ਖਬਰ, ਇਸ ਕਾਰਨ ਲੱਗੀਆਂ ਸਖ਼ਤ ਪਾਬੰਦੀਆਂ; ਸ਼ਾਮ 7 ਵਜੇ ਤੋਂ ਸਵੇਰੇ 8 ਵਜੇ ਤੱਕ...
Punjab News: ਪੰਜਾਬ ਤੋਂ ਵੱਡੀ ਖਬਰ, ਇਸ ਕਾਰਨ ਲੱਗੀਆਂ ਸਖ਼ਤ ਪਾਬੰਦੀਆਂ; ਸ਼ਾਮ 7 ਵਜੇ ਤੋਂ ਸਵੇਰੇ 8 ਵਜੇ ਤੱਕ...
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜ਼ੀਰਕਪੁਰ 'ਚ ਇੱਕ ਹੋਰ ਕਾਰੋਬਾਰੀ ਤੋਂ ਮੰਗੀ ਰੰਗਦਾਰੀ, ਜਾਨੋਂ ਮਾਰਨ ਦੀ ਦਿੱਤੀ ਧਮਕੀ; ਪਰਿਵਾਰ 'ਚ ਸਹਿਮ ਦਾ ਮਾਹੌਲ
ਜ਼ੀਰਕਪੁਰ 'ਚ ਇੱਕ ਹੋਰ ਕਾਰੋਬਾਰੀ ਤੋਂ ਮੰਗੀ ਰੰਗਦਾਰੀ, ਜਾਨੋਂ ਮਾਰਨ ਦੀ ਦਿੱਤੀ ਧਮਕੀ; ਪਰਿਵਾਰ 'ਚ ਸਹਿਮ ਦਾ ਮਾਹੌਲ
ਲੁਧਿਆਣਾ 'ਚ ਅੱਜ ਕਾਂਗਰਸ ਬਲਾਕ ਪ੍ਰਧਾਨ ਦਾ ਪੋਸਟਮਾਰਟਮ, ਪੁਲਿਸ ਨੇ ਕਾਬੂ ਕੀਤੇ ਮੁਲਜ਼ਮ; ਛੇਤੀ ਪੁਲਿਸ ਕਰੇਗੀ ਵੱਡਾ ਖੁਲਾਸਾ
ਲੁਧਿਆਣਾ 'ਚ ਅੱਜ ਕਾਂਗਰਸ ਬਲਾਕ ਪ੍ਰਧਾਨ ਦਾ ਪੋਸਟਮਾਰਟਮ, ਪੁਲਿਸ ਨੇ ਕਾਬੂ ਕੀਤੇ ਮੁਲਜ਼ਮ; ਛੇਤੀ ਪੁਲਿਸ ਕਰੇਗੀ ਵੱਡਾ ਖੁਲਾਸਾ
Gold Silver Price Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, ਅੱਜ 11,900 ਰੁਪਏ ਡਿੱਗੀ ਚਾਂਦੀ; ਜਾਣੋ 10 ਗ੍ਰਾਮ ਸਣੇ 22 ਕੈਰੇਟ ਸੋਨਾ ਕਿੰਨਾ ਸਸਤਾ?
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, ਅੱਜ 11,900 ਰੁਪਏ ਡਿੱਗੀ ਚਾਂਦੀ; ਜਾਣੋ 10 ਗ੍ਰਾਮ ਸਣੇ 22 ਕੈਰੇਟ ਸੋਨਾ ਕਿੰਨਾ ਸਸਤਾ?
BJP ਦਫਤਰ ਦੇ ਬਾਹਰ ਹੋਏ ਧਮਾਕੇ ਦੇ ਨਵੇਂ ਵੀਡੀਓ ਆਏ ਸਾਹਮਣੇ, ਨਜ਼ਰ ਆਏ ਹਮਲਾਵਰ
BJP ਦਫਤਰ ਦੇ ਬਾਹਰ ਹੋਏ ਧਮਾਕੇ ਦੇ ਨਵੇਂ ਵੀਡੀਓ ਆਏ ਸਾਹਮਣੇ, ਨਜ਼ਰ ਆਏ ਹਮਲਾਵਰ
ਅੰਮ੍ਰਿਤਸਰ ਦੇ ਪਿੰਡ 'ਚ ਹੋਈ ਗੋਲੀਬਾਰੀ, CCTV 'ਚ ਸੁਣਾਈ ਦਿੱਤੀ ਤਾੜ-ਤਾੜ ਗੋਲੀਆਂ ਦੀ ਅਵਾਜ਼; ਪਰਿਵਾਰ 'ਚ ਮੱਚਿਆ ਹੜਕੰਪ
ਅੰਮ੍ਰਿਤਸਰ ਦੇ ਪਿੰਡ 'ਚ ਹੋਈ ਗੋਲੀਬਾਰੀ, CCTV 'ਚ ਸੁਣਾਈ ਦਿੱਤੀ ਤਾੜ-ਤਾੜ ਗੋਲੀਆਂ ਦੀ ਅਵਾਜ਼; ਪਰਿਵਾਰ 'ਚ ਮੱਚਿਆ ਹੜਕੰਪ
ਈਰਾਨ 'ਤੇ ਕਦੋਂ ਵੱਡਾ ਹਮਲਾ ਕਰਨਗੇ ਟਰੰਪ! ਮਹਾਂਯੁੱਧ ਵਿਚਾਲੇ ਅਮਰੀਕੀ ਰਾਸ਼ਟਰਪਤੀ ਨੇ ਦੱਸਿਆ ਹਮਲੇ ਦਾ ਸਮਾਂ
ਈਰਾਨ 'ਤੇ ਕਦੋਂ ਵੱਡਾ ਹਮਲਾ ਕਰਨਗੇ ਟਰੰਪ! ਮਹਾਂਯੁੱਧ ਵਿਚਾਲੇ ਅਮਰੀਕੀ ਰਾਸ਼ਟਰਪਤੀ ਨੇ ਦੱਸਿਆ ਹਮਲੇ ਦਾ ਸਮਾਂ
ਸਵੇਰੇ-ਸਵੇਰੇ ਭੂਚਾਲ ਨਾਲ ਕੰਬੀ ਧਰਤੀ, 7.4 ਰਹੀ ਤੀਬਰਤਾ, ਮੱਚ ਗਈ ਹਫੜਾ-ਦਫੜੀ; ਲੋਕਾਂ 'ਚ ਦਹਿਸ਼ਤ ਦਾ ਮਾਹੌਲ
ਸਵੇਰੇ-ਸਵੇਰੇ ਭੂਚਾਲ ਨਾਲ ਕੰਬੀ ਧਰਤੀ, 7.4 ਰਹੀ ਤੀਬਰਤਾ, ਮੱਚ ਗਈ ਹਫੜਾ-ਦਫੜੀ; ਲੋਕਾਂ 'ਚ ਦਹਿਸ਼ਤ ਦਾ ਮਾਹੌਲ
53 ਸਾਲ ਬਾਅਦ ਚੰਦਰਮਾ ਦਾ ਚੱਕਰ ਲਾਉਣ ਨਿਕਲਿਆ ਇਨਸਾਨ, ਆਰਟੇਮਿਸ 2 ਮਿਸ਼ਨ ਨੇ ਭਰੀ ਇਤਿਹਾਸਕ ਉਡਾਣ
53 ਸਾਲ ਬਾਅਦ ਚੰਦਰਮਾ ਦਾ ਚੱਕਰ ਲਾਉਣ ਨਿਕਲਿਆ ਇਨਸਾਨ, ਆਰਟੇਮਿਸ 2 ਮਿਸ਼ਨ ਨੇ ਭਰੀ ਇਤਿਹਾਸਕ ਉਡਾਣ
Embed widget