ਆਦਮਪੁਰ ਤੋਂ ਕਾਂਗਰਸੀ ਵਿਧਾਇਕ ਸੁਖਵਿੰਦਰ ਕੋਟਲੀ ਹਾਦਸੇ ਦਾ ਸ਼ਿਕਾਰ
abp sanjha
Updated at:
11 May 2022 11:17 AM (IST)
ਆਦਮਪੁਰ ਤੋਂ ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਬੰਗਾ ਨਜ਼ਦੀਕ ਹਾਦਸੇ ਦਾ ਸ਼ਿਕਾਰ ਹੋ ਗਏ। ਉਨ੍ਹਾਂ ਨੂੰ ਜਲੰਧਰ ਦੇ ਹਸਪਤਾਲ ਵਿਖੇ ਦਾਖ ਕਰਵਾਇਆ ਗਿਆ।