ਜਥੇਦਾਰ ਹਰਪ੍ਰੀਤ ਸਿੰਘ ਬਾਰੇ MP ਰਵਨੀਤ ਬਿੱਟੂ ਦੇ ਤਲਖ਼ ਸ਼ਬਦ | Exclusive Interview

Continues below advertisement

ਜਥੇਦਾਰ ਹਰਪ੍ਰੀਤ ਸਿੰਘ ਬਾਰੇ MP ਰਵਨੀਤ ਬਿੱਟੂ ਦੇ ਤਲਖ਼ ਸ਼ਬਦ | Exclusive Interview

ਚੰਡੀਗੜ੍ਹ: ਪਿਛਲੇ ਦਿਨੀਂ ਸ੍ਰੀ ਅਕਾਲ ਤਖਤ ਦੇ ਜਥੇਦਾਰ ਹਰਪ੍ਰੀਤ ਸਿੰਘ ਵੱਲੋਂ ਸ਼੍ਰੋਮਣੀ ਕਮੇਟੀ ਬਾਰੇ ਦਿੱਤੇ ਬਿਆਨ ਤੋਂ ਬਾਅਦ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਇਸ ਸਬੰਧੀ ਟਵੀਟ ਕੀਤਾ। ਬਿੱਟੂ ਨੇ ਆਖਿਆ ਕਿ ਜਥੇਦਾਰ ਸਾਹਿਬ, ਸ਼੍ਰੋਮਣੀ ਕਮੇਟੀ ਕਮਜ਼ੋਰ ਨਹੀਂ ਹੈ,  ਬਲਕਿ ਇਸ ਨੂੰ ਕਮਜ਼ੋਰ ਕੀਤਾ ਗਿਆ ਹੈ ਤੇ ਇਸ ਦਾ ਰੁਤਬਾ ਖ਼ਤਮ ਕਰ ਦਿੱਤਾ ਗਿਆ ਹੈ। 

Continues below advertisement

JOIN US ON

Telegram