ਪੜਚੋਲ ਕਰੋ
Advertisement
Congress MP Santokh Singh Chaudhary passed away। ਕਾਂਗਰਸ ਦੇ MP ਸੰਤੋਖ ਸਿੰਘ ਚੌਧਰੀ ਦਾ ਦੇਹਾਂਤ
Punjab News : ਕਾਂਗਰਸ ਦੇ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੀ ਸ਼ਨੀਵਾਰ ਨੂੰ ਪੰਜਾਬ ਦੇ ਫਿਲੌਰ 'ਚ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਚੌਧਰੀ ਸੰਤੋਖ ਸਿੰਘ ਯਾਤਰਾ ਦੀ ਕਾਹਲੀ ਦੌਰਾਨ ਡਿੱਗ ਪਏ। ਉਨ੍ਹਾਂ ਨੂੰ ਐਂਬੂਲੈਂਸ ਰਾਹੀਂ ਫਿਲੌਰ ਦੇ ਵਿਰਕ ਹਸਪਤਾਲ ਲਿਜਾਇਆ ਗਿਆ। ਕਾਂਗਰਸੀ ਆਗੂਆਂ ਰਾਣਾ ਗੁਰਜੀਤ ਸਿੰਘ ਅਤੇ ਵਿਜੇ ਇੰਦਰ ਸਿੰਗਲਾ ਨੇ ਉਨ੍ਹਾਂ ਦੇ ਦੇਹਾਂਤ ਦੀ ਪੁਸ਼ਟੀ ਕੀਤੀ ਹੈ।
ਪੰਜਾਬ
Akali Dal ਦੀ ਦੁਬਾਰਾ Sukhbir Badal ਨੂੰ ਪ੍ਰਧਾਨ ਬਣਾਉਣ ਦੀ ਤਿਆਰੀ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਦੇਸ਼
ਟ੍ਰੈਂਡਿੰਗ ਟੌਪਿਕ
Advertisement