ਪੜਚੋਲ ਕਰੋ

SGPC ਦੇ ਇਸ ਫੈਸਲੇ 'ਤੇ ਕਾਂਗਰਸ ਨੇ ਚੁੱਕੇ ਸਵਾਲ

ਪੰਜਾਬ 'ਚ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਸ਼ਤਾਬਦੀ ਪੁਰਬ ਮੌਕੇ ਇਤਿਹਾਸਕ ਧਾਰਮਿਕ ਪ੍ਰੋਗਰਾਮਾਂ ਲਈ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਨਾ ਬੁਲਾਉਣ ਤੋਂ ਬਾਅਦ ਸਿਆਸਤ ਤੇਜ਼ ਹੋ ਗਈ। ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਏਬੀਪੀ ਨਿਊਜ਼ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ 'ਚ ਪ੍ਰਧਾਨ ਮੰਤਰੀ ਨੂੰ ਬੁਲਾਉਣ ਦਾ ਮਾਹੌਲ ਨਹੀਂ ਹੈ। ਸੰਗਤ ਉਨ੍ਹਾਂ ਨੂੰ ਨਹੀਂ ਬੁਲਾਉਣਾ ਚਾਹੁੰਦੀ, ਇਸ ਲਈ ਅਸੀਂ ਉਨ੍ਹਾਂ ਨੂੰ ਵਿਸ਼ੇਸ਼ ਸੱਦਾ ਨਹੀਂ ਦੇਵਾਂਗੇ।
SGPC ਦੇ ਇਸ ਫੈਸਲੇ 'ਤੇ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਸਵਾਲ ਚੁੱਕੇ ਹਨ। 

ਸ਼ਾਟ ਵੀਡੀਓ ਪੰਜਾਬ

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
Bus Accident: ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
Embed widget