SGPC ਦੇ ਇਸ ਫੈਸਲੇ 'ਤੇ ਕਾਂਗਰਸ ਨੇ ਚੁੱਕੇ ਸਵਾਲ
ਪੰਜਾਬ 'ਚ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਸ਼ਤਾਬਦੀ ਪੁਰਬ ਮੌਕੇ ਇਤਿਹਾਸਕ ਧਾਰਮਿਕ ਪ੍ਰੋਗਰਾਮਾਂ ਲਈ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਨਾ ਬੁਲਾਉਣ ਤੋਂ ਬਾਅਦ ਸਿਆਸਤ ਤੇਜ਼ ਹੋ ਗਈ। ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਏਬੀਪੀ ਨਿਊਜ਼ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ 'ਚ ਪ੍ਰਧਾਨ ਮੰਤਰੀ ਨੂੰ ਬੁਲਾਉਣ ਦਾ ਮਾਹੌਲ ਨਹੀਂ ਹੈ। ਸੰਗਤ ਉਨ੍ਹਾਂ ਨੂੰ ਨਹੀਂ ਬੁਲਾਉਣਾ ਚਾਹੁੰਦੀ, ਇਸ ਲਈ ਅਸੀਂ ਉਨ੍ਹਾਂ ਨੂੰ ਵਿਸ਼ੇਸ਼ ਸੱਦਾ ਨਹੀਂ ਦੇਵਾਂਗੇ।
SGPC ਦੇ ਇਸ ਫੈਸਲੇ 'ਤੇ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਸਵਾਲ ਚੁੱਕੇ ਹਨ।
SGPC ਦੇ ਇਸ ਫੈਸਲੇ 'ਤੇ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਸਵਾਲ ਚੁੱਕੇ ਹਨ।
Tags :
Sukhjinder Randhawa Guru Tegh Bahadur Punjab Congress Bibi Jagir Kaur SGPC Farmers Protest PM Modi