Constable Kuldeep Bajwa । ਕਾਂਸਟੇਬਲ ਕੁਲਦੀਪ ਸਿੰਘ ਦੇ ਕਾਤਰ ਢੇਰ
Constable Kuldeep Bajwa । ਕਾਂਸਟੇਬਲ ਕੁਲਦੀਪ ਸਿੰਘ ਦੇ ਕਾਤਰ ਢੇਰ,
Fatehgarh Sahib News : ਪੰਜਾਬ ਦੇ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਬੱਸੀ ਪਠਾਣਾ ਵਿਖੇ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ ਹੈ। ਐਂਟੀ ਗੈਂਗਸਟਰ ਟਾਸਕ ਫੋਰਸ ਇੱਕ ਥਾਰ ਜੀਪ ਵਿੱਚ ਸਵਾਰ ਤਿੰਨ ਗੈਂਗਸਟਰਾਂ ਦਾ ਪਿੱਛਾ ਕਰ ਰਹੀ ਸੀ। ਬੱਸੀ ਪਠਾਣਾ 'ਚ ਪੁਲਿਸ ਨੇ ਦੋ ਗੈਂਗਸਟਰਾਂ ਨੂੰ ਮਾਰ ਮੁਕਾਇਆ ਹੈ , ਜਦਕਿ ਇੱਕ ਜ਼ਖ਼ਮੀ ਹੈ।