ਪੜਚੋਲ ਕਰੋ
Advertisement
Cabinet Minister Inderbir Nijhar। ਕੈਬਨਿਟ ਮੰਤਰੀ ਇੰਦਰਬੀਰ ਨਿੱਝਰ ਦਾ ਵਿਵਾਦਿਤ ਬਿਆਨ
ਪੰਜਾਬ ਦੇ ਲੋਕਲ ਬਾਡੀਜ ਵਿਭਾਗ ਦੇ ਵਜ਼ੀਰ ਡਾ. ਇੰਦਰਬੀਰ ਸਿੰਘ ਨਿੱਜਰ ਉਨਾਂ ਵੱਲੋਂ ਦਿੱਤੇ ਵਿਵਾਦਤ ਬਿਆਨ 'ਤੇ ਅੜ ਗਏ ਹਨ ਤੇ ਉਨਾਂ ਨੇ ਇਸ ਮਾਮਲੇ 'ਤੇ ਸਪਸ਼ੱਟੀਕਰਨ ਦੇਣ ਤੋੰ ਇਨਕਾਰ ਕਰ ਦਿੱਤਾ। ਡਾ. ਨਿੱਜਰ ਦੇ ਬਿਆਨ ਦੇ ਮੀਡੀਆ 'ਚ ਆਉਣ ਤੋਂ ਬਾਅਦ ਡਾ. ਨਿੱਜਰ ਦੀ ਚੁਫੇਰਿਓਂ ਹੋ ਰਹੀ ਆਲੋਚਨਾ ਤੋਂ ਬਾਅਦ ਜਦੋਂ ਏਬੀਪੀ ਸਾਂਝਾ ਨੇ ਡਾ. ਨਿੱਜਰ ਦੇ ਗ੍ਰਹਿ ਜਾ ਕੇ ਸੰਪਰਕ ਕੀਤਾ ਤਾਂ ਡਾ. ਨਿੱਜਰ ਨੇ ਇਸ 'ਤੇ ਸਪੱਸ਼ਟੀਕਰਨ ਦੇਣ ਤੋਂ ਹੀ ਮਨਾ ਕਰ ਦਿੱਤਾ।
ਪੰਜਾਬ
Khalsa Aid ਤੋਂ ਵੱਖ ਹੋਕੇ Global Sikhs ਸੰਸਥਾ ਨਾਲ ਜੁੜੇ Amarpreet Singh, ਲੋਕਾਂ ਦੀ ਸੇਵਾ ਲਈ ਨਵਾਂ ਉਪਰਾਲਾ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਸਿਹਤ
ਕਾਰੋਬਾਰ
ਕ੍ਰਿਕਟ
ਟ੍ਰੈਂਡਿੰਗ ਟੌਪਿਕ
Advertisement