ਪੰਜਾਬ 'ਚ ਕੋਰੋਨਾ ਕਹਿਰ ਬਰਕਰਾਰ, ਵੇਖੋ ਹਰ ਜ਼ਿਲ੍ਹੇ ਦਾ ਹਾਲ

ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ।ਪੰਜਾਬ 'ਚ ਪਿੱਛਲੇ 24 ਘੰਟਿਆ ਦੌਰਾਨ ਕੋਰੋਨਾਵਾਇਰਸ ਨੇ 78 ਲੋਕਾਂ ਦੀ ਜਾਨ ਲਈ ਹੈ। ਜਿਸ ਦੇ ਨਾਲ ਕੁੱਲ੍ਹ ਮੌਤਾਂ ਦੀ ਗਿਣਤੀ 2592 ਹੋ ਗਈ ਹੈ।ਬੁੱਧਵਾਰ ਨੂੰ 2717 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ।
ਅੱਜ ਸਭ ਤੋਂ ਵੱਧ 15 ਮੌਤਾਂ ਲੁਧਿਆਣਾ 'ਚ ਹੋਈਆਂ ਹਨ।

JOIN US ON

Telegram
Sponsored Links by Taboola