ਕੋਰੋਨਾਵਾਇਰਸ ਨਾਲ ਨਜਿੱਠਣ ਲਈ ਫੁੱਲ ਤਿਆਰੀ
Continues below advertisement
ਪੰਜਾਬ ਵਿੱਚ 'ਚ ਕੋਰੋਨਾਵਾਇਰਸ ਨੇ ਦਸਤਕ ਦੇ ਦਿੱਤੀ ਹੈ। ਇਸ ਲਈ ਕੈਪਟਨ ਸਰਕਾਰ ਪੂਰੀ ਤਰ੍ਹਾਂ ਚੌਕਸ ਹੋ ਗਈ ਹੈ। ਅੱਜ ਰਾਤ ਤੋਂ ਬੱਸਾਂ ਬੰਦ ਕੀਤੀਆਂ ਜਾ ਰਹੀਆਂ ਹਨ।
ਪੰਜਾਬ ਸਰਕਾਰ ਨੇ ਨਵੇਂ ਨਿਯਮਾਂ ਦਾ ਐਲਾਨ ਕੀਤਾ ਹੈ। ਇਸ ਤਹਿਤ ਮੁਤਾਬਕ ਜਨਤਕ ਇਕੱਠ ‘ਚ 50 ਲੋਕਾਂ ਦੀ ਗਿਣਤੀ ਨੂੰ ਘੱਟ ਕਰਕੇ ਮਹਿਜ਼ 20 ਲੋਕਾਂ ਦੇ ਇਕੱਠੇ ਹੋਣ ਦੀ ਹਦਾਇਤ ਦਿੱਤੀ ਹੈ।
ਸਾਰੇ ਹੋਟਲ, ਰੈਸਟੋਰੈਂਟ, ਮੈਰਿਜ਼ ਪੈਲੇਸ ਤੇ ਇੰਡੋਰ ਡਾਈਨਿੰਗ ਵੀ ਬੰਦ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਸੂਬੇ ‘ਚ ਚਲ ਰਹੀਆਂ ਪ੍ਰੀਖਿਆਵਾਂ ਨੂੰ ਵੀ ਮੁਲਤਵੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।

Tags :
Screening Pilgrims Screening Appeal To Pilgrims Punjab Put On Alert Corona Impact Amritsar Administration Golden Temple Darbar Sahib Amritsar