Coronavirus Update । ਕੇਂਦਰੀ ਸਿਹਤ ਮੰਤਰੀ ਨੇ ਰਾਹੁਲ ਗਾਂਧੀ ਨੂੰ ਲਿਖੀ ਚਿੱਠੀ
Continues below advertisement
Covid-19 In India: ਚੀਨ, ਜਾਪਾਨ ਸਮੇਤ ਕਈ ਦੇਸ਼ਾਂ 'ਚ ਕੋਰੋਨਾ ਕਾਰਨ ਸਥਿਤੀ ਕਾਬੂ ਤੋਂ ਬਾਹਰ ਹੋਣ ਤੋਂ ਬਾਅਦ ਭਾਰਤ ਵੀ ਅਲਰਟ ਹੋ ਗਿਆ ਹੈ। ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਬੁੱਧਵਾਰ (21 ਦਸੰਬਰ) ਨੂੰ ਦੇਸ਼ ਵਿੱਚ ਕੋਰੋਨਾ ਦੀ ਸਥਿਤੀ ਦੀ ਸਮੀਖਿਆ ਕਰਨ ਲਈ ਸਿਹਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਕੋਰੋਨਾ ਦੇ ਨਵੇਂ ਰੂਪ ਨੂੰ ਲੈ ਕੇ ਚੌਕਸ ਰਹਿਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ।
Continues below advertisement
Tags :
Covid19 Arvindkejriwal PunjabGovernment CMBhagwantMann Rahulgandhi AAPparty RAHUL GANDHI Punjabnews Chinacoronavirus CMMann CmmannLive Coronavirusupdate