ਪੜਚੋਲ ਕਰੋ

ਅੱਜ ਵੋਟਾਂ ਦੀ ਗਿਣਤੀ ਹੋਈ ਸ਼ੁਰੂ, ਕਿਸਦੀ ਬਣੇਗੀ ਸਰਕਾਰ

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਅੱਜ ਵੋਟਾਂ ਦੀ ਗਿਣਤੀ ਸ਼ੁਰੂ ਹੋ ਚੁੱਕੀ ਹੈ । ਪੰਜਾਬ ਦੀਆਂ ਲੋਕ ਸਭਾ ਸੀਟਾਂ ਤੇ ਕਿਸਦੀ ਜਿੱਤ ਹੋਏਗੀ ਇਹ ਅਜ ਕਰੀਬ 1 ਵਜੇ ਤੱਕ ਸਾਫ ਹੋ ਜਾਏਗਾ । ਕਾਂਗਰਸ ਦੇ ਚੰਡੀਗੜ ਤੋ ਉਮੀਦਵਾਰ ਮਨੀਸ਼ ਤਿਵਾੜੀ ਨੇ ਗਲਬਾਤ ਕਰਦੇ ਹੋਏ ਕਿਹਾ ਕਿ

 ਚੰਡੀਗੜ ਤੋ ਕਾੰਗਰਸ ਦੇ ਉਮੀਦਵਾਰ ਮਨੀਸ਼ ਤਿਵਾੜੀ ਨੇ ਕਿਹਾ ਕਿ ਅੱਜ ਸੁਰਜ ਪੁਰਵ ਤੋ ਉਗ ਰਿਹਾ ਹੈ ਅਤੇ ਪਛਮ ਵਿਚ ਡੁਬੇਗਾ । ਅਜ ਮੰਗਲਵਾਰ ਦਾ ਦਿਨ ਹੈ ਅਤੇ ਹਨੁਮਾਨ ਜੀ ਦਾ ਦਿਨ ਹੈ । ਲੋਕਾ ਨੇ ਆਪਣੀ ਰਾਏ ਈਵੀਐਮ ਵਿਚ ਦੇ ਦਿਤੀ ਹੈ ।
 ਅਜੇ ਸਵੇਰ ਹੋਈ ਹੈ  ।  1 ਵਜੇ ਤਕ ਸਾਰੀ ਤਸਵੀਰ ਸਾਫ ਹੋ ਜਾਏਗੀ । ਅੰਮ੍ਰਿਤਸਰ ਤੋ ਕਾੰਗਰਸ ਦੇ ਉਮੀਦਵਾਰ ਗੁਰਜੀਤ ਔਜਲਾ ਨੇ ਕਿਹਾ ਕਿ ਉਮੀਦ ਕਰਦੇ ਹਾ ਕਿ ਇੰਡਿਆ ਅਲਾਇੰਸ ਦੀ ਸਰਕਾਰ ਬਣੇਗੀ । ਆਪ  ਦੇ ਸਾੰਸਦ ਸੰਦੀਪ ਪਾਠਕ ਨੇ ਕਿਹਾ ਕਿ ਜਨਤਾ ਦਾ ਰਿਸਪਾੰਸ ਬਹੁਤ ਵਧੀਆ ਰਿਹਾ ਹੈ ।
 ਪੰਜਾਬ ਅਤੇ ਹਰਿਆਣਾ ਵਿਚ ਲੋਕਾ ਦਾ ਰਿਸਪਾੰਸ ਬਹੁਤ ਵਧੀਆ ਰਿਹਾ ਹੈ । ਉਮੀਦ ਹੈ ਕਿ ਚੰਗੇ ਨਤੀਜੇ ਆਉਣਗੇ । ਇਸ ਵਾਰ ਜਨਤਾ ਨੇ ਜੁਲਮ ਦਾ ਬਦਲਾ ਵੋਟ ਨਾਲ ਲੈਣ ਦਾ ਮਨ ਬਣਾਇਆ ਸੀ,, ਨਤੀਜੇ ਜਨਤਾ ਦੇ ਪਖ ਵਿਚ ਹੋਣਗੇ ਅਤੇ ਚੰਗੇ ਹੋਣਗੇ

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਟਾਪ ਹੈਡਲਾਈਨ

Ravneet Singh Bittu ਦਾ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫਾ, ਰਾਸ਼ਟਰਪਤੀ ਨੇ ਕੀਤਾ ਮਨਜ਼ੂਰ , ਹੁਣ ਲੜਣਗੇ ਪੰਜਾਬ ਵਿਧਾਨ ਸਭਾ ਚੋਣ  

ABP Sanjha Top 10, 24 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening

 Barnala 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਮਾਮਲਾ , DSP ਸਤਬੀਰ ਸਿੰਘ ਨੂੰ ਕੀਤਾ ਸਸਪੈਂਡ

 Punjab ਸਰਕਾਰ ਦੇ ਸਕੂਲ ਫੀਸ ਆਰਡੀਨੈਂਸ ਨੂੰ ਹਾਈਕੋਰਟ 'ਚ ਚੁਣੌਤੀ , ਕਿਹਾ- 5% ਫੀਸ ਵਾਧਾ ਕਾਫ਼ੀ ਨਹੀਂ, ਖਰਚ ਚਲਾਉਣਾ ਹੋਵੇਗਾ ਔਖਾ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ

ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ

LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ

NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ

ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ

ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼

ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ

ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ

Embed widget