ਪੜਚੋਲ ਕਰੋ

Farmer protest |'ਸ਼ਰਮ ਦੀ ਗੱਲ,ਤੁਸੀਂ ਬੱਚਿਆਂ ਨੂੰ ਅੱਗੇ ਕਰ ਰਹੇ'-ਕਿਸਾਨ ਲੀਡਰਾਂ ਨੂੰ ਅਦਾਲਤ ਦੀ ਫਟਕਾਰ

#Highcourt #Farmerprotest2024 #MSP #KissanProtest #Shambhuborder #teargas #ShubhKaranSingh #Khanauriborder #piyushgoyal #Farmers #Balbirsinghrajewal #Darshanpal #Jogindersinghugrahna #Farmers #Kisan #BhagwantMann #Shambuborder #Jagjitsinghdalewal #Sarwansinghpander

ਕਿਸਾਨ ਅੰਦੋਲਨ ਨੂੰ ਲੈ ਕੇ ਹਾਈਕੋਰਟ ਨੇ ਸਖ਼ਤ ਟਿੱਪਣੀ ਕੀਤੀ ਹੈ। ਹਾਈਕੋਰਟ ਨੇ ਆਖਿਆ ਹੈ ਕਿ ਕਿਉਂ ਨਾ ਕਿਸਾਨ ਆਗੂਆਂ ਨੂੰ ਗ੍ਰਿਫਤਾਰ ਕਰਕੇ ਚੇਨਈ ਭੇਜ ਦਿੱਤਾ ਜਾਵੇ ? ਤੁਹਾਨੂੰ ਅਦਾਲਤ ਵਿਚ ਖੜ੍ਹੇ ਹੋਣ ਦਾ ਹੱਕ ਨਹੀਂ ਹੈ।  ਤੁਸੀਂ ਹਥਿਆਰ ਲੈ ਕੇ ਕੋਈ ਜੰਗ ਲੜਨ ਜਾ ਰਹੇ ਹੋ।ਅਦਾਲਤ ਨੇ ਹਰਿਆਣਾ ਪੁਲਿਸ ਵੱਲੋਂ ਪੇਸ਼ ਕੀਤੀਆਂ ਫੋਟੋਆਂ ਵੇਖ ਕੇ ਆਖਿਆ ਹੈ ਕਿ ਸ਼ਰਮ ਦੀ ਗੱਲ ਹੈ ਕਿ ਬੱਚਿਆਂ ਨੂੰ ਅੱਗੇ ਕੀਤਾ ਜਾ ਰਿਹਾ ਹੈ। ਬੱਚਿਆਂ ਦੀ ਆੜ ‘ਚ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।ਹਥਿਆਰਾਂ ਦੇ ਨਾਲ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕੀ ਤੁਸੀਂ ਉੱਥੇ ਜੰਗ ਕਰਨ ਜਾ ਰਹੇ ਹੋ। ਅਜਿਹਾ ਕਰਨਾ ਤਾਂ ਪੰਜਾਬ ਦਾ ਸੱਭਿਆਚਾਰ ਨਹੀਂ ਹੈ। ਤੁਸੀਂ ਨਿਰਦੋਸ਼ ਲੋਕਾਂ ਨੂੰ ਅੱਗੇ ਕਰ ਰਹੇ ਹੋ, ਇਹ ਸ਼ਰਮਨਾਕ ਹੈ |

ਵੀਡੀਓਜ਼ ਪੰਜਾਬ

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!

ਸ਼ਾਟ ਵੀਡੀਓ ਪੰਜਾਬ

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਟਾਪ ਹੈਡਲਾਈਨ

ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ

ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ

ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ

Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026

FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ

SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ

Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!

Embed widget