Hoshiarpur News | ਦਸੂਹਾ 'ਚ ਗੁੰਡਾਗਰਦੀ - ਤੇਜ਼ਧਾਰ ਹਥਿਆਰਾਂ ਨਾਲ ਵੱਢੇ ਨੌਜਵਾਨ
Hoshiarpur News | ਦਸੂਹਾ 'ਚ ਗੁੰਡਾਗਰਦੀ - ਤੇਜ਼ਧਾਰ ਹਥਿਆਰਾਂ ਨਾਲ ਵੱਢੇ ਨੌਜਵਾਨ
ਦਸੂਹਾ 'ਚ ਗੁੰਡਾਗਰਦੀ
ਅਣਪਛਾਤੇ ਹਮਲਾਵਰਾਂ ਨੇ ਨੌਜਵਾਨਾਂ 'ਤੇ ਕੀਤਾ ਹਮਲਾ
ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ
ਇੱਕ ਦੀ ਮੌਤ, ਦੂਜੇ ਦੀ ਹਾਲਤ ਗੰਭੀਰ
ਹੁਸ਼ਿਆਰਪੁਰ ਦੇ ਹਲਕਾ ਦਸੂਹਾ 'ਚ ਦੋ ਨੌਜਵਾਨਾਂ 'ਤੇ ਜਾਨਲੇਵਾ ਹਮਲਾ ਹੋਇਆ, ਜਿਸ 'ਚ ਇਕ ਨੌਜਵਾਨ ਦੀ ਮੌਤ ਹੋ ਗਈ। ਅਤੇ ਬਾਕੀ ਨੌਜਵਾਨਾਂ ਦੀ ਹਾਲਤ ਵੀ ਨਾਜ਼ੁਕ ਬਣੀ ਹੋਈ ਹੈ। ਜਿਸ ਦਾ ਸਿਵਲ ਹਸਪਤਾਲ ਦਸੂਹਾ ਵਿੱਚ ਇਲਾਜ ਚੱਲ ਰਿਹਾ ਹੈ। ਇਲਾਜ ਅਧੀਨ ਜ਼ਖਮੀ ਦਵਿੰਦਰ ਸਿੰਘ ਸੱਤੀ ਨੇ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮੁਲਜ਼ਮਾਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕੀਤਾ ਜਾਵੇ|
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।