ਪੜਚੋਲ ਕਰੋ
15 ਦਿਨਾਂ ਲਈ ਮਾਲ ਗੱਡੀਆਂ ਨੂੰ ਲਾਂਘਾ
ਪੰਜਾਬ ਦੀਆਂ 30 ਸੰਘਰਸਸ਼ੀਲ ਕਿਸਾਨ ਜਥੇਬੰਦੀਆਂ ਦੀ ਬੁੱਧਵਾਰ ਨੂੰ ਚੰਡੀਗੜ੍ਹ ਦੇ ਪੰਜਾਬ ਕਿਸਾਨ ਭਵਨ ਵਿੱਚ ਸਾਂਝੀ-ਮੀਟਿੰਗ ਹੋਈ। ਇਸ ਦੌਰਾਨ ਅਹਿਮ ਫੈਸਲਾ ਲਿਆ ਗਿਆ। ਕਿਸਾਨ ਜਥੇਬੰਦੀਆਂ ਨੇ 20 ਨਵੰਬਰ ਤੱਕ ਮਾਲ ਗੱਡੀਆਂ ਨੂੰ ਨਾ ਰੋਕਣ ਦਾ ਫੈਸਲਾ ਕੀਤਾ ਹੈ।
ਮੀਟਿੰਗ ਵਿੱਚ ਇਹ ਵੀ ਤੈਅ ਹੋਇਆ ਕਿ ਰੇਲਵੇ-ਸਟੇਸ਼ਨਾਂ, ਟੋਲ-ਪਲਾਜ਼ਿਆਂ, ਰਿਲਾਇੰਸ ਪੰਪਾਂ ਅਤੇ ਭਾਜਪਾ ਆਗੂਆਂ ਦੇ ਘਰਾਂ ਅੱਗੇ ਚੱਲ ਰਹੇ ਧਰਨੇ ਜਾਰੀ ਰਹਿਣਗੇ। ਭਾਜਪਾ ਆਗੂਆਂ ਦਾ ਘਿਰਾਓ ਵੀ ਜਾਰੀ ਰਹੇਗਾ।
ਮੀਟਿੰਗ ਵਿੱਚ ਇਹ ਵੀ ਤੈਅ ਹੋਇਆ ਕਿ ਰੇਲਵੇ-ਸਟੇਸ਼ਨਾਂ, ਟੋਲ-ਪਲਾਜ਼ਿਆਂ, ਰਿਲਾਇੰਸ ਪੰਪਾਂ ਅਤੇ ਭਾਜਪਾ ਆਗੂਆਂ ਦੇ ਘਰਾਂ ਅੱਗੇ ਚੱਲ ਰਹੇ ਧਰਨੇ ਜਾਰੀ ਰਹਿਣਗੇ। ਭਾਜਪਾ ਆਗੂਆਂ ਦਾ ਘਿਰਾਓ ਵੀ ਜਾਰੀ ਰਹੇਗਾ।
ਹੋਰ ਵੇਖੋ