ਪੜਚੋਲ ਕਰੋ
Amritsar Bandh: ਬੱਸਾਂ 'ਤੇ 6 ਜੂਨ ਨੂੰ 'ਅੰਮ੍ਰਿਤਸਰ ਬੰਦ' ਤੇ ਗੁਰਦਾਸਪੁਰ 'ਚ 'ਖਾਲਿਸਤਾਨ ਜ਼ਿੰਦਾਬਾਦ' ਦੇ ਲੱਗੇ ਪੋਸਟਰ
ਅੰਮ੍ਰਿਤਸਰ : ਸਾਕਾ ਨੀਲਾ ਤਾਰਾ ਦੀ ਬਰਸੀ (ਘੱਲੂਘਾਰਾ ਦਿਵਸ) ਨੇੜੇ ਆਉਂਦੇ ਹੀ ਪੰਜਾਬ ਦਾ ਮਾਹੌਲ ਤਣਾਅਪੂਰਨ ਹੁੰਦਾ ਜਾ ਰਿਹਾ ਹੈ। ਕੁਝ ਸਿੱਖ ਜਥੇਬੰਦੀਆਂ ਵੱਲੋਂ 'ਅੰਮ੍ਰਿਤਸਰ ਬੰਦ' ਤੇ 'ਆਜ਼ਾਦੀ ਮਾਰਚ' ਦਾ ਐਲਾਨ ਕੀਤਾ ਗਿਆ ਹੈ। ਉਧਰ, ਗੁਰਦਾਸਪੁਰ ਦੇ ਕਲਾਨੌਰ ਇਲਾਕੇ ਵਿੱਚ ਖਾਲਿਸਤਾਨ ਜ਼ਿੰਦਾਬਾਦ ਦੇ ਪੋਸਟਰ ਲਾਏ ਗਏ ਹਨ। ਦੂਜੇ ਪਾਸੇ ਗਰਮ ਖਿਆਲੀ ਜਥੇਬੰਦੀਆਂ ਨੇ 6 ਜੂਨ ਨੂੰ ਅੰਮ੍ਰਿਤਸਰ ਬੰਦ ਦਾ ਐਲਾਨ ਕੀਤਾ ਹੈ।
ਹੋਰ ਵੇਖੋ
Advertisement






















