ਪੜਚੋਲ ਕਰੋ
ਜਲੰਧਰ 'ਚ ਦਲਿਤ ਭਾਈਚਾਰੇ ਵੱਲੋਂ ਪੰਜਾਬ ਬੰਦ 'ਤੇ ਥਾਂ-ਥਾਂ 'ਤੇ ਪੁਲਿਸ ਤੈਨਾਤ
ਪੋਸਟ ਮੈਟ੍ਰਿਕ ਵਜ਼ੀਫ਼ਾ ਘੁਟਾਲੇ ਅਤੇ ਉੱਤਰ ਪ੍ਰਦੇਸ਼ ਵਿੱਚ ਹਾਥਰਸ ਕੇਸ ਦੇ ਵਿਰੋਧ ਵਿੱਚ ਸੰਤ ਸਮਾਜ ਸੰਘਰਸ਼ ਕਮੇਟੀ ਦੇ ਸੱਦੇ 'ਤੇ ਅਨੁਸੂਚਿਤ ਜਾਤੀ ਸੰਗਠਨਾਂ ਦੇ ਸਹਿਯੋਗ ਨਾਲ ਚੱਕਾ ਜਾਮ ਕੀਤਾ ਜਾ ਰਿਹਾ ਹੈ।ਭਾਜਪਾ, ਆਪ, ਐਨਐਸਸੀਏ ਅਤੇ ਹੋਰ ਸੰਸਥਾਵਾਂ ਵੀ ਇਸ ਮੁਹਿੰਮ ਵਿੱਚ ਸ਼ਾਮਲ ਹੋ ਰਹੀਆਂ ਹਨ। ਚੱਕਾ ਜਾਮ ਦਾ ਪ੍ਰੋਗਰਾਮ ਸਵੇਰੇ 10 ਵਜੇ ਤੋਂ ਸ਼ੁਰੂ ਹੋਵੇਗਾ, ਜੋ ਦੁਪਹਿਰ 1 ਵਜੇ ਤੱਕ ਜਾਰੀ ਰਹੇਗਾ।
ਹੋਰ ਵੇਖੋ






















