ਪੜਚੋਲ ਕਰੋ
Advertisement
ਦਲਿਤ ਪਰਿਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਕਰਵਾਉਣ ਤੋਂ ਰੋਕਿਆ,ਕੀ ਹੈ ਪੂਰਾ ਮਾਮਲਾ
ਦਲਿਤ ਪਰਿਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਕਰਵਾਉਣ ਤੋਂ ਰੋਕਿਆ,ਕੀ ਹੈ ਪੂਰਾ ਮਾਮਲਾ
ਦਲਿਤ ਪਰਿਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਕਰਵਾਉਣ ਤੋਂ ਰੋਕਣ ਦਾ ਮਾਮਲਾ
ਸ੍ਰੀ ਅਖੰਡ ਪਾਠ ਸਾਹਿਬ ਕਰਵਾਉਣ ਤੋਂ ਰੋਕਣ ਵਾਲਿਆਂ ਖਿਲਾਫ ਕਾਰਵਾਈ ਦੀ ਮੰਗ
ਸ੍ਰੀ ਅਖੰਡ ਪਾਠ ਸਾਹਿਬ ਕਰਵਾਉਣ ਤੋਂ ਰੋਕਣ ਵਾਲਿਆਂ ਖਿਲਾਫ ਕਾਰਵਾਈ ਦੀ ਮੰਗ
ਤਰਨਤਾਰਨ ਦੇ ਪਿੰਡ ਮਾੜੀ ਕੰਬੋਕੇ ਦੀ ਘਟਨਾ
ਦਲਿਤ ਭਾਈਚਾਰੇ 'ਚ ਭਾਰੀ ਰੋਸ
ਤਰਨਤਾਰਨ ਦੇ ਪਿੰਡ ਮਾੜੀ ਕੰਬੋਕੇ ਵਿਖੇ ਦਲਿਤ ਸਮਾਜ ਨਾਲ ਸੰਬੰਧਤ ਪਰਿਵਾਰ ਨੂੰ ਘਰ ਦੇ ਮੈਂਬਰ ਦੀ ਮੋਤ ਤੋ ਬਾਅਦ ਉਸਦੀ ਆਤਮਿਕ ਸ਼ਾਂਤੀ ਲਈ ਘਰ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦਾ ਪਾਠ ਕਰਵਾਉਣ ਤੋਂ ਰੋਕਣ ਦਾ ਮਾਮਲਾ ਸਾਹਮਣੇ ਆਇਆ ਹੈ... ਦਲਿਤ ਭਾਈਚਾਰੇ ਨਾਲ ਜੁੜੀਆਂ ਜਥੇਬੰਦੀਆਂ ਵਿੱਚ ਰੋਸ ਪਾਇਆ ਜਾ ਰਿਹਾ ਹੈ , ਪੀੜਤ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਦੀ ਮਾਤਾ ਦੀ ਮੋਤ 31 ਮਈ ਨੂੰ ਹੋ ਗਈ ਸੀ ਅਤੇ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਘਰ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਜੀ ਦਾ ਪਾਠ ਰੱਖਵਾਉਣਾ ਸੀ ਲੇਕਿਨ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਘਰ ਵਿੱਚ ਪਾਠ ਕਰਨ ਤੋਂ ਇਹ ਕਹਿ ਕੇ ਮਨਾਂ ਕਰ ਦਿੱਤਾ ਗਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਆਗੂ ਰਣਜੀਤ ਸਿੰਘ ਉਦੋਕੇ ਨੇ ਇਹ ਕਹਿ ਕੇ ਰੋਕਿਆ ਗਿਆ ਹੈ ਕਿ ਤੁਹਾਡੇ ਘਰ ਵਿੱਚ ਹਿੰਦੂ ਦੇਵੀ ਦੇਵਤਿਆਂ ਦੀਆਂ ਮੂਰਤਾਂ ਲਗੀਆਂ ਹੋਈਆਂ ਹਨ
ਪਰਿਵਾਰ ਨੇ ਕਿਹਾ ਕਿ ਪੁਲਿਸ ਨੂੰ ਸ਼ਿਕਾਇਤ ਕਰਨ ਦੇ ਬਾਵਜੂਦ ਵੀ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ....
ਪੰਜਾਬ
Jaswant Gajjan Majra| ਸੁਪਰੀਮ ਕੋਰਟ ਤੋਂ ਗੱਜਣਮਾਜਰਾ ਨੂੰ ਮਿਲੇਗੀ ਰਾਹਤ ?
Three arrested| ਲੁਧਿਆਣਾ 'ਚ ਪੁਲਿਸ ਨੇ 3 ਸੱਟੇਬਾਜ਼ਾਂ ਨੂੰ ਕੀਤਾ ਕਾਬੂ, ਮਿਲੇ ਲੱਖਾਂ ਰੁਪਏ
three new criminal laws| ਨਵੇਂ ਅਪਰਾਧਿਕ ਕਾਨੂੰਨ ਲਾਗੂ ਹੋ ਰਹੇ, ਜਾਣੋ, ਕੀ ਖ਼ਾਸ ?
Amritpal Advocate | ਅੰਮ੍ਰਿਤਪਾਲ ਸਿੰਘ ਦੇ ਵਕੀਲ ਦਾ ਵੱਡਾ ਖ਼ੁਲਾਸਾ - 'ਚੋਣਾਂ ਲੜ੍ਹਨ ਬਾਰੇ ਅਜੇ ਕੋਈ ਫ਼ੈਸਲਾ ਨਹੀਂ'
Ravneet Bittu On CM Mann | 'ਮੁੱਖ ਮੰਤਰੀ,ਓਹਦੀ Wife ,ਭੈਣ ਤੇ ਪਰਿਵਾਰ ਨੂੰ ਵੋਟਾਂ ਲਈ ਗਲੀ ਗਲੀ ਫ਼ਿਰਨਾ ਪੈ ਰਿਹਾ'
View More
Advertisement
ਟਾਪ ਹੈਡਲਾਈਨ
ਪੰਜਾਬ
ਲੁਧਿਆਣਾ
ਸਿਹਤ
ਪੰਜਾਬ
Advertisement
Advertisement
ਟ੍ਰੈਂਡਿੰਗ ਟੌਪਿਕ
Advertisement