ਦਲਿਤ ਪਰਿਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਕਰਵਾਉਣ ਤੋਂ ਰੋਕਿਆ,ਕੀ ਹੈ ਪੂਰਾ ਮਾਮਲਾ

Continues below advertisement

ਦਲਿਤ ਪਰਿਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਕਰਵਾਉਣ ਤੋਂ ਰੋਕਿਆ,ਕੀ ਹੈ ਪੂਰਾ ਮਾਮਲਾ

 

ਦਲਿਤ ਪਰਿਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਕਰਵਾਉਣ ਤੋਂ ਰੋਕਣ ਦਾ ਮਾਮਲਾ
ਸ੍ਰੀ ਅਖੰਡ ਪਾਠ ਸਾਹਿਬ ਕਰਵਾਉਣ ਤੋਂ ਰੋਕਣ ਵਾਲਿਆਂ ਖਿਲਾਫ ਕਾਰਵਾਈ ਦੀ ਮੰਗ
ਤਰਨਤਾਰਨ ਦੇ ਪਿੰਡ ਮਾੜੀ ਕੰਬੋਕੇ ਦੀ ਘਟਨਾ
ਦਲਿਤ ਭਾਈਚਾਰੇ 'ਚ ਭਾਰੀ ਰੋਸ
 

ਤਰਨਤਾਰਨ ਦੇ ਪਿੰਡ ਮਾੜੀ ਕੰਬੋਕੇ ਵਿਖੇ ਦਲਿਤ ਸਮਾਜ ਨਾਲ ਸੰਬੰਧਤ ਪਰਿਵਾਰ ਨੂੰ ਘਰ ਦੇ ਮੈਂਬਰ ਦੀ ਮੋਤ ਤੋ ਬਾਅਦ ਉਸਦੀ ਆਤਮਿਕ ਸ਼ਾਂਤੀ ਲਈ ਘਰ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦਾ ਪਾਠ ਕਰਵਾਉਣ ਤੋਂ ਰੋਕਣ ਦਾ ਮਾਮਲਾ ਸਾਹਮਣੇ ਆਇਆ ਹੈ... ਦਲਿਤ ਭਾਈਚਾਰੇ ਨਾਲ ਜੁੜੀਆਂ ਜਥੇਬੰਦੀਆਂ ਵਿੱਚ ਰੋਸ ਪਾਇਆ ਜਾ ਰਿਹਾ ਹੈ , ਪੀੜਤ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਦੀ ਮਾਤਾ ਦੀ ਮੋਤ 31 ਮਈ ਨੂੰ ਹੋ ਗਈ ਸੀ ਅਤੇ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਘਰ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਜੀ ਦਾ ਪਾਠ ਰੱਖਵਾਉਣਾ ਸੀ ਲੇਕਿਨ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਘਰ ਵਿੱਚ ਪਾਠ ਕਰਨ ਤੋਂ ਇਹ ਕਹਿ ਕੇ ਮਨਾਂ ਕਰ ਦਿੱਤਾ ਗਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਆਗੂ ਰਣਜੀਤ ਸਿੰਘ ਉਦੋਕੇ ਨੇ ਇਹ ਕਹਿ ਕੇ ਰੋਕਿਆ ਗਿਆ ਹੈ  ਕਿ ਤੁਹਾਡੇ ਘਰ ਵਿੱਚ ਹਿੰਦੂ ਦੇਵੀ ਦੇਵਤਿਆਂ ਦੀਆਂ ਮੂਰਤਾਂ ਲਗੀਆਂ ਹੋਈਆਂ ਹਨ

ਪਰਿਵਾਰ ਨੇ ਕਿਹਾ ਕਿ ਪੁਲਿਸ ਨੂੰ ਸ਼ਿਕਾਇਤ ਕਰਨ ਦੇ ਬਾਵਜੂਦ ਵੀ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ....
 
 
Continues below advertisement

JOIN US ON

Telegram