
ਡੱਲੇਵਾਲ ਦੀ ਸਿਹਤ ਹੋਈ ਖ਼ਰਾਬ! ਡਾਕਟਰਾਂ ਨੇ ਦੱਸਿਆ ਵੱਡਾ ਕਾਰਣ
ਡੱਲੇਵਾਲ ਦੀ ਸਿਹਤ ਹੋਈ ਖ਼ਰਾਬ! ਡਾਕਟਰਾਂ ਨੇ ਦੱਸਿਆ ਵੱਡਾ ਕਾਰਣ
Dallewal's health deteriorated!
Doctors told the main reason
ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦਾ ਅੱਜ 64ਵਾਂ ਦਿਨ ਹੈ ਤੇ ਅੱਜ ਵੀ ਉਸੇ ਤਰਹਾਂ ਜਗਜੀਤ ਸਿੰਘ ਡੱਲੇਵਾਲ ਆਪਣੀ ਗੱਲ ਤੇ ਅੜੇ ਹੋਏ ਨੇ ਪਰ ਲਗਾਤਾਰ ਸਿਹਤ ਉਹਨਾਂ ਦਾ ਸਾਥ ਨਹੀਂ ਦੇ ਰਹੀ ਬੀਤੇ ਰਾਤ ਹੀ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਬਹੁਤ ਜਿਆਦਾ ਖਰਾਬ ਹੋ ਗਈ ਸੀ ਜਿਸ ਤੋਂ ਬਾਅਦ ਜਗਜੀਤ ਸਿੰਘ ਡਲੇਵਾਲ ਦੀ ਹਾਲਤ ਨੂੰ ਲੈ ਕੇ ਉੱਥੇ ਮੌਜੂਦ ਤਸਵੀਰਾਂ ਵੀ ਸਾਹਮਣੇ ਆਈਆਂ ਨੇ ਤੇ ਉੱਥੇ ਮੌਜੂਦ ਡਾਕਟਰਾਂ ਦੇ ਵੱਲੋਂ ਵੀ ਇਸ ਦੇ ਬਾਰੇ ਜਾਣਕਾਰੀ ਸਾਂਝੀ ਕੀਤੀ। ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦਾ ਅੱਜ 64ਵਾਂ ਦਿਨ ਹੈ ਤੇ ਅੱਜ ਵੀ ਉਸੇ ਤਰਹਾਂ ਜਗਜੀਤ ਸਿੰਘ ਡੱਲੇਵਾਲ ਆਪਣੀ ਗੱਲ ਤੇ ਅੜੇ ਹੋਏ ਨੇ ਪਰ ਲਗਾਤਾਰ ਸਿਹਤ ਉਹਨਾਂ ਦਾ ਸਾਥ ਨਹੀਂ ਦੇ ਰਹੀ ਬੀਤੇ ਰਾਤ ਹੀ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਬਹੁਤ ਜਿਆਦਾ ਖਰਾਬ ਹੋ ਗਈ ਸੀ ਜਿਸ ਤੋਂ ਬਾਅਦ ਜਗਜੀਤ ਸਿੰਘ ਡਲੇਵਾਲ ਦੀ ਹਾਲਤ ਨੂੰ ਲੈ ਕੇ ਉੱਥੇ ਮੌਜੂਦ ਤਸਵੀਰਾਂ ਵੀ ਸਾਹਮਣੇ ਆਈਆਂ ਨੇ ਤੇ ਉੱਥੇ ਮੌਜੂਦ ਡਾਕਟਰਾਂ ਦੇ ਵੱਲੋਂ ਵੀ ਇਸ ਦੇ ਬਾਰੇ ਜਾਣਕਾਰੀ ਸਾਂਝੀ ਕੀਤੀ।