ਪੜਚੋਲ ਕਰੋ

Darbar Sahib ਵਿਖੇ ਹੋ ਰਹੀ ਸੋਨੇ ਦੀ ਧੁਆਈ ਦੀ ਸੇਵਾ,ਬਰਮਿੰਘਮ ਤੋਂ ਆਇਆ ਕਾਰ ਸੇਵਾ ਵਾਲਾ ਜੱਥਾ

Darbar Sahib ਵਿਖੇ ਹੋ ਰਹੀ ਸੋਨੇ ਦੀ ਧੁਆਈ ਦੀ ਸੇਵਾ,ਬਰਮਿੰਘਮ ਤੋਂ ਆਇਆ ਕਾਰ ਸੇਵਾ ਵਾਲਾ ਜੱਥਾ 

#Amritsar #Darbarsahib #abplive
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਗੇ ਸੋਨੇ ਦੀ ਧੁਆਈ ਅਤੇ ਸਾਫ-ਸਫਾਈ ਦੀ ਸੇਵਾ ਹੋ ਰਹੀ ਹੈ 
ਸ਼੍ਰੋਮਣੀ ਕਮੇਟੀ ਵੱਲੋਂ ਇਹ ਸੇਵਾ ਭਾਈ ਮਹਿੰਦਰ ਸਿੰਘ ਮੁਖੀ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਨੂੰ ਸੌਂਪੀ ਗਈ ਹੈ।
ਜਿਨ੍ਹਾਂ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਕਾਰ ਸੇਵਾ ਸ਼ੁਰੂ ਕਰ ਦਿੱਤੀ ਗਈ ਹੈ |ਨਿਸ਼ਕਾਮ ਸੇਵਕ ਜਥਾ ਇਹ ਸੇਵਾ ਨਿਸ਼ਕਾਮ ਰੂਪ ਵਿਚ ਕਰਦਾ ਹੈ। 
ਜ਼ਿਕਰ ਏ ਖ਼ਾਸ ਹੈ ਕਿ ਬਾਰਿਸ਼ ਅਤੇ ਪ੍ਰਦੂਸ਼ਣ ਆਦਿ ਕਰਕੇ ਸੋਨੇ ਦੀ ਚਮਕ ਸਮਾਂ ਪਾ ਕੇ ਘੱਟ ਜਾਂਦੀ ਹੈ, 
ਜਿਸ ਦੀ ਸਾਫ-ਸਫਾਈ ਜ਼ਰੂਰੀ ਹੋ ਜਾਂਦੀ ਹੈ। ਇਹ ਸੇਵਾ ਕਰੀਬ 10-12 ਦਿਨ ਜਾਰੀ ਰਹੇਗੀ, ਜਿਸ ਤਹਿਤ ਪਾਵਨ ਅਸਥਾਨ ਦੇ ਬਾਹਰੀ ਹਿੱਸੇ ’ਤੇ ਲੱਗੇ ਸੋਨੇ ਦੀ ਧੁਆਈ ਕੁਦਰਤੀ ਢੰਗ ਨਾਲ ਕੀਤੀ ਜਾਵੇਗੀ।
ਇੰਨਾ ਹੀ ਨਹੀਂ ਸੇਵਕ ਜਥੇ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰਲੇ ਹਿੱਸੇ ਵਿਚ ਲੱਗੇ ਸੁਨਹਿਰੀ ਪੱਤਰਿਆਂ ਅਤੇ ਮੀਨਾਕਾਰੀ ਦੀ ਲੋੜ ਅਨੁਸਾਰ ਮੁਰੰਮਤ ਦਾ ਕਾਰਜ ਵੀ ਆਰੰਭਿਆ ਗਿਆ ਹੈ, ਜੋ ਨਿਰੰਤਰ ਚੱਲ ਰਿਹਾ ਹੈ।
ਸੇਵਾ ਆਰੰਭ ਕਰਨ ਮੌਕੇ ਸ਼੍ਰੋਮਣੀ ਕਮੇਟੀ ਦੇ  ਨਿਸ਼ਕਾਮ ਸੇਵਕ ਜਥੇ ਵੱਲੋਂ ਭਾਈ ਇੰਦਰਜੀਤ ਸਿੰਘ, ਭਾਈ ਗੁਰਦਿਆਲ ਸਿੰਘ, ਭਾਈ ਸੁਖਬੀਰ ਸਿੰਘ, ਭਾਈ ਇਕਬਾਲ ਸਿੰਘ ਸਮੇਤ ਸੰਗਤਾਂ ਮੌਜੂਦ ਸਨ।

Subscribe Our Channel: ABP Sanjha  

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/


Social Media Handles:
YouTube:  

 / abpsanjha  
Facebook:  

 / abpsanjha  
Twitter:  

 / abpsanjha  


Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

Punjab News: ਸਰਕਾਰੀ ਮੁਲਾਜ਼ਮਾਂ ਦੇ ਬਕਾਇਆ DA ਅਤੇ ਏਰਿਅਰ 'ਤੇ ਵੱਡਾ ਅਪਡੇਟ, ਹਾਈ ਕੋਰਟ ਨੇ ਪੁੱਛਿਆ ਸਰਕਾਰ ਕੋਲ 520 ਰੁਪਏ ਵੀ ਨਹੀਂ, ਮੁੱਖ ਸਕੱਤਰ ਨੂੰ ਤਲਬ ਕੀਤਾ...
ਸਰਕਾਰੀ ਮੁਲਾਜ਼ਮਾਂ ਦੇ ਬਕਾਇਆ DA ਅਤੇ ਏਰਿਅਰ 'ਤੇ ਵੱਡਾ ਅਪਡੇਟ, ਹਾਈ ਕੋਰਟ ਨੇ ਪੁੱਛਿਆ ਸਰਕਾਰ ਕੋਲ 520 ਰੁਪਏ ਵੀ ਨਹੀਂ, ਮੁੱਖ ਸਕੱਤਰ ਨੂੰ ਤਲਬ ਕੀਤਾ...
AAP ਨੇ 31 SC-ਰਾਖਵੀਆਂ ਸੀਟਾਂ 'ਚੋਂ ਸਿਰਫ਼ 7 ਲਈ ਐਲਾਨੇ ਉਮੀਦਵਾਰ, ਕਿਸ-ਕਿਸ ਦਾ ਨਾਮ ਆਇਆ ਸਾਹਮਣੇ
AAP ਨੇ 31 SC-ਰਾਖਵੀਆਂ ਸੀਟਾਂ 'ਚੋਂ ਸਿਰਫ਼ 7 ਲਈ ਐਲਾਨੇ ਉਮੀਦਵਾਰ, ਕਿਸ-ਕਿਸ ਦਾ ਨਾਮ ਆਇਆ ਸਾਹਮਣੇ
AAP First Candidate: ਪੰਜਾਬ 'ਆਪ' 'ਚ ਚੋਣਾਂ ਦੀ ਤਿਆਰੀ ਤੇਜ਼, CM ਮਾਨ ਵੱਲੋਂ ਕੈਂਡੀਡੇਟਾਂ ਦੀ ਪਹਿਲੀ ਲਿਸਟ ਜਾਰੀ, ਜੇਲ੍ਹ 'ਚ ਬੰਦ ਮੰਤਰੀ ਨੂੰ ਵੀ ਟਿਕਟ ਮਿਲੀ; ਜਾਣੋ ਕਿੱਥੋਂ ਬਣਾਇਆ ਉਮੀਦਵਾਰ?
ਪੰਜਾਬ 'ਆਪ' 'ਚ ਚੋਣਾਂ ਦੀ ਤਿਆਰੀ ਤੇਜ਼, CM ਮਾਨ ਵੱਲੋਂ ਕੈਂਡੀਡੇਟਾਂ ਦੀ ਪਹਿਲੀ ਲਿਸਟ ਜਾਰੀ, ਜੇਲ੍ਹ 'ਚ ਬੰਦ ਮੰਤਰੀ ਨੂੰ ਵੀ ਟਿਕਟ ਮਿਲੀ; ਜਾਣੋ ਕਿੱਥੋਂ ਬਣਾਇਆ ਉਮੀਦਵਾਰ?
ਬਿਜਲੀ ਖਪਤਕਾਰਾਂ ਨੂੰ ਲੱਗਿਆ ਵੱਡਾ ਝਟਕਾ, ਕੱਲ੍ਹ ਤੋਂ ਮਹਿੰਗਾ ਹੋਵੇਗਾ ਕੁਨੈਕਸ਼ਨ ਲੈਣਾ; ਜਾਣੋ ਨਵੇਂ ਰੇਟ
ਬਿਜਲੀ ਖਪਤਕਾਰਾਂ ਨੂੰ ਲੱਗਿਆ ਵੱਡਾ ਝਟਕਾ, ਕੱਲ੍ਹ ਤੋਂ ਮਹਿੰਗਾ ਹੋਵੇਗਾ ਕੁਨੈਕਸ਼ਨ ਲੈਣਾ; ਜਾਣੋ ਨਵੇਂ ਰੇਟ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਕਾਰੀ ਮੁਲਾਜ਼ਮਾਂ ਦੇ ਬਕਾਇਆ DA ਅਤੇ ਏਰਿਅਰ 'ਤੇ ਵੱਡਾ ਅਪਡੇਟ, ਹਾਈ ਕੋਰਟ ਨੇ ਪੁੱਛਿਆ ਸਰਕਾਰ ਕੋਲ 520 ਰੁਪਏ ਵੀ ਨਹੀਂ, ਮੁੱਖ ਸਕੱਤਰ ਨੂੰ ਤਲਬ ਕੀਤਾ...
ਸਰਕਾਰੀ ਮੁਲਾਜ਼ਮਾਂ ਦੇ ਬਕਾਇਆ DA ਅਤੇ ਏਰਿਅਰ 'ਤੇ ਵੱਡਾ ਅਪਡੇਟ, ਹਾਈ ਕੋਰਟ ਨੇ ਪੁੱਛਿਆ ਸਰਕਾਰ ਕੋਲ 520 ਰੁਪਏ ਵੀ ਨਹੀਂ, ਮੁੱਖ ਸਕੱਤਰ ਨੂੰ ਤਲਬ ਕੀਤਾ...
Punjab News: ਪੰਜਾਬ ‘ਆਪ’ ਨੂੰ ਮਿਲਿਆ ਵੱਡਾ ਬਲ! ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਵਿਚਾਲੇ ਪਾਰਟੀ ਹੋਈ ਮਜ਼ਬੂਤ, ਸੀਨੀਅਰ ਆਗੂ ਸਣੇ ਕਈ ਪਰਿਵਾਰਾਂ ਨੇ ਫੜ੍ਹਿਆ ‘AAP’ ਦਾ ਪੱਲਾ...
ਪੰਜਾਬ ‘ਆਪ’ ਨੂੰ ਮਿਲਿਆ ਵੱਡਾ ਬਲ! ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਵਿਚਾਲੇ ਪਾਰਟੀ ਹੋਈ ਮਜ਼ਬੂਤ, ਸੀਨੀਅਰ ਆਗੂ ਸਣੇ ਕਈ ਪਰਿਵਾਰਾਂ ਨੇ ਫੜ੍ਹਿਆ ‘AAP’ ਦਾ ਪੱਲਾ...
Big News: ਪੁਲਿਸ ਅਫ਼ਸਰਾਂ 'ਚ ਮੱਚੀ ਤਰਥੱਲੀ, CM ਵੱਲੋਂ ਵੱਡਾ ਐਕਸ਼ਨ, ਡਿਪਟੀ ਜੇਲ੍ਹ ਸੁਪਰਡੈਂਟ ਨੂੰ ਸਸਪੈਂਡ ਕੀਤਾ ਗਿਆ; ਜਾਣੋ ਪੂਰਾ ਮਾਮਲਾ...
ਪੁਲਿਸ ਅਫ਼ਸਰਾਂ 'ਚ ਮੱਚੀ ਤਰਥੱਲੀ, CM ਵੱਲੋਂ ਵੱਡਾ ਐਕਸ਼ਨ, ਡਿਪਟੀ ਜੇਲ੍ਹ ਸੁਪਰਡੈਂਟ ਨੂੰ ਸਸਪੈਂਡ ਕੀਤਾ ਗਿਆ; ਜਾਣੋ ਪੂਰਾ ਮਾਮਲਾ...
ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, 5 ਤਰੀਕ ਤੱਕ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, 5 ਤਰੀਕ ਤੱਕ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ AAP ਦੇ 15 ਉਮੀਦਵਾਰਾਂ ਦੀ ਲਿਸਟ ਅੱਜ, ਮੰਤਰੀਆਂ-ਹਲਕਾ ਇੰਚਾਰਜਾਂ ਦੇ ਨਾਮ ਸੰਭਵ; 30-40 MLA ਦੇ ਟਿਕਟ ਜਾਣ ਦੀ ਸੰਭਾਵਨਾ
ਪੰਜਾਬ 'ਚ AAP ਦੇ 15 ਉਮੀਦਵਾਰਾਂ ਦੀ ਲਿਸਟ ਅੱਜ, ਮੰਤਰੀਆਂ-ਹਲਕਾ ਇੰਚਾਰਜਾਂ ਦੇ ਨਾਮ ਸੰਭਵ; 30-40 MLA ਦੇ ਟਿਕਟ ਜਾਣ ਦੀ ਸੰਭਾਵਨਾ
ਦਿੱਲੀ 'ਚ ਭਿਆਨਕ ਅੱਗ, 4 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਦਿੱਲੀ 'ਚ ਭਿਆਨਕ ਅੱਗ, 4 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
SGPC ਮੈਂਬਰ ਜਥੇਦਾਰ ਬਲਦੇਵ ਸਿੰਘ ਚੁੰਘਾ ਦਾ ਦੇਹਾਂਤ, ਧਾਰਮਿਕ ਜਗਤ 'ਚ ਸੋਗ ਦੀ ਲਹਿਰ
SGPC ਮੈਂਬਰ ਜਥੇਦਾਰ ਬਲਦੇਵ ਸਿੰਘ ਚੁੰਘਾ ਦਾ ਦੇਹਾਂਤ, ਧਾਰਮਿਕ ਜਗਤ 'ਚ ਸੋਗ ਦੀ ਲਹਿਰ
ASI Drug Case : ਚਿੱਟਾ ਪੀਂਦਾ ਫੜਿਆ ਗਿਆ ਪੰਜਾਬ ਪੁਲਿਸ ਦਾ ASI , ਡੋਪ ਟੈਸਟ ਦੀ ਰਿਪੋਰਟ ਆਈ ਤਾਂ ਹੋਇਆ ਵੱਡਾ ਖੁਲਾਸਾ
ASI Drug Case : ਚਿੱਟਾ ਪੀਂਦਾ ਫੜਿਆ ਗਿਆ ਪੰਜਾਬ ਪੁਲਿਸ ਦਾ ASI , ਡੋਪ ਟੈਸਟ ਦੀ ਰਿਪੋਰਟ ਆਈ ਤਾਂ ਹੋਇਆ ਵੱਡਾ ਖੁਲਾਸਾ
Embed widget