ਪੜਚੋਲ ਕਰੋ
Tarantaran news | ਪਾਣੀ ਵਾਲੀ ਟੈਂਕੀ ਦੇ ਕਮਰੇ ਵਿੱਚੋਂ ਮਿਲੀ ਲਾਪਤਾ ਨੌਜਵਾਨ ਦੀ ਲਾਸ਼
Tarantaran news | ਪਾਣੀ ਵਾਲੀ ਟੈਂਕੀ ਦੇ ਕਮਰੇ ਵਿੱਚੋਂ ਮਿਲੀ ਲਾਪਤਾ ਨੌਜਵਾਨ ਦੀ ਲਾਸ਼
ਹਲਕਾ ਖੇਮਕਰਨ ਅਧੀਨ ਪੈਂਦੇ ਪਿੰਡ ਚੇਲਾ ਦੀ ਪਾਣੀ ਵਾਲੀ ਟੈਂਕੀ ਦੇ ਕਮਰੇ ਵਿੱਚੋਂ ਨੌਜਵਾਨ ਦੀ ਲਾਸ਼ ਮਿਲੀ ਹੈ
ਦੱਸਿਆ ਜਾ ਰਿਹਾ ਹੈ ਕਿ ਇਹ ਨੌਜਵਾਨ ਪਿਛਲੇ ਦਿਨਾਂ ਤੋਂ ਲਾਪਤਾ ਸੀ
ਮ੍ਰਿਤਕ ਨੌਜਵਾਨ ਦੀ ਪਹਿਚਾਣ ਸਾਲਸ ਮਸੀਹ ਵਜੋਂ ਹੋਈ ਹੈ
ਪਰਿਵਾਰ ਤੇ ਰਿਸ਼ਤੇਦਾਰਾਂ ਨੇ ਦਾ ਕਹਿਣਾ ਹੈ ਕਿ ਸਾਲਸ ਮਸੀਹ ਦਾ ਕਤਲ ਹੋਇਆ
ਇਸ ਲਈ ਉਨ੍ਹਾਂ ਪੁਲਿਸ ਤੋਂ ਮੰਗ ਕੀਤੀ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾਵੇ
ਤੇ ਕਾਤਲ ਗਿਰਫ਼ਤਾਰ ਕੀਤਾ ਜਾਵੇ |ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ।
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।
ਪੰਜਾਬ
ਡੱਲੇਵਾਲ ਦੇ ਮਰਨ ਵਰਤ ਅੱਗੇ ਝੁਕੀ ਕੇਂਦਰ ਸਰਕਾਰ !
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਕਾਰੋਬਾਰ
ਕਾਰੋਬਾਰ
ਪੰਜਾਬ
ਟ੍ਰੈਂਡਿੰਗ ਟੌਪਿਕ
Advertisement