ਪੜਚੋਲ ਕਰੋ

Death in Canada| ਤਿੰਨ ਨੌਜਵਾਨਾਂ ਦੀ ਕੈਨੇਡਾ 'ਚ ਮੌਤ ਬਾਅਦ ਸੋਗ, ਪਰਿਵਾਰਾਂ ਦਾ ਰੋ-ਰੋ ਬੁਰਾ ਹਾਲ

#DeathinCanada #Death #Canada #Samana #FatehgarhSahib #Punjabi #BhagwantMann #cmmann #ABPSanjha #ABPLIVE

ਕੈਨੇਡਾ ਚ ਸੜਕ ਹਾਦਸੇ ਵਿੱਚ ਪੰਜਾਬ ਤੋਂ ਸਟੱਡੀ ਵੀਜ਼ੇ ’ਤੇ ਆਈਆਂ ਦੋ ਲੜਕੀਆਂ ਤੇ ਇੱਕ ਲੜਕੇ ਦੀ ਮੌਤ ਹੋ ਗਈ,  ਇਨ੍ਹਾਂ ’ਚ ਦੋ ਚਚੇਰੇ ਭੈਣ-ਭਰਾ ਨੇ, ਮ੍ਰਿਤਕਾਂ ਦੀ ਪਛਾਣ 23 ਸਾਲ ਦੇ ਹਰਮਨ ਸੋਮਲ ਵਾਸੀ ਮਲੌਦ,19 ਸਾਲਾ ਨਵਜੋਤ ਸੋਮਲ ਵਾਸੀ ਮਲੌਦ ਅਤੇ ਏਨ੍ਹਾਂ ਦੀ ਦੋਸਤ 24 ਸਾਲਾ ਰਸ਼ਮਦੀਪ ਕੌਰ ਵਾਸੀ ਸਮਾਣਾ ਵਜੋਂ ਹੋਈ ਐ, ਸਬ-ਡਿਵੀਜ਼ਨ ਪਾਇਲ ਦੇ ਕਸਬਾ ਮਲੌਦ ਦੀ ਰਹਿਣ ਵਾਲੀ ਹਰਮਨ ਸੋਮਲ ਕੁਝ ਸਾਲ ਪਹਿਲਾਂ ਕੈਨੇਡਾ ਵਿੱਚ ਪੜ੍ਹਾਈ ਕਰਨ ਗਈ ਸੀ ਤੇ ਹੁਣ ਪੜ੍ਹਾਈ ਪੂਰੀ ਹੋਣ ਮਗਰੋਂ ਪੱਕੇ ਤੌਰ ’ਤੇ ਉੱਥੋਂ ਦੀ ਵਸਨੀਕ ਹੋ ਗਈ ਸੀ, ਉਸ ਦਾ ਚਚੇਰਾ ਭਰਾ ਨਵਜੋਤ ਸੋਮਲ ਅਤੇ ਉਨ੍ਹਾਂ ਦੀ ਦੋਸਤ ਰਸ਼ਮਦੀਪ ਕੌਰ ਵਾਸੀ ਸਮਾਣਾ ਕਾਰ ਵਿੱਚ ਸਫਰ ਕਰ ਰਹੇ ਸੀ ਤਾਂ ਹਾਈਵੇਅ ’ਤੇ ਟਾਇਰ ਫਟਣ ਨਾਲ ਬੇਕਾਬੂ ਹੋਈ ਕਾਰ ਪਲਟ ਗਈ ਤੇ ਇਸ ਹਾਦਸੇ ’ਚ ਤਿੰਨਾਂ ਨੌਜਵਾਨਾਂ ਦੀ ਮੌਤ ਹੋ ਗਈ ਜਦਕਿ ਡਰਾਈਵਰ ਜ਼ਖ਼ਮੀ ਹੋਇਐ, ਨਵਜੋਤ ਸੋਮਲ ਤਿੰਨ ਮਹੀਨੇ ਪਹਿਲਾਂ ਹੀ ਕੈਨੇਡਾ ਪੜ੍ਹਨ ਗਿਆ ਸੀ, 

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਟਾਪ ਹੈਡਲਾਈਨ

ਗੋਲੀਆਂ ਦੇ ਨਾਲ ਦਹਿਲਿਆ ਮੋਗਾ, ਸ਼ਰੇਆਮ ਕੀਤਾ ਕਤਲ! ਕੰਮ ‘ਤੇ ਜਾਣ ਲਈ ਨਿਕਲੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ, ਪਿੰਡ 'ਚ ਦਹਿਸ਼ਤ

ਕੈਨੇਡਾ 'ਚ 10 ਲੱਖ ਤੋਂ ਵੱਧ ਭਾਰਤੀਆਂ ਦਾ ਲੀਗਲ ਸਟੇਟਸ ਖਤਰੇ 'ਚ, ਜੰਗਲਾਂ 'ਚ ਟੈਂਟ ਲਗਾ ਕੇ ਰਹਿ ਰਹੇ ਗੈਰਕਾਨੂੰਨੀ ਪ੍ਰਵਾਸੀ

10ਵੀਂ–12ਵੀਂ ਪਾਸ ਨੌਜਵਾਨਾਂ ਲਈ ਵੱਡਾ ਮੌਕਾ! ਆਧਾਰ ਸੁਪਰਵਾਈਜ਼ਰ ਅਤੇ ਓਪਰੇਟਰਾਂ ਦੀ ਨਿਕਲੀ ਭਰਤੀ, ਅਰਜ਼ੀਆਂ 31 ਜਨਵਰੀ ਤੱਕ...

Punjab Weather Today: ਪੰਜਾਬ 'ਚ ਠੰਡ ਦਾ ਕਹਿਰ! ਠੰਡੀਆਂ ਹਵਾਵਾਂ ਨਾਲ ਛਿੜੇਗਾ ਕਾਂਬਾ, ਅੱਜ ਤੋਂ ਤਿੰਨ ਦਿਨ ਸੰਘਣੀ ਧੁੰਦ ਦਾ ਰੈੱਡ ਅਲਰਟ ਜਾਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

Punjab Holiday: ਸੂਬਾ ਸਰਕਾਰ ਨੇ ਛੁੱਟੀਆਂ ਦਾ ਕੈਲੰਡਰ ਕੀਤਾ ਜਾਰੀ, ਜਾਣੋ ਕਿਹੜੇ–ਕਿਹੜੇ ਮੌਕਿਆਂ ‘ਤੇ ਸਰਕਾਰੀ ਦਫ਼ਤਰ ਅਤੇ ਬੈਂਕ ਬੰਦ ਰਹਿਣਗੇ ਬੰਦ

ਪੰਜਾਬ ਸਰਕਾਰ ਵੱਲੋਂ ਅਹਿਮ ਹੁਕਮ! 12 IPS ਅਧਿਕਾਰੀਆਂ ਨੂੰ ਮਿਲੀ ਤਰੱਕੀ, ਬਣੇ ਡੀਆਈਜੀ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (03-01-2026)

ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ

Embed widget