ਪੜਚੋਲ ਕਰੋ

Corona in Punjab: Jalandhar 'ਚ ਕੋਰੋਨਾ ਕਾਰਨ ਮਹਿਲਾ ਦੀ ਮੌਤ ਮਗਰੋਂ High Alert

Corona in Punjab: Jalandhar 'ਚ ਕੋਰੋਨਾ ਕਾਰਨ ਮਹਿਲਾ ਦੀ ਮੌਤ ਮਗਰੋਂ High Alert

#Corona #Jalandhar #death #abplive

Corona in Punjab: ਕਰੋਨਾ ਨੇ ਪੰਜਾਬ ਅੰਦਰ ਦਸਤਕ ਦੇ ਦਿੱਤੀ ਹੈ (Corona in Punjab)। ਇਸ ਕਾਰਨ ਜਲੰਧਰ ਵਿੱਚ ਇੱਕ ਮਹਿਲਾ ਦੀ ਮੌਤ ਹੋ ਗਈ ਹੈ। ਉਹ ਸ਼ੂਗਰ ਤੋਂ ਵੀ ਪੀੜਤ ਸੀ। ਉਹ ਇਲਾਜ ਕਰਵਾਉਣ ਲਈ ਹੁਸ਼ਿਆਰਪੁਰ ਦੇ ਪਿੰਡ ਸ਼ੇਰਪੁਰ ਤੋਂ ਜਲੰਧਰ ਦੇ ਪ੍ਰਾਈਵੇਟ ਹਸਪਤਾਲ ਪਹੁੰਚੀ ਸੀ। ਔਰਤ ਨੂੰ ਤੇਜ਼ ਬੁਖਾਰ ਸੀ ਤੇ ਸਾਹ ਲੈਣ ਵਿੱਚ ਮੁਸ਼ਕਲ ਆ ਰਹੀ ਸੀ। ਹਾਸਲ ਜਾਣਕਾਰੀ ਮੁਤਾਬਕ ਹਸਪਤਾਲ ’ਚ ਉਸ ਦਾ ਕਰੋਨਾ ਟੈਸਟ ਕੀਤਾ ਗਿਆ ਤੇ ਰਿਪੋਰਟ ਪੌਜ਼ੇਟਿਵ ਆਈ। ਇਸ ਦੇ ਨਾਲ ਹੀ ਜਲੰਧਰ ’ਚ 46 ਸਾਲਾ ਵਿਅਕਤੀ ਦੇ ਕਰੋਨਾ ਪੌਜ਼ੇਟਿਵ ਹੋਣ ਦੀ ਪੁਸ਼ਟੀ ਹੋਈ ਹੈ। ਉਸ ਨੂੰ ਘਰ ’ਚ ਇਕਾਂਤਵਾਸ ਕੀਤਾ ਗਿਆ ਹੈ। 

ਉਝਰ, ਪੰਜਾਬ ਵਿੱਚ ਕਰੋਨਾਵਾਇਰਸ ਦੇ ਨਵੇਂ ਵੇਰੀਐਂਟ ਜੇਐਨ-1 ਦੇ ਐਕਟਿਵ ਹੋਣ ’ਤੇ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਸੁਚੇਤ ਰਹਿਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਹ ਹਦਾਇਤਾਂ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੀ ਡਾਇਰੈਕਟਰ ਡਾ. ਆਦਰਸ਼ਪਾਲ ਕੌਰ ਵੱਲੋਂ ਜਾਰੀ ਕੀਤੀਆਂ ਗਈਆਂ ਹਨ। ਸਿਹਤ ਵਿਭਾਗ ਨੇ ਲੋਕਾਂ ਨੂੰ ਭੀੜ ਵਾਲੀਆਂ ਥਾਵਾਂ ’ਤੇ ਮਾਸਕ ਪਹਿਨਣ ਤੇ ਸਮਾਜਿਕ ਦੂਰੀ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ। 

ਇਸ ਦੇ ਨਾਲ ਹੀ ਹਸਪਤਾਲਾਂ ਵਿੱਚ ਮਰੀਜ਼ ਤੇ ਉਨ੍ਹਾਂ ਦੇ ਨਾਲ ਆਉਣ ਵਾਲੇ ਪਰਿਵਾਰਕ ਮੈਂਬਰਾਂ ਨੂੰ ਲਾਜ਼ਮੀ ਤੌਰ ’ਤੇ ਮਾਸਕ ਦੀ ਵਰਤੋਂ ਕਰਨ ਦੀ ਹਦਾਇਤ ਕੀਤੀ ਗਈ ਹੈ। ਇਸੇ ਦੌਰਾਨ ਸਿਹਤ ਖਰਾਬ ਹੋਣ ’ਤੇ ਤੁਰੰਤ ਡਾਕਟਰ ਨਾਲ ਸੰਪਰਕ ਕਰਨ ਲਈ ਕਿਹਾ ਗਿਆ ਹੈ ਤਾਂ ਕਿ ਕਰੋਨਾ ਨੂੰ ਫੈਲਣ ਤੋਂ ਰੋਕਿਆ ਜਾ ਸਕੇ।

ਦੱਸ ਦਈ ਕਿ ਦੇਸ਼ ਵਿੱਚ ਕੋਰੋਨਾ ਦਾ ਗ੍ਰਾਫ ਵਧਦਾ ਜਾ ਰਿਹਾ ਹੈ। ਸ਼ਨੀਵਾਰ ਤੱਕ ਮਰੀਜ਼ਾਂ ਦੀ ਗਿਣਤੀ ਵਧ ਕੇ 3,420 ਹੋ ਗਈ। ਇਹ ਦੇਸ਼ ਵਿੱਚ 21 ਮਈ ਤੋਂ ਬਾਅਦ ਤੋਂ ਇੱਕ ਦਿਨ ਵਿੱਚ ਸਾਹਮਣੇ ਆਏ ਕਰੋਨਾ ਕੇਸਾਂ ਦੇ ਸਭ ਤੋਂ ਵੱਧ ਮਾਮਲੇ ਹਨ। ਹੁਣ ਤੱਕ ਇਸ ਮਹਾਮਾਰੀ ਕਾਰਨ ਮਰਨ ਵਾਲਿਆਂ ਦੀ ਕੁੱਲ ਗਿਣਤੀ ਵਧ ਕੇ 5,33,332 ਹੋ ਗਈ ਹੈ। ਦੇਸ਼ ਵਿੱਚ ਹੁਣ ਤੱਕ ਕਰੋਨਾ ਦੇ ਕੁੱਲ ਕੇਸਾਂ ਦੀ ਗਿਣਤੀ 4.50 ਕਰੋੜ (4,50,07,964) ਹੈ। ਸਿਹਤ ਮੰਤਰਾਲੇ ਦੀ ਵੈੱਬਸਾਈਟ ਮੁਤਾਬਕ ਕਰੋਨਾ ਤੋਂ ਠੀਕ ਹੋਣ ਵਾਲੇ ਵਿਅਕਤੀਆਂ ਦੀ ਗਿਣਤੀ ਵਧ ਕੇ 4,44,71,212 ਹੋ ਗਈ ਹੈ।

Subscribe Our Channel: ABP Sanjha   

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ABP Sanjha

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਟਾਪ ਹੈਡਲਾਈਨ

Moga 'ਚ ਖਾਣਾ ਠੰਢਾ ਹੋਣ 'ਤੇ ਪਿਤਾ ਦਾ ਕਤਲ, ਪੁੱਤ ਨੇ ਲੋਹੇ ਦੀ ਰਾਡ ਨਾਲ ਕੀਤਾ ਹਮਲਾ, ਇਲਾਜ ਦੌਰਾਨ ਤੋੜਿਆ ਦਮ 
Moga 'ਚ ਖਾਣਾ ਠੰਢਾ ਹੋਣ 'ਤੇ ਪਿਤਾ ਦਾ ਕਤਲ, ਪੁੱਤ ਨੇ ਲੋਹੇ ਦੀ ਰਾਡ ਨਾਲ ਕੀਤਾ ਹਮਲਾ, ਇਲਾਜ ਦੌਰਾਨ ਤੋੜਿਆ ਦਮ 
ABP Sanjha Top 10, 9 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ABP Sanjha Top 10, 9 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
Marriage ਦਾ ਝਾਂਸਾ ਦੇ ਕੇ ਲੰਬੇ ਸਮੇਂ ਤੱਕ ਬਣਾਏ ਸਰੀਰਕ ਸੰਬੰਧ , ਸਿਪਾਹੀ ਬਣਦੇ ਹੀ ਬਦਲ ਗਏ ਇਰਾਦੇ !
Marriage ਦਾ ਝਾਂਸਾ ਦੇ ਕੇ ਲੰਬੇ ਸਮੇਂ ਤੱਕ ਬਣਾਏ ਸਰੀਰਕ ਸੰਬੰਧ , ਸਿਪਾਹੀ ਬਣਦੇ ਹੀ ਬਦਲ ਗਏ ਇਰਾਦੇ !
 Sangrur ਸੜਕ ਹਾਦਸੇ 'ਚ ਨੂਹ ਦੀ ਮੌਤ, ਸੱਸ ਪਟਿਆਲਾ ਰੈਫਰ, ਸਕੂਟੀ 'ਤੇ ਆਉਂਦਿਆਂ ਵਾਪਰਿਆ ਹਾਦਸਾ
 Sangrur ਸੜਕ ਹਾਦਸੇ 'ਚ ਨੂਹ ਦੀ ਮੌਤ, ਸੱਸ ਪਟਿਆਲਾ ਰੈਫਰ, ਸਕੂਟੀ 'ਤੇ ਆਉਂਦਿਆਂ ਵਾਪਰਿਆ ਹਾਦਸਾ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Embed widget