Sangrur |ਬਿਜਲੀ ਸਪਲਾਈ ਠੀਕ ਕਰਦੇ ਸਮੇਂ ਲਾਈਨਮੈਨ ਦੀ ਮੌਤ,ਸ਼ਹੀਦ ਦਾ ਦਰਜ਼ਾ ਤੇ 1 ਕਰੋੜ ਮੁਆਵਜ਼ੇ ਦੀ ਮੰਗ

Continues below advertisement

Sangrur |ਬਿਜਲੀ ਸਪਲਾਈ ਠੀਕ ਕਰਦੇ ਸਮੇਂ ਲਾਈਨਮੈਨ ਦੀ ਮੌਤ,ਸ਼ਹੀਦ ਦਾ ਦਰਜ਼ਾ ਤੇ 1 ਕਰੋੜ ਮੁਆਵਜ਼ੇ ਦੀ ਮੰਗ
ਸੰਗਰੂਰ ਦੇ ਨੇੜਲੇ ਪਿੰਡ ਬਲਿਆਲ ਚ ਬੀਤੇ ਦਿਨੀਂ ਬਿਜਲੀ ਸਪਲਾਈ ਨੂੰ ਠੀਕ ਕਰਦੇ ਸਮੇਂ ਪਾਵਰਕਾਮ ਦੇ ਇਕ ਸਹਾਇਕ ਲਾਈਨ ਮੈਨ  ਕਮਲਜੀਤ ਸਿੰਘ ਦੀ ਮੌਤ ਹੋ ਗਈ |
ਜਿਸ ਤੋਂ ਬਾਅਦ ਨਾਰਾਜ਼ ਪਰਿਵਾਰ ਤੇ ਪਾਵਰਕਾਮ ਦੀਆਂ ਸਮੁੱਚੀਆਂ ਸੰਘਰਸਸ਼ੀਲ ਜਥੇਬੰਦੀਆਂ ਨੇ ਮ੍ਰਿਤਕ ਦੀ ਲਾਸ਼ ਨੂੰ ਸ਼ਹਿਰ ’ਚੋਂ ਲੰਘਦੇ ਬਠਿੰਡਾ ਜ਼ੀਰਕਪੁਰ ਨੈਸ਼ਨਲ ਹਾਈਵੇਅ ਵਿਚਕਾਰ ਰੱਖ ਕੇ ਰੋਸ਼ ਮੁਜਾਹਰਾ ਕੀਤਾ |
ਸੰਘਰਸਸ਼ੀਲ ਜਥੇਬੰਦੀਆਂ ਵੱਲੋਂ ਮ੍ਰਿਤਕ ਸਹਾਇਕ ਲਾਈਨ ਮੈਨ ਕਮਲਜੀਤ ਸਿੰਘ ਨੂੰ ਸ਼ਹੀਦ ਦਾ ਦਰਜਾ ਦੇਣ ਅਤੇ ਉਸ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦਾ ਮੁਆਵਜ਼ਾ ਦੇਣ ਦੀ ਮੰਗ ਕੀਤੀ
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

Continues below advertisement

JOIN US ON

Telegram