ਪੜਚੋਲ ਕਰੋ
Advertisement
Deepak Mundi ਦਾ ਪੁਲਿਸ ਨੂੰ ਮਿਲਿਆ 6 ਦਿਨਾਂ ਦਾ ਰਿਮਾਂਡ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਫਰਾਰ ਸ਼ੂਟਰ ਦੀਪਕ ਮੁੰਡੀ ਹੁਣ ਪੁਲਿਸ ਦੀ ਗ੍ਰਿਫ਼ਤ 'ਚ ਹੈ।ਦੀਪਕ ਮੁੰਡੀ, ਕਪਿਲ ਪੰਡਿਤ ਅਤੇ ਰਜਿੰਦਰ ਜੋਕਰ ਨੂੰ ਨੇਪਾਲ ਪੁਲਿਸ ਨੇ ਨੇਪਾਲ-ਭਾਰਤ ਬਾਰਡਰ ਤੋਂ ਫੜਿਆ ਹੈ।ਇਸ ਮਗਰੋਂ ਇਨ੍ਹਾਂ ਨੂੰ ਪੰਜਾਬ ਲਿਆਂਦਾ ਗਿਆ।ਤਿੰਨਾਂ ਮੁਲਜ਼ਮਾਂ ਨੂੰ ਮੈਡੀਕਲ ਚੈੱਕਅਪ ਮਗਰੋਂ ਅਦਾਲਤ 'ਚ ਪੇਸ਼ ਕੀਤਾ ਗਿਆ।ਕੋਰਟ ਨੇ ਦੀਪਕ ਮੁੰਡੀ ਦਾ 6 ਦਿਨ ਦਾ ਪੁਲਿਸ ਰਿਮਾਂਡ ਦਿੱਤਾ ਹੈ। 17 ਸਤੰਬਰ ਨੂੰ ਉਸਨੂੰ ਫਿਰ ਅਦਾਲਤ 'ਚ ਪੇਸ਼ ਕੀਤਾ ਜਾਏਗਾ।ਮੂਸੇਵਾਲਾ ਦਾ ਕਤਲ 6 ਸ਼ੂਟਰਾਂ ਨੇ ਕੀਤਾ ਸੀ। ਜੋ ਕੋਰੋਲਾ ਅਤੇ ਬੋਲੇਰੋ ਮਾਡਿਊਲ 'ਚ ਆਏ ਸੀ। ਇਨ੍ਹਾਂ 'ਚੋਂ ਬੋਲੇਰੋ ਮੋਡਿਊਲ ਲੀਡਰ ਸ਼ੂਟਰ ਪ੍ਰਿਆਵਰਤ ਫੌਜੀ, ਅੰਕਿਤ ਸੇਰਸਾ, ਕਸ਼ਿਸ਼ ਉਰਫ਼ ਕੁਲਦੀਪ ਤੋਂ ਬਾਅਦ ਪੁਲਿਸ ਨੇ ਦੀਪਕ ਮੁੰਡੀ ਨੂੰ ਵੀ ਫੜ ਲਿਆ ਹੈ। ਦੂਜੇ ਪਾਸੇ, ਕੋਰੋਲਾ ਮਾਡਿਊਲ ਦੇ ਸ਼ੂਟਰ ਜਗਰੂਪ ਰੂਪਾ ਅਤੇ ਮਨਪ੍ਰੀਤ ਮੰਨੂੰ ਨੂੰ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਦੇ ਅਟਾਰੀ ਨੇੜੇ ਭਕਨਾ ਪਿੰਡ ਵਿੱਚ ਇੱਕ ਮੁਕਾਬਲੇ 'ਚ ਮਾਰ ਦਿੱਤਾ ਸੀ।
ਪੰਜਾਬ
ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨ
ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ
Dr Manmohan Singh | ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਡਾ:ਮਨਮੋਹਨ ਸਿੰਘ ਦੇ ਘਰਭੇਟ ਕੀਤੀ ਸ਼ਰਧਾਂਜਲੀ |Abp Sanjha
ਅਰਥ ਵਿਵਸਥਾ ਦੇ ਨਾਇਕ ਡਾ.ਮਨਮੋਹਨ ਸਿੰਘ ਪ੍ਰਤਾਪ ਬਾਜਵਾ ਨੇ ਦੱਸਿਆ ਕੁੱਝ ਅਜਿਹਾ
ਥਾਣੇਦਾਰ ਦਾ ਸ਼ਰਮਨਾਕ ਕਾਰਾ! ਨਸ਼ੇ ਲਈ ਬਦਮਾਸ਼ਾਂ ਕੋਲ ਗਹਿਣੇ ਪਾਉਂਦਾ ਸਰਕਾਰੀ ਹਥਿਆਰ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕਾਰੋਬਾਰ
ਪੰਜਾਬ
ਦੇਸ਼
ਪੰਜਾਬ
ਟ੍ਰੈਂਡਿੰਗ ਟੌਪਿਕ
Advertisement