ਪੜਚੋਲ ਕਰੋ

Delhi Farmer Protest ਲਈ ਕਿਸਾਨਾਂ ਨੇ ਤਿਆਰ ਕੀਤੀਆਂ ਸਪੈਸ਼ਲ ਟਰੈਕਟਰ ਟਰਾਲੀਆਂ

Delhi Farmer Protest ਲਈ ਕਿਸਾਨਾਂ ਨੇ ਤਿਆਰ ਕੀਤੀਆਂ ਸਪੈਸ਼ਲ ਟਰੈਕਟਰ ਟਰਾਲੀਆਂ 

#Sangrur #Farmer #tractor #abplive

ਦਿੱਲੀ ਦੀਆਂ ਬਰੂਹਾਂ 'ਤੇ ਇਕ ਵਾਰ ਫਿਰ ਤੋਂ ਕਿਸਾਨੀ ਅੰਦੋਲਨ ਸ਼ੁਰੂ ਹੋਣ ਜਾ ਰਿਹਾ ਹੈ |
ਪੰਜਾਬ ਦੇ ਕਿਸਾਨ ਆਪਣੀਆਂ ਅਧੂਰੀਆਂ ਮੰਗਾਂ ਨੂੰ ਮਨਵਾਉਣ ਲਈ 13 ਫਰਵਰੀ ਨੂੰ ਦਿੱਲੀ ਕੂਚ ਕਰਨਗੇ |
ਇਸ ਸੰਘਰਸ਼ ਦੀ ਤਿਆਰੀ ਲਈ ਪੰਜਾਬ ਭਰ ਦੇ ਕਿਸਾਨਾਂ ਨੇ ਵੀ ਤਿਆਰੀਆਂ ਵਿੱਢ ਦਿੱਤੀਆਂ ਹਨ |
ਤਸਵੀਰਾਂ ਸੰਗਰੂਰ ਦੀਆਂ ਹਨ | ਜਿਥੇ ਪਿੰਡਾਂ ਚ ਕਿਸਾਨਾਂ ਵਲੋਂ ਘਰ ਘਰ ਜਾ ਕੇ 13 ਫਰਵਰੀ ਨੂੰ ਦਿੱਲੀ ਚੱਲੋ ਦਾ ਸੁਨੇਹਾ ਦਿੱਤਾ ਜਾ ਰਿਹਾ ਹੈ 
ਤੇ ਨਾਲ ਲੈ ਕੇ ਜਾਣ ਲਈ ਰਾਸ਼ਨ ਤੇ ਬਾਲਨ ਵੀ ਇਕਠਾ ਕੀਤਾ ਜਾ ਰਿਹਾ ਹੈ |
ਇੰਨਾ ਹੀ ਨਹੀਂ ਕਿਸਾਨਾਂ ਨੇ ਆਪਣੇ ਟਰੈਕਟਰ ਟਰਾਲੀ ਵੀ ਇਸ ਹਿਸਾਬ ਨਾਲ ਤਿਆਰ ਕਰਵਾ ਲਏ ਹਨ ਕਿ ਉਹ ਰਾਸਤੇ ਚ ਆਉਣ ਵਾਲੀ ਕਿਸੀ ਵੀ ਰੁਕਾਵਟ ਨੂੰ ਤੋੜ ਕੇ ਅੱਗੇ ਨਿਕਲ ਜਾਣਗੇ |ਕਿਸਾਨਾਂ ਦਾ ਕਹਿਣਾ ਹੈ ਕਿ ਉਹ ਆਪਣੀਆਂ ਮੰਗਾਂ ਮਣਵਾ ਕੇ ਹੀ ਮੁੜਣਗੇ
Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-live-abp-news-abp-ananda/id811114904?mt=8 
Download ABP App for Android: https://play.google.com/store/apps/details?id=com.winit.starnews.hin&hl=en

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਟਾਪ ਹੈਡਲਾਈਨ

Fatehgarh Sahib 'ਚ ਕਿਸਾਨ ਦੀ ਕਰੰਟ ਲੱਗਣ ਨਾਲ ਮੌਤ, ਖੇਤ 'ਚ ਮੋਟਰ ਚਲਾਉਂਦੇ ਸਮੇਂ ਵਾਪਰਿਆ ਹਾਦਸਾ
Fatehgarh Sahib 'ਚ ਕਿਸਾਨ ਦੀ ਕਰੰਟ ਲੱਗਣ ਨਾਲ ਮੌਤ, ਖੇਤ 'ਚ ਮੋਟਰ ਚਲਾਉਂਦੇ ਸਮੇਂ ਵਾਪਰਿਆ ਹਾਦਸਾ
Bengal 'ਚ 11 ਸਾਲਾ ਮਾਸੂਮ ਦੀ ਬੋਰੀ 'ਚੋਂ ਮਿਲੀ ਲਾਸ਼, ਜਿਨਸੀ ਸ਼ੋਸ਼ਣ ਤੋਂ ਬਾਅਦ ਕਤਲ ਦਾ ਆਰੋਪ ,ਜਾਣੋ ਪੂਰਾ ਮਾਮਲਾ
Bengal 'ਚ 11 ਸਾਲਾ ਮਾਸੂਮ ਦੀ ਬੋਰੀ 'ਚੋਂ ਮਿਲੀ ਲਾਸ਼, ਜਿਨਸੀ ਸ਼ੋਸ਼ਣ ਤੋਂ ਬਾਅਦ ਕਤਲ ਦਾ ਆਰੋਪ ,ਜਾਣੋ ਪੂਰਾ ਮਾਮਲਾ
AAP ਨੇ ਪੰਜਾਬ ਕਾਂਗਰਸ 'ਤੇ ਟਿਕਟਾਂ ਵੇਚਣ ਦੇ ਲਗਾਏ ਆਰੋਪ ,ਪੰਨੂ ਬੋਲੇ- ਡਿਫੈਂਡਰ ਦੇ ਬਦਲੇ ਵੰਡੀਆਂ ਗਈਆਂ ਟਿਕਟਾਂ 
AAP ਨੇ ਪੰਜਾਬ ਕਾਂਗਰਸ 'ਤੇ ਟਿਕਟਾਂ ਵੇਚਣ ਦੇ ਲਗਾਏ ਆਰੋਪ ,ਪੰਨੂ ਬੋਲੇ- ਡਿਫੈਂਡਰ ਦੇ ਬਦਲੇ ਵੰਡੀਆਂ ਗਈਆਂ ਟਿਕਟਾਂ 
MP ਰੰਧਾਵਾ ਦੀ ਗੈਰਕਾਨੂੰਨੀ ਮਾਈਨਿੰਗ 'ਤੇ ਛਾਪੇਮਾਰੀ , 2 JCB ਨਾਲ ਹੋ ਰਹੀ ਸੀ ਖੁਦਾਈ, ਵਾਹਨ ਛੱਡ ਕੇ ਭੱਜੇ ਲੋਕ, ਇੱਕ ਗ੍ਰਿਫ਼ਤਾਰ
MP ਰੰਧਾਵਾ ਦੀ ਗੈਰਕਾਨੂੰਨੀ ਮਾਈਨਿੰਗ 'ਤੇ ਛਾਪੇਮਾਰੀ , 2 JCB ਨਾਲ ਹੋ ਰਹੀ ਸੀ ਖੁਦਾਈ, ਵਾਹਨ ਛੱਡ ਕੇ ਭੱਜੇ ਲੋਕ, ਇੱਕ ਗ੍ਰਿਫ਼ਤਾਰ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ
Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ
Hoshiarpur ਸੈਂਟਰਲ ਜੇਲ੍ਹ ਦਾ ਡਿਪਟੀ ਸੁਪਰਿੰਟੈਂਡੈਂਟ ਗ੍ਰਿਫ਼ਤਾਰ, ਕੈਦੀ ਦਾ ਦਾਅਵਾ -ਜੇਲ੍ਹ ਅੰਦਰ ਚਿੱਟਾ ਵਿਕਵਾਇਆ ਜਾਂਦਾ , ਰਾਤ ਨੂੰ ਲੜਕਾ-ਲੜਕੀ...
Hoshiarpur ਸੈਂਟਰਲ ਜੇਲ੍ਹ ਦਾ ਡਿਪਟੀ ਸੁਪਰਿੰਟੈਂਡੈਂਟ ਗ੍ਰਿਫ਼ਤਾਰ, ਕੈਦੀ ਦਾ ਦਾਅਵਾ -ਜੇਲ੍ਹ ਅੰਦਰ ਚਿੱਟਾ ਵਿਕਵਾਇਆ ਜਾਂਦਾ , ਰਾਤ ਨੂੰ ਲੜਕਾ-ਲੜਕੀ...
Hoshiarpur News : ਦਸੂਹਾ 'ਚ ਸੁੱਤੇ ਪਏ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ , ਇਲਾਕੇ 'ਚ ਫੈਲੀ ਸਨਸਨੀ
Hoshiarpur News : ਦਸੂਹਾ 'ਚ ਸੁੱਤੇ ਪਏ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ , ਇਲਾਕੇ 'ਚ ਫੈਲੀ ਸਨਸਨੀ
LPG ਬਾਰੇ ਵੱਡੀ ਖ਼ਬਰ , ਸਰਕਾਰ ਨੇ LNG ਸਪਲਾਈ 'ਤੇ ਲੱਗੀ ਪਾਬੰਦੀ ਹਟਾਈ, ਹੁਣ ਹੋਰਮੁਜ਼ ਰਾਹੀਂ ਭਾਰਤ ਪਹੁੰਚੇਗੀ ਗੈਸ
LPG ਬਾਰੇ ਵੱਡੀ ਖ਼ਬਰ , ਸਰਕਾਰ ਨੇ LNG ਸਪਲਾਈ 'ਤੇ ਲੱਗੀ ਪਾਬੰਦੀ ਹਟਾਈ, ਹੁਣ ਹੋਰਮੁਜ਼ ਰਾਹੀਂ ਭਾਰਤ ਪਹੁੰਚੇਗੀ ਗੈਸ
Traffic Rules : ਇੱਕੋ ਦਿਨ 'ਚ ਇੱਕੋ ਗਲਤੀ ਲਈ ਕਿੰਨੀ ਵਾਰ ਕੱਟ ਸਕਦਾ ਹੈ ਚਲਾਨ? ਜਾਣੋ ਟ੍ਰੈਫਿਕ ਨਿਯਮ
Traffic Rules : ਇੱਕੋ ਦਿਨ 'ਚ ਇੱਕੋ ਗਲਤੀ ਲਈ ਕਿੰਨੀ ਵਾਰ ਕੱਟ ਸਕਦਾ ਹੈ ਚਲਾਨ? ਜਾਣੋ ਟ੍ਰੈਫਿਕ ਨਿਯਮ
Diljit Dosanjh Video: ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
Singer Death: ਲੋਕ ਕਲਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਹਸਪਤਾਲ 'ਚ ਲਏ ਆਖ਼ਰੀ ਸਾਹ...
Singer Death: ਲੋਕ ਕਲਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਹਸਪਤਾਲ 'ਚ ਲਏ ਆਖ਼ਰੀ ਸਾਹ...
Punjab Congress ਦੀ ਖਿੱਚਤਾਣ 'ਚ ਸਿੱਧੂ ਗੁੱਟ ਦੀ ਐਂਟਰੀ, ਮੁਸਤਫਾ ਬੋਲੇ- ਮਜ਼ਬੂਤ ਨੇਤਾ ਨੂੰ ਸੌਂਪੀ ਜਾਵੇ ਕਮਾਨ; ਚੰਨੀ ਦੇ ਵਿਰੋਧ 'ਚ ਵੜਿੰਗ...
Punjab Congress ਦੀ ਖਿੱਚਤਾਣ 'ਚ ਸਿੱਧੂ ਗੁੱਟ ਦੀ ਐਂਟਰੀ, ਮੁਸਤਫਾ ਬੋਲੇ- ਮਜ਼ਬੂਤ ਨੇਤਾ ਨੂੰ ਸੌਂਪੀ ਜਾਵੇ ਕਮਾਨ; ਚੰਨੀ ਦੇ ਵਿਰੋਧ 'ਚ ਵੜਿੰਗ...
Embed widget