ਪੜਚੋਲ ਕਰੋ

Delhi Farmer protest : Sirsa ਸਮੇਤ 7 ਜ਼ਿਲ੍ਹਿਆਂ 'ਚ Internet ਬੰਦ,ਵੇਖੋ Border 'ਤੇ ਇੰਤਜ਼ਾਮ

Delhi Farmer protest : Sirsa ਸਮੇਤ 7 ਜ਼ਿਲ੍ਹਿਆਂ 'ਚ Internet ਬੰਦ,ਵੇਖੋ Border 'ਤੇ ਇੰਤਜ਼ਾਮ 

#Sirsa #Borderseal #Delhifarmerprotest #abplive

13 ਫਰਵਰੀ ਨੂੰ ਕਿਸਾਨਾਂ ਦੇ ਦਿੱਲੀ ਮਾਰਚ ਦੇ ਮੱਦੇਨਜ਼ਰ ਸਿਰਸਾ ਪ੍ਰਸ਼ਾਸਨ ਵੀ ਪੂਰੀ ਤਰ੍ਹਾਂ ਚੌਕਸ ਨਜ਼ਰ ਆ ਰਿਹਾ ਹੈ|
ਸਰਕਾਰ ਦੇ ਹੁਕਮਾਂ 'ਤੇ ਸਿਰਸਾ ਜ਼ਿਲ੍ਹੇ ਸਮੇਤ 7 ਜ਼ਿਲ੍ਹਿਆਂ ਵਿਚ 13 ਫਰਵਰੀ ਦੀ ਅੱਧੀ ਰਾਤ 12 ਵਜੇ ਤੱਕ ਇੰਟਰਨੈੱਟ ਸੇਵਾਵਾੰ ਬੰਦ ਕਰ ਦਿੱਤਾ ਗਿਆ ਹੈ। 
ਉਥੇ ਹੀ ਸਿਰਸਾ ਜ਼ਿਲ੍ਹਾ ਪ੍ਰਸ਼ਾਸਨ ਨੇ ਸੀਮਿੰਟ ਦੇ ਵੱਡੇ-ਵੱਡੇ ਖੰਭੇ ਤੇ ਪੱਥਰਾਂ ਨਾਲ ਪੰਜਾਬ ਨਾਲ ਲੱਗਦੀ ਸਰਹੱਦ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਹੈ |
ਇੰਨਾ ਹੀ ਨਹੀਂ ਸੜਕ ਨੂੰ ਵੀ ਪੁੱਟਿਆ ਗਿਆ ਹੈ |ਤਾਂ ਜੋ ਕਿਸਾਨ ਅੱਗੇ ਨਾ ਵੱਧ ਸਕਣ 
ਪ੍ਰਸ਼ਾਸਨ ਨੇ ਸੁਰੱਖਿਆ ਲਈ ਨੀਮ ਫ਼ੌਜੀ ਬਲ ਦੀਆਂ 13 ਕੰਪਨੀਆਂ ਤਾਇਨਾਤ ਕੀਤੀਆਂ ਹਨ |
ਦੂਜੇ ਪਾਸੇ ਬੀ.ਕੇ ਦੇ ਸੂਬਾ ਪ੍ਰਧਾਨ ਲਖਵਿੰਦਰ ਸਿੰਘ ਨੇ ਹਰਿਆਣਾ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਕਿਸੇ ਵੀ ਗੋਲੀ ਜਾਂ ਲਾਠੀਆਂ ਤੋਂ ਡਰਨ ਵਾਲੇ ਨਹੀਂ ਹਨ ਅਤੇ ਉਹ ਆਪਣੀਆਂ ਮੰਗਾਂ ਨੂੰ ਲੈ ਕੇ ਕਿਸੇ ਵੀ ਹਾਲਤ ਵਿੱਚ ਦਿੱਲੀ ਪੁੱਜਣਗੇ।

Subscribe Our Channel: ABP Sanjha   

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/


Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  


Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਪਾਰਟੀ ਵੱਲੋਂ ਸੀਨੀਅਰ ਆਗੂ ਨੂੰ ਮੁਅੱਤਲ ਕੀਤਾ ਗਿਆ, ਹੁਕਮ ਜਾਰੀ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਪਾਰਟੀ ਵੱਲੋਂ ਸੀਨੀਅਰ ਆਗੂ ਨੂੰ ਮੁਅੱਤਲ ਕੀਤਾ ਗਿਆ, ਹੁਕਮ ਜਾਰੀ...
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧੀਆਂ ਤੇਜ਼, ਸ਼੍ਰੋਮਣੀ ਅਕਾਲੀ ਦਲ ਨੇ ਐਲਾਨੀਆਂ ਉਮੀਦਵਾਰ, ਜਾਣੋ ਕੌਣ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧੀਆਂ ਤੇਜ਼, ਸ਼੍ਰੋਮਣੀ ਅਕਾਲੀ ਦਲ ਨੇ ਐਲਾਨੀਆਂ ਉਮੀਦਵਾਰ, ਜਾਣੋ ਕੌਣ...
Weather Update: ਮੌਸਮ ਵਿਭਾਗ ਨੂੰ ਲੈ ਵੱਡਾ ਅਪਡੇਟ, ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, 60 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਲੋਕ ਸੁਰੱਖਿਅਤ ਥਾਵਾਂ 'ਤੇ... 
ਮੌਸਮ ਵਿਭਾਗ ਨੂੰ ਲੈ ਵੱਡਾ ਅਪਡੇਟ, ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, 60 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਲੋਕ ਸੁਰੱਖਿਅਤ ਥਾਵਾਂ 'ਤੇ... 
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
Embed widget