ਕੇਂਦਰ ਨੂੰ ਇਨਕਾਰ, ਕੈਪਟਨ ਨੂੰ ਲਲਕਾਰ

Continues below advertisement
ਪੰਜਾਬ ਦੀਆਂ 31 ਸੰਘਰਸ਼ੀਲ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਚੰਡੀਗੜ੍ਹ ਵਿਖੇ ਕਿਸਾਨ ਭਵਨ ਵਿੱਚ ਕੀਤੀ ਗਈ ਸੀ। ਮੀਟਿੰਗ ਦੌਰਾਨ ਕੇਂਦਰ ਦੇ ਖੇਤੀਬਾੜੀ ਮੰਤਰਾਲੇ ਵੱਲੋਂ ਜਥੇਬੰਦੀਆਂ ਨੂੰ 8 ਅਕਤੂਬਰ ਨੂੰ ਗੱਲਬਾਤ ਕਰਨ ਲਈ ਭੇਜਿਆ ਗਿਆ ਸੱਦਾ ਪੱਤਰ ਰੱਦ ਕੀਤਾ ਗਿਆ ।
ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਜਥੇਬੰਦੀਆਂ ਨੇ ਫੈਸਲਾ ਲਿਆ ਕਿ ਜੇਕਰ ਸੱਤ ਦਿਨਾਂ ਦੇ ਅੰਦਰ ਅੰਦਰ ਖੇਤੀ ਕਾਨੂੰਨਾਂ ਖਿਲਾਫ ਮਤਾ ਪਾਸ ਨਹੀਂ ਕੀਤਾ ਤਾਂ ਬੀਜੇਪੀ ਲੀਡਰਾਂ ਵਾਂਗ ਕਿਸਾਨ ਕਾਂਗਰਸ ਦੇ ਲੀਡਰਾਂ ਦਾ ਵੀ ਘਿਰਾਓ ਕਰਨਗੇ ਅਤੇ ਉਨ੍ਹਾਂ ਦੇ ਘਰਾਂ ਬਾਹਰ ਪੱਕੇ ਮੋਰਚੇ ਲਗਾਏ ਜਾਣਗੇ।
Continues below advertisement

JOIN US ON

Telegram
Continues below advertisement
Sponsored Links by Taboola