ਪੜਚੋਲ ਕਰੋ
Dera Premi Lover Murder ਡੇਰਾ ਪ੍ਰੇਮੀ ਪ੍ਰਦੀਪ ਕੁਮਾਰ ਦੇ ਕਤਲ ਦਾ ਮਾਮਲਾ
ਡੇਰਾ ਪ੍ਰੇਮੀ ਪਰਦੀਪ ਕੁਮਾਰ ਦੇ ਕਤਲ ਮਾਮਲੇ 'ਚ ਦਿੱਲੀ ਦੀ ਸਪੈਸ਼ਲ ਸੈੱਲ ਵੱਲੋਂ ਫੜ੍ਹੇ ਗਏ ਤਿੰਨਾਂ ਸ਼ੂਟਰਾਂ ਨੂੰ ਕੋਟਕਪੁਰਾ ਪੁਲਿਸ ਨੇ ਨਾਮਜ਼ਦ ਕੀਤਾ ਹੈ।ਇਸ ਵਿੱਚ ਜਤਿੰਦਰ ਸਿੰਘ ਜੀਤੂ ਸਣੇ ਦੋ ਨਬਾਲਗ ਵੀ ਸ਼ਾਮਲ ਹਨ।ਇਸ ਤੋਂ ਪਹਿਲਾਂ ਕੋਟਕਪੁਰਾ ਪੁਲਿਸ ਵੱਲੋਂ ਫਰੀਦਕੋਟ ਦੇ ਦੋ ਸ਼ੂਟਰ ਭੁਪਿੰਦਰ ਗੋਲਡੀ ਤੇ ਸ਼ੂਟਰ ਮਨਪ੍ਰੀਤ ਉਰਫ ਮਨੀ ਨੂੰ ਵੀ ਇਸ ਮਾਮਲੇ 'ਚ ਨਾਮਜ਼ਦ ਕੀਤਾ ਗਿਆ ਸੀ।
ਹੋਰ ਵੇਖੋ
Advertisement

















