CM Bhagwant Mann ਡੇਰਾ ਪ੍ਰੇਮੀ ਦਾ ਗੰਨਮੈਨ ਤੇ ਇਕ ਹੋਰ ਵਿਅਕਤੀ ਜ਼ਖ਼ਮੀ
Big Breaking:ਫਰੀਦਕੋਟ ਵਿੱਚ ਬਰਗਾੜੀ ਬੇਅਦਬੀ ਮਾਮਲੇ ਵਿੱਚ ਐਫਆਈਆਰ ਨਾਮਜ਼ਦ ਡੇਰਾ ਪ੍ਰੇਮੀ ਦਾ ਕਤਲ ਕਰ ਦਿੱਤਾ ਗਿਆ ਹੈ। ਡੇਰਾ ਪ੍ਰੇਮੀ ਪ੍ਰਦੀਪ ਕੁਮਾਰ ਦੀ ਅਣਪਛਾਤੇ ਬਾਈਕ ਸਵਾਰਾਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਡੇਰਾ ਪ੍ਰੇਮੀ ਪ੍ਰਦੀਪ ਬਰਗਾੜੀ ਬੇਅਦਬੀ ਮਾਮਲੇ ਸਬੰਧੀ ਐਫਆਈਆਰ ਨੰਬਰ 63 ਵਿੱਚ ਨਾਮਜ਼ਦ ਸੀ।