ਪੜਚੋਲ ਕਰੋ

Derabassi Hitler Father | ਡੇਰਾਬੱਸੀ 'ਚ ਹੈਵਾਨ ਬਾਪ ਦੀ ਕਰਤੂਤ -ਬੇਰਹਿਮੀ ਨਾਲ ਕੁੱਟੇ ਮਾਸੂਮ ਧੀ-ਪੁੱਤ | CCTV

#Punjab #Crime #Derabassi #Hitlerfather #abplive
ਪਤੀ-ਪਤਨੀ 'ਚ ਚੱਲ ਰਿਹਾ ਕਲੇਸ਼ 
ਪੁਲਿਸ ਨੇ ਕਾਬੂ ਕੀਤਾ ਹੈਵਾਨ ਪਿਓ 

ਹੈਵਾਨੀਅਤ ਭਰੀਆਂ ਇਹ ਤਸਵੀਰਾਂ ਸਾਹਮਣੇ ਆਈਆਂ ਹਨ ਡੇਰਾਬੱਸੀ ਤੋਂ 
ਜਿਥੇ ਇਕ ਬੇਰਹਿਮ ਬਾਪ ਵਲੋਂ ਆਪਣੇ ਬੱਚਿਆਂ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ ਹੈ |
ਇਨ੍ਹਾਂ ਮਾਸੂਮ ਬੱਚਿਆਂ ਦਾ ਕਸੂਰ ਇੰਨਾ ਹੈ ਕਿ ਇਹ ਹੈਵਾਨ ਸ਼ਖ਼ਸ ਇਨ੍ਹਾਂ ਦਾ ਪਿਓ ਹੈ |
ਦਰਅਸਲ ਡੇਰਾਬੱਸੀ ਦੇ ਪਿੰਡ hndesra ਦੇ ਜਗਮੇਲ ਸਿੰਘ ਦਾ ਉਸਦੀ ਪਤਨੀ ਬਲਵਿੰਦਰ ਕੌਰ ਨਾਲ ਵਿਆਹੁਤਾ ਵਿਵਾਦ ਚੱਲ ਰਿਹਾ ਹੈ | ਤੇ ਦੋਵੇਂ ਪਿਛਲੇ ਲੰਬੇ ਸਮੇਂ ਤੋਂ ਵੱਖ ਰਹਿ ਰਹੇ ਹਨ |ਦੋਹਾਂ ਦੇ 3 ਬੱਚੇ ਹਨ |ਬਲਵਿੰਦਰ ਕੌਰ ਆਪਣੇ ਪੇਕੇ ਪਿੰਡ ਰਹਿ ਰਹੀ ਹੈ | ਲੇਕਿਨ 2 ਲੜਕੇ ਤੇ ਇਕ ਲੜਕੀ ਤੀਨੋਂ ਬੱਚੇ ਪਿਤਾ ਜਗਮੇਲ ਸਿੰਘ ਕੋਲ ਰਹਿ ਰਹੇ ਹਨ |
ਬੱਚਿਆਂ ਦਾ ਇਲਜ਼ਾਮ ਹੈ ਕਿ ਉਨ੍ਹਾਂ ਦੇ ਪਿਓ ਉਨ੍ਹਾਂ ਨਾਲ ਹੈਵਾਨਾਂ ਵਾਂਗ ਪੇਸ਼ ਆਉਂਦਾ ਹੈ | ਭੁਖਾ ਪਿਆਸਾ ਰੱਖਦਾ ਹੈ ਤੇ ਨਿੱਕੀ ਨਿੱਕੀ ਗੱਲ ਤੋਂ ਉਨ੍ਹਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕਰਦਾ ਹੈ | ਜਿਸ ਦੀ ਗਵਾਹ ਇਹ ਵੀਡੀਓ ਹੈ |
ਬੱਚਿਆਂ ਵਲੋਂ ਪੁਲਿਸ ਨੂੰ ਦਿੱਤੀ ਸ਼ਿਕਾਇਤ ਮੁਤਾਬਕ ਲੜਕੀ ਵਲੋਂ ਘਰ ਦਾ ਕੰਮ ਠੀਕ ਨਾ ਕੀਤੇ ਜਾਣ ਤੇ ਜਗਮੇਲ ਸਿੰਘ ਨੇ ਉਸਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ | ਤੇ ਇਸਦੀ ਸ਼ਿਕਾਇਤ ਲੜਕੀ ਨੇ ਆਪਣੀ ਮਾਂ ਨੂੰ ਫੋਨ ਤੇ ਕੀਤੀ | ਜਿਸਦਾ ਪਤਾ ਲੱਗਦਾ ਹੀ ਜਗਮੇਲ ਨੇ 3 ਬੱਚਿਆਂ ਨੂੰ ਬੁਰੀ ਤਰ੍ਹਾਂ ਕੁੱਟਿਆ ਤੇ ਗੁੱਸੇ ਚ ਬੱਚਿਆਂ ਦੇ ਸਿਰਾਂ ਤੇ ਕਿਰਪਾਨ ਨਾਲ ਹਮਲਾ ਕੀਤਾ | ਪਿਓ ਦੀ ਇਸ ਹੈਵਾਨੀਅਤ ਦੇ ਸ਼ਿਕਾਰ ਬੱਚਿਆਂ ਨੇ ਘਰੋਂ ਭੱਜ ਕੇ ਆਪਣੀ ਜਾਨ ਬਚਾਈ ਤੇ ਰਿਸ਼ਤੇਦਾਰਾਂ ਨੂੰ ਜਾ ਕੇ ਦੱਸਿਆ | ਜਿਸ ਤੋਂ ਬਾਅਦ ਰਿਸ਼ਤੇਦਾਰਾਂ ਨੇ ਬੱਚਿਆਂ ਨੂੰ ਹਸਪਤਾਲ ਭਰਤੀ ਕਰਵਾਇਆ ਤੇ ਪੁਲਿਸ ਨੂੰ ਸ਼ਿਕਾਇਤ ਦਿੱਤੀ | ਸਾਰੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਪੁਲਿਸ ਨੇ ਮੁਲਜ਼ਮ ਪਿਓ ਨੂੰ ਕਾਬੂ ਕਰ ਲਿਆ ਹੈ ਤੇ ਸਖਤ ਕਾਰਵਾਈ ਕੀਤੀ ਜਾ ਰਹੀ ਹੈ |
Subscribe Our Channel: ABP Sanjha https://www.youtube.com/channel/UCYGZ... 

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha

Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ABP Sanjha

ਵੀਡੀਓਜ਼ ਪੰਜਾਬ

Barnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀ

ਸ਼ਾਟ ਵੀਡੀਓ ਪੰਜਾਬ

View More
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium
Advertisement

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget