ਪੜਚੋਲ ਕਰੋ

Desh Bhagat University ਦਾ ਮਾਮਲਾ ਫਿਰ ਗਰਮਾਇਆ - ਪੱਕਾ ਮੋਰਚਾ ਲਾਉਣ ਦੀ ਤਿਆਰੀ 'ਚ ਵਿਦਿਆਰਥੀ

Desh Bhagat University ਦਾ ਮਾਮਲਾ ਫਿਰ ਗਰਮਾਇਆ - ਪੱਕਾ ਮੋਰਚਾ ਲਾਉਣ ਦੀ ਤਿਆਰੀ 'ਚ ਵਿਦਿਆਰਥੀ

#Fatehgarhsahib #DBU #Hangama #abplive

ਫਤਿਹਗੜ੍ਹ ਸਾਹਿਬ ਵਿੱਚ ਦੇਸ਼ ਭਗਤ ਯੂਨੀਵਰਸਿਟੀ ਦਾ ਮਾਮਲਾ ਫਿਰ ਗਰਮਾ ਗਿਆ ਹੈ। ਵੀਰਵਾਰ ਨੂੰ ਨਰਸਿੰਗ ਦੀਆਂ ਵਿਦਿਆਰਥਣਾਂ ਨੇ ਇਕ ਵਾਰ ਫਿਰ ਯੂਨੀਵਰਸਿਟੀ ਦੇ ਬਾਹਰ ਸੜਕ ਜਾਮ ਕਰ ਦਿੱਤੀ। ਜਥੇਬੰਦੀਆਂ ਨੂੰ ਨਾਲ ਲੈ ਕੇ ਮੁੜ ਤੋਂ ਠੋਸ ਮੋਰਚਾ ਲਿਆਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਪ੍ਰਦਰਸ਼ਨ ਕਰ ਰਹੀਆਂ ਨਰਸਿੰਗ ਵਿਦਿਆਰਥਣਾਂ ਨੇ ਕਿਹਾ ਕਿ ਪਹਿਲਾਂ ਉਨ੍ਹਾਂ ਨਾਲ ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਧੋਖਾ ਕੀਤਾ ਗਿਆ।
ਇੰਡੀਅਨ ਨਰਸਿੰਗ ਕੌਂਸਲ ਵੱਲੋਂ ਮਾਨਤਾ ਨਾ ਹੋਣ ਦੇ ਬਾਵਜੂਦ ਦਾਖਲੇ ਕੀਤੇ ਗਏ। 56 ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਹੋਣ 'ਤੇ ਯੂਨੀਵਰਸਿਟੀ 'ਚ ਹੰਗਾਮਾ ਹੋ ਗਿਆ। ਪੱਕਾ ਮੋਰਚਾ ਕਾਇਮ ਕੀਤਾ ਗਿਆ। ਜਿਸ ਤੋਂ ਬਾਅਦ ਇਕ ਪਾਸੇ ਪੁਲਸ ਨੇ ਯੂਨੀਵਰਸਿਟੀ ਦੇ ਚਾਂਸਲਰ ਡਾ: ਜ਼ੋਰਾ ਸਿੰਘ ਸਮੇਤ ਦਰਜਨ ਤੋਂ ਵੱਧ ਲੋਕਾਂ ਖਿਲਾਫ ਧੋਖਾਦੇਹੀ ਦਾ ਮਾਮਲਾ ਦਰਜ ਕੀਤਾ ਸੀ।
ਦੂਜੇ ਪਾਸੇ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਸੀ ਕਿ ਧੋਖਾਧੜੀ ਦਾ ਸ਼ਿਕਾਰ ਹੋਏ ਬੱਚਿਆਂ ਨੂੰ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਅਧੀਨ ਆਉਂਦੇ ਹੋਰ ਕਾਲਜਾਂ ਵਿੱਚ ਭੇਜ ਦਿੱਤਾ ਜਾਵੇਗਾ। ਦੇਸ਼ ਭਗਤ ਯੂਨੀਵਰਸਿਟੀ ਨੂੰ ਪ੍ਰਤੀ ਵਿਦਿਆਰਥੀ 10 ਲੱਖ ਰੁਪਏ ਜਮ੍ਹਾਂ ਕਰਵਾਉਣ ਦੇ ਹੁਕਮ ਜਾਰੀ ਕੀਤੇ ਗਏ ਸਨ। ਪਰ ਵੀਰਵਾਰ ਤੱਕ ਨਾ ਤਾਂ ਕਿਸੇ ਵਿਦਿਆਰਥੀ ਦੀ ਮਾਈਗ੍ਰੇਸ਼ਨ ਹੋਈ ਹੈ ਅਤੇ ਨਾ ਹੀ ਕਿਸੇ ਦੀ ਫੀਸ ਜਮ੍ਹਾ ਕਰਵਾਈ ਗਈ ਹੈ। ਇੱਥੋਂ ਤੱਕ ਕਿ ਸਰਕਾਰ ਨੇ ਯੂਨੀਵਰਸਿਟੀ ਤੋਂ ਇੱਕ ਪੈਸਾ ਵੀ ਵਸੂਲ ਨਹੀਂ ਕੀਤਾ।
ਇਸ ਗੱਲ ਤੋਂ ਨਾਰਾਜ਼ ਵਿਦਿਆਰਥਣਾਂ ਨੇ ਵੀਰਵਾਰ ਸੜਕ ਜਾਮ ਕਰ ਦਿੱਤੀ ਗਈ | ਫਿਲਹਾਲ ਪ੍ਰਸ਼ਾਸਨਿਕ ਅਧਿਕਾਰੀ ਵਿਦਿਆਰਥੀਆਂ ਨੂੰ ਭਰੋਸਾ ਦੇ ਰਹੇ ਹਨ ਕਿ ਉਹ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਡੀ.ਸੀ ਪ੍ਰਨੀਤ ਕੌਰ ਸ਼ੇਰਗਿੱਲ ਨਾਲ ਉਨ੍ਹਾਂ ਦੀ ਮੀਟਿੰਗ ਕਰਵਾਉਣਗੇ।
Subscribe Our Channel: ABP Sanjha https://www.youtube.com/channel/UCYGZ... 

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha

Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, CM ਮਾਨ ਮੇਅਰਾਂ ਅਤੇ ਕੌਂਸਲ ਪ੍ਰਧਾਨਾਂ ਦੀ ਖੁਦ ਨਿਯੁਕਤੀ ਕਰਨਗੇ: ਅਚਾਨਕ ਲਿਆ ਵੱਡਾ ਫੈਸਲਾ...
Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, CM ਮਾਨ ਮੇਅਰਾਂ ਅਤੇ ਕੌਂਸਲ ਪ੍ਰਧਾਨਾਂ ਦੀ ਖੁਦ ਨਿਯੁਕਤੀ ਕਰਨਗੇ: ਅਚਾਨਕ ਲਿਆ ਵੱਡਾ ਫੈਸਲਾ...
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫਸਰਾਂ ਦੇ ਅਚਾਨਕ ਹੋਏ ਤਬਾਦਲੇ; ਜਾਣੋ ਕਿਸਨੂੰ ਮਿਲੀ ਨਵੀ ਜ਼ਿੰਮੇਵਾਰੀ? ਲਿਸਟ 'ਚ ਇਹ ਨਾਮ ਸ਼ਾਮਲ...
ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫਸਰਾਂ ਦੇ ਅਚਾਨਕ ਹੋਏ ਤਬਾਦਲੇ; ਜਾਣੋ ਕਿਸਨੂੰ ਮਿਲੀ ਨਵੀ ਜ਼ਿੰਮੇਵਾਰੀ? ਲਿਸਟ 'ਚ ਇਹ ਨਾਮ ਸ਼ਾਮਲ...
Lockdown: ਅਚਾਨਕ ਲਾਕਡਾਊਨ ਦਾ ਹੋਇਆ ਐਲਾਨ! ਪਿੰਡਾਂ ਦੇ ਸਪੀਕਰਾਂ 'ਚ ਹੋਈ ਅਨਾਊਂਸਮੈਂਟ, ਜਾਣੋ ਲੋਕਾਂ ਨੂੰ ਘਰਾਂ ਦੇ ਅੰਦਰ ਕਿਉਂ ਰਹਿਣ ਦੇ ਦਿੱਤੇ ਗਏ ਨਿਰਦੇਸ਼...
ਅਚਾਨਕ ਲਾਕਡਾਊਨ ਦਾ ਹੋਇਆ ਐਲਾਨ! ਪਿੰਡਾਂ ਦੇ ਸਪੀਕਰਾਂ 'ਚ ਹੋਈ ਅਨਾਊਂਸਮੈਂਟ, ਜਾਣੋ ਲੋਕਾਂ ਨੂੰ ਘਰਾਂ ਦੇ ਅੰਦਰ ਕਿਉਂ ਰਹਿਣ ਦੇ ਦਿੱਤੇ ਗਏ ਨਿਰਦੇਸ਼...
ABP Sanjha Top 10, 1 June 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
ABP Sanjha Top 10, 1 June 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Air Conditioner: AC 'ਚ ਧਮਾਕੇ ਕਾਰਨ IAS ਦੀ ਦਰਦਨਾਕ ਮੌਤ, ਜਾਣੋ ਕਿਵੇਂ ਬੰਬ ਵਾਂਗ ਫੱਟਣ ਤੋਂ ਬਚਾਈਏ 'AC'? ਇਹ 7 ਆਸਾਨ ਤਰੀਕੇ ਬਚਾ ਸਕਦੇ ਤੁਹਾਡੀ ਜਾਨ...
AC 'ਚ ਧਮਾਕੇ ਕਾਰਨ IAS ਦੀ ਦਰਦਨਾਕ ਮੌਤ, ਜਾਣੋ ਕਿਵੇਂ ਬੰਬ ਵਾਂਗ ਫੱਟਣ ਤੋਂ ਬਚਾਈਏ 'AC'? ਇਹ 7 ਆਸਾਨ ਤਰੀਕੇ ਬਚਾ ਸਕਦੇ ਤੁਹਾਡੀ ਜਾਨ...
Lockdown: ਅਚਾਨਕ ਲਾਕਡਾਊਨ ਦਾ ਹੋਇਆ ਐਲਾਨ! ਪਿੰਡਾਂ ਦੇ ਸਪੀਕਰਾਂ 'ਚ ਹੋਈ ਅਨਾਊਂਸਮੈਂਟ, ਜਾਣੋ ਲੋਕਾਂ ਨੂੰ ਘਰਾਂ ਦੇ ਅੰਦਰ ਕਿਉਂ ਰਹਿਣ ਦੇ ਦਿੱਤੇ ਗਏ ਨਿਰਦੇਸ਼...
ਅਚਾਨਕ ਲਾਕਡਾਊਨ ਦਾ ਹੋਇਆ ਐਲਾਨ! ਪਿੰਡਾਂ ਦੇ ਸਪੀਕਰਾਂ 'ਚ ਹੋਈ ਅਨਾਊਂਸਮੈਂਟ, ਜਾਣੋ ਲੋਕਾਂ ਨੂੰ ਘਰਾਂ ਦੇ ਅੰਦਰ ਕਿਉਂ ਰਹਿਣ ਦੇ ਦਿੱਤੇ ਗਏ ਨਿਰਦੇਸ਼...
LPG ਸਿਲੰਡਰ ਹੋਇਆ ਮਹਿੰਗਾ! ਅੱਜ ਤੋਂ ਹੋਏ ਆਹ ਵੱਡੇ ਬਦਲਾਅ; ਜਾਣੋ ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ
LPG ਸਿਲੰਡਰ ਹੋਇਆ ਮਹਿੰਗਾ! ਅੱਜ ਤੋਂ ਹੋਏ ਆਹ ਵੱਡੇ ਬਦਲਾਅ; ਜਾਣੋ ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ
CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਲਏ ਜਾ ਸਕਦੇ ਅਹਿਮ ਫੈਸਲੇ
CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਲਏ ਜਾ ਸਕਦੇ ਅਹਿਮ ਫੈਸਲੇ
ਮਹੀਨੇ ਦੀ ਸ਼ੁਰੂਆਤ 'ਚ ਆਮ ਆਦਮੀ ਨੂੰ ਲੱਗਿਆ ਝਟਕਾ, ਵੱਧ ਗਈਆਂ ਸਿਲੰਡਰ ਦੀਆਂ ਕੀਮਤਾਂ, ਜਾਣੋ ਨਵੇਂ ਰੇਟ
ਮਹੀਨੇ ਦੀ ਸ਼ੁਰੂਆਤ 'ਚ ਆਮ ਆਦਮੀ ਨੂੰ ਲੱਗਿਆ ਝਟਕਾ, ਵੱਧ ਗਈਆਂ ਸਿਲੰਡਰ ਦੀਆਂ ਕੀਮਤਾਂ, ਜਾਣੋ ਨਵੇਂ ਰੇਟ
ਚੈਂਪੀਅਨ RCB ਨੂੰ ਮਿਲੇ 20 ਕਰੋੜ, ਵੈਭਵ ਸੂਰਿਆਵੰਸ਼ੀ ‘ਤੇ ਕਿੰਨੇ ਨੋਟਾਂ ਦਾ ਪਿਆ ਮੀਂਹ; ਜਾਣੋ ਸਾਰੇ ਅਵਾਰਡਸ ਦੀ Price Money
ਚੈਂਪੀਅਨ RCB ਨੂੰ ਮਿਲੇ 20 ਕਰੋੜ, ਵੈਭਵ ਸੂਰਿਆਵੰਸ਼ੀ ‘ਤੇ ਕਿੰਨੇ ਨੋਟਾਂ ਦਾ ਪਿਆ ਮੀਂਹ; ਜਾਣੋ ਸਾਰੇ ਅਵਾਰਡਸ ਦੀ Price Money
FD ਕਰਵਾਉਣ ਦਾ ਬਣਾ ਰਹੇ ਪਲਾਨ? ਤਾਂ ਜਾਣ ਲਓ ਕਿਹੜਾ ਬੈਂਕ ਦੇ ਰਿਹਾ ਵਧੀਆ ਵਿਆਜ, ਦੇਖੋ ਪੂਰੀ ਲਿਸਟ
FD ਕਰਵਾਉਣ ਦਾ ਬਣਾ ਰਹੇ ਪਲਾਨ? ਤਾਂ ਜਾਣ ਲਓ ਕਿਹੜਾ ਬੈਂਕ ਦੇ ਰਿਹਾ ਵਧੀਆ ਵਿਆਜ, ਦੇਖੋ ਪੂਰੀ ਲਿਸਟ
ਪੰਜਾਬ ਚੋਣਾਂ ਤੋਂ ਬਾਅਦ ਪੁਲਿਸ 'ਚ ਵੱਡਾ ਫੇਰਬਦਲ, 8 ਥਾਣਿਆਂ ਦੇ SHO ਬਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਤੋਂ ਬਾਅਦ ਪੁਲਿਸ 'ਚ ਵੱਡਾ ਫੇਰਬਦਲ, 8 ਥਾਣਿਆਂ ਦੇ SHO ਬਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Embed widget