ਪੜਚੋਲ ਕਰੋ
ਦਿੱਲੀ ਬੌਰਡਰ 'ਤੇ ਡਟੇ ਕਿਸਾਨਾਂ ਲਈ ਦੇਸੀ ਘਿਓ ਦੀਆਂ ਪਿੰਨੀਆਂ ਤਿਆਰ
ਕੇਂਦਰ ਸਰਕਾਰ ਵੱਲੋਂ ਜਾਰੀ ਤਿੰਨ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਵੱਡੇ ਪੱਧਰ 'ਤੇ ਜਾਰੀ ਹੈ। ਦਿੱਲੀ ਬਾਰਡਰ 'ਤੇ ਕਿਸਾਨ ਡਟੇ ਹੋਏ ਹਨ। ਇਸ ਤਹਿਤ ਹੁਣ ਕਿਸਾਨਾਂ ਵੱਲੋਂ 8 ਦਸੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਹਾਲਾਂਕਿ ਕੇਂਦਰ ਸਰਕਾਰ ਕਿਸਾਨ ਅੰਦੋਲਨ ਖਤਮ ਕਰਾਉਣ ਲਈ ਲਗਾਤਾਰ ਚਾਰਾਜੋਈ ਕਰ ਰਹੀ ਹੈ।
ਹੋਰ ਵੇਖੋ





















