DGP Gourav Yadav ਨੇ ਗੈਗਸਟਰਾਂ ਦੇ ਗ੍ਰਿਫਤਾਰ ਹੋਣ ਦੀ ਕੀਤੀ ਪੁਸ਼ਟੀ

Continues below advertisement

 ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਇੱਕ ਹੋਰ ਮੁਲਜ਼ਮ ਮਨਪ੍ਰੀਤ ਸਿੰਘ ਉਰਫ਼ ਮਨੀ ਰਈਆ ਅਤੇ ਮਨਦੀਪ ਤੂਫ਼ਾਨ ਨੂੰ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਮਨੀ ਰਈਆ ਨੂੰ ਸ਼ੁੱਕਰਵਾਰ ਸਵੇਰੇ ਅਜਨਾਲਾ ਰੋਡ 'ਤੇ ਪਿੰਡ ਕੁੱਕੜਵਾਲਾ ਅਤੇ ਮਨਦੀਪ ਤੂਫ਼ਾਨ ਨੂੰ ਜੰਡਿਆਲਾ ਗੁਰੂ ਅਤੇ ਤਰਨਤਾਰਨ ਦੇ ਵਿਚਕਾਰ ਪੈਂਦੇ ਪਿੰਡ ਖੱਖ ਤੋਂ ਗ੍ਰਿਫਤਾਰ ਕੀਤਾ ਗਿਆ। ਇਨ੍ਹਾਂ ਦੇ ਤੀਜੇ ਸਾਥੀ ਰਣਜੀਤ ਦੀ ਵੀ  ਬਟਾਲਾ ਦੇ ਆਸ-ਪਾਸ ਹੋਣ ਦੀ ਵੀ ਸੂਚਨਾ ਮਿਲੀ ਹੈ।

Continues below advertisement

JOIN US ON

Telegram