Dhami on Ram Rahim | ਰਾਮ ਰਹੀਮ ਦੀ ਫ਼ਰਲੋ 'ਤੇ ਬੋਲੇ SGPC ਪ੍ਰਧਾਨ ਧਾਮੀ
Download ABP Live App and Watch All Latest Videos
View In AppDhami on Ram Rahim | ਰਾਮ ਰਹੀਮ ਦੀ ਫ਼ਰਲੋ 'ਤੇ ਬੋਲੇ SGPC ਪ੍ਰਧਾਨ ਧਾਮੀ
ਬਲਾਤਕਾਰ ਤੇ ਕਤਲ ਦੇ ਦੋਸ਼ੀ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਫ਼ਿਰ ਤੋਂ ਫ਼ਰਲੋ ਮਿਲਣ
'ਤੇ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ |
ਜਿਨ੍ਹਾਂ ਦਾ ਕਹਿਣਾ ਹੈ ਕਿ ਇੰਝ ਜਪ ਰਿਹਾ ਹੈ ਕਿ ਦੇਸ਼ ਚ ਸਿੱਖਾਂ ਲਾਇ ਕ਼ਾਨੂਨ ਵੱਖਰਾ ਹੈ |
ਕਿਓਂਕਿ ਇਕ ਪਾਸੇ ਬਲਾਤਕਾਰੀ ਤੇ ਕਾਤਲ ਵਾਰ ਵਾਰ ਕਾਨੂੰਨ ਦਾ ਸਹਾਰਾ ਲੈ ਕੇ ਜੇਲ੍ਹ ਤੋਂ ਬਾਹਰ ਆ ਰਿਹਾ ਹੈ
ਤੇ ਦੂਜੇ ਪਾਸੇ ਬੰਦੀ ਸਿੰਘਾਂ ਦੀ ਪਰੋਲ ਫ਼ਰਲੋ ਤੇ ਰਿਹਾਈ ਲਈ ਸੰਘਰਸ਼ ਕਰਨਾ ਪੈ ਰਿਹਾ ਹੈ |
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।