ਪੰਜਾਬ ਭਰ 'ਚ ਕਿਸਾਨਾਂ ਨੇ ਦਿੱਤੇ ਥਾਂ-ਥਾਂ 'ਤੇ ਧਰਨੇ

Continues below advertisement
ਦੇਸ਼ ਭਰ ਦੇ ਕਿਸਾਨਾਂ ਨੇ ਖੇਤੀ ਬਿੱਲ ਦੇ ਖਿਲਾਫ ਅੱਜ ਭਾਰਤ ਬੰਦ ਦਾ ਸੱਦਾ ਦਿੱਤਾ। ਪੰਜਾਬ ਤੇ ਹਰਿਆਣਾ ਵਿੱਚ ਵੀ ਪਿਛਲੇ ਕਈ ਦਿਨਾਂ ਤੋਂ ਕਿਸਾਨ ਖੇਤੀਬਾੜੀ ਬਿੱਲ ਖ਼ਿਲਾਫ਼ ਅੰਦੋਲਨ ਕਰ ਰਹੇ ਹਨ। ਇਸ ਬੰਦ ਵਿੱਚ ਭਾਰਤੀ ਕਿਸਾਨ ਯੂਨੀਅਨ ਸਮੇਤ ਵੱਖ-ਵੱਖ 31 ਕਿਸਾਨ ਜਥੇਬੰਦੀਆਂ ਸ਼ਾਮਲ ਹਨ। ਇਸ ਦੇ ਨਾਲ ਹੀ ਪ੍ਰਦਰਸ਼ਨ ਨੂੰ ਸਿਆਸੀ ਪਾਰਟੀਆਂ ਸਣੇ ਪੰਜਾਬ ਦੇ ਹਰ ਕਲਾਕਾਰ ਦੀ ਹਮਾਇਤ ਮਿਲ ਰਹੀ ਹੈ।
Continues below advertisement

JOIN US ON

Telegram