ਨਿੱਜੀ ਕੰਪਨੀ ਦੇ ਪੈਟਰੋਲ ਪੰਪ ਮਾਲਕ ਨੇ ਦਿੱਲੀ ਚੱਲ ਰਹੇ ਕਿਸਾਨ ਅੰਦੋਲਨ ਨੂੰ ਦੇਖਦਿਆਂ ਕਿਸਾਨਾਂ ਨੂੰ ਫਰੀ ਤੇਲ ਪਾਉਣ ਦਾ ਐਲਾਨ ਕੀਤਾ ਹੈ। ਦਿੱਲੀ ਜਾ ਰਹੇ ਕਿਸਾਨਾਂ ਤੇ ਆਮ ਲੋਕਾਂ ਨੇ ਪੰਪ ਮਾਲਕ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਹੈ।